ਪੜਚੋਲ ਕਰੋ

ਪਰਾਲੀ ਸਾੜਨ ਖਿਲਾਫ ਮੋਦੀ ਸਰਕਾਰ ਲਿਆਏਗੀ ਆਰਡੀਨੈਂਸ, ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ

ਕੇਂਦਰ ਸਰਕਾਰ ਨੇ ਅੱਜ ਵੀਰਵਾਰ ਸੁਪਰੀਮ ਕੋਰਟ ਨੂੰ ਦੱਸਿਆ ਕਿ ਪਰਾਲੀ ਸਾੜਨ ਤੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਆਰਡੀਨੈਂਸ ਲੈ ਕੇ ਆਈ ਹੈ। ਇਸ ਨੂੰ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਵੀਰਵਾਰ ਸੁਪਰੀਮ ਕੋਰਟ ਨੂੰ ਦੱਸਿਆ ਕਿ ਪਰਾਲੀ ਸਾੜਨ ਤੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਆਰਡੀਨੈਂਸ ਲੈ ਕੇ ਆਈ ਹੈ। ਇਸ ਨੂੰ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਐਸਏ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ 'ਚ ਕੋਈ ਦਿਸ਼ਾ-ਨਿਰਦੇਸ਼ ਪਾਸ ਕਰਨ ਤੋਂ ਪਹਿਲਾਂ ਇਸ ਆਰਡੀਨੈਂਸ ਨੂੰ ਦੇਖਣਾ ਹੋਵੇਗਾ ਜਿਸ 'ਚ ਦਿੱਲੀ ਦੇ ਗੁਆਂਢੀ ਸੂਬਿਆਂ 'ਚ ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਸਬੰਧੀ ਮੁੱਦੇ ਖੜ੍ਹਾ ਕੀਤਾ ਸੀ। ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਥਪੱਥ ਮਿਲੀਆਂ ਲਾਸ਼ਾਂ ਜਸਟਿਸ ਏਐਸ ਬੋਪੰਨਾ ਅਤੇ ਵੀ ਰਾਮਸੂਬਰਾਮਨੀਅਮ ਦੀ ਸ਼ਮੂਲੀਅਤ ਵਾਲੇ ਬੇਂਚ ਨੇ ਕਿਹਾ “ਅਸੀਂ ਕੋਈ ਆਰਡਰ ਪਾਸ ਕਰਨ ਤੋਂ ਪਹਿਲਾਂ ਆਰਡੀਨੈਂਸ ਨੂੰ ਵੇਖਣਾ ਚਾਹੁੰਦੇ ਹਾਂ। ਇੱਥੋਂ ਤਕ ਕਿ ਪਟੀਸ਼ਨਕਰਤਾ ਵੀ ਵੇਖਣਾ ਚਾਹੁੰਦੇ ਹਨ। ਅਗਲੇ ਸ਼ੁੱਕਰਵਾਰ ਇਸ ਨੂੰ ਸੁਣਨਾ ਚਾਹਾਂਗੇ।" ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਆਰਡੀਨੈਂਸ ਤੋਂ ਜਾਣੂ ਕਰਾਇਆ। ਮਾਲ ਗੱਡੀਆਂ ਚਲਾਉਣ ਤੋਂ ਰੇਲਵੇ ਦਾ ਯੂ-ਟਰਨ, ਅੱਜ ਨਵੇਂ ਹੁਕਮ ਜਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget