ਪੜਚੋਲ ਕਰੋ

20 ਲੱਖ ਕਰੋੜ ਰੁਪਏ ਦਾ ਪੈਕੇਜ ਫੇਲ੍ਹ ਹੋਣ ਤੋਂ ਬਾਅਦ ਮੋਦੀ ਸਰਕਾਰ ਲਿਆਵੇਗੀ 35 ਹਜ਼ਾਰ ਕਰੋੜ ਦਾ ਦੂਸਰਾ ਰਾਹਤ ਪੈਕੇਜ 

ਕੋਰੋਨਾਵਾਇਰਸ ਕਾਰਨ ਰੁਕੀ ਹੋਈ ਆਰਥਿਕਤਾ ਨੂੰ ਦੂਜੀ ਬੂਸਟਰ ਡੋਜ਼ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਇੱਕ ਵੱਡਾ ਸਟੀਮਿਊਲਸ ਪੈਕੇਜ ਦੇ ਸਕਦੀ ਹੈ। ਪਹਿਲਾਂ ਸਰਕਾਰ ਨੇ 20 ਲੱਖ ਕਰੋੜ ਰੁਪਏ ਦਾ ਪੈਕੇਜ ਦਿੱਤਾ ਸੀ ਪਰ ਉਹ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਸਫਲ ਰਿਹਾ।

ਕੋਰੋਨਾਵਾਇਰਸ ਕਾਰਨ ਰੁਕੀ ਹੋਈ ਆਰਥਿਕਤਾ ਨੂੰ ਦੂਜੀ ਬੂਸਟਰ ਡੋਜ਼ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਇੱਕ ਵੱਡਾ ਸਟੀਮਿਊਲਸ ਪੈਕੇਜ ਦੇ ਸਕਦੀ ਹੈ। ਪਹਿਲਾਂ ਸਰਕਾਰ ਨੇ 20 ਲੱਖ ਕਰੋੜ ਰੁਪਏ ਦਾ ਪੈਕੇਜ ਦਿੱਤਾ ਸੀ ਪਰ ਉਹ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਸਫਲ ਰਿਹਾ। ਹੁਣ ਸਰਕਾਰ 35 ਹਜ਼ਾਰ ਕਰੋੜ ਰੁਪਏ ਦਾ ਇੱਕ ਹੋਰ ਪ੍ਰੋਤਸਾਹਨ ਪੈਕੇਜ ਦੇਣ ਬਾਰੇ ਸੋਚ ਰਹੀ ਹੈ। ਸਰਕਾਰ ਇਸ ਦਾ ਫੈਸਟਿਵ ਸੀਜ਼ਨ ਤੋਂ ਪਹਿਲਾਂ ਐਲਾਨ ਕਰ ਸਕਦੀ ਹੈ।
ਕੇਂਦਰ ਸਰਕਾਰ ਦੇ 35 ਹਜ਼ਾਰ ਕਰੋੜ ਰੁਪਏ ਦੇ ਇਸ ਪੈਕੇਜ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਨੌਕਰੀਆਂ ਵਧਾਉਣ ‘ਤੇ ਜ਼ੋਰ ਦਿੱਤਾ ਜਾਵੇਗਾ। ਇਸ ਦੇ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਰੁਜ਼ਗਾਰ ਪੈਦਾ ਕਰਨ ਤੋਂ ਇਲਾਵਾ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਅਤੇ ਸਿੱਧੇ ਲਾਭ ਦੇ ਸੰਚਾਰ ਨਾਲ ਜੁੜੀਆਂ ਯੋਜਨਾਵਾਂ ਲਿਆਉਣ 'ਤੇ ਜ਼ੋਰ ਦਿੱਤਾ ਜਾਵੇਗਾ। ਸਰਕਾਰ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਕਰਨਾ ਚਾਹੁੰਦੀ ਹੈ ਤਾਂ ਜੋ ਆਰਥਿਕਤਾ 'ਚ ਮੰਗ ਪੈਦਾ ਕੀਤੀ ਜਾ ਸਕੇ ਅਤੇ ਇਸ ਦੀ ਗਤੀ ਤੇਜ਼ ਕੀਤੀ ਜਾ ਸਕੇ।
ਸਰਕਾਰ ਇਸ ਸਾਲ ਘੱਟੋ-ਘੱਟ 25 ਵੱਡੇ ਪ੍ਰੋਜੈਕਟਸ ਨੂੰ ਪੂਰਾ ਕਰਨਾ ਚਾਹੁੰਦੀ ਹੈ, ਤਾਂ ਜੋ ਵਧੇਰੇ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਆਟੋਮੋਬਾਈਲ ਸੈਕਟਰ ਅਤੇ ਇਲੈਕਟ੍ਰਾਨਿਕ ਉਪਕਰਣ ਬਣਾਉਣ ਵਾਲੀਆਂ ਕੰਪਨੀਆਂ ਲਈ ਵੀ ਰਾਹਤ ਦੀ ਘੋਸ਼ਣਾ ਹੋ ਸਕਦੀ ਹੈ ਤਾਂ ਜੋ ਉਨ੍ਹਾਂ ਦੇ ਉਤਪਾਦਾਂ ਦੀ ਮੰਗ ਵਧੇ। ਸਰਕਾਰ ਮਨਰੇਗਾ ਦੀ ਤਰਜ਼ 'ਤੇ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ 'ਚ ਰੁਜ਼ਗਾਰ ਦੇ ਪ੍ਰੋਗਰਾਮ ਸ਼ੁਰੂ ਕਰੇਗੀ। ਇਹ ਯੋਜਨਾ ਵੱਡੇ ਸ਼ਹਿਰਾਂ 'ਚ ਲਾਗੂ ਹੋਣ ਤੋਂ ਪਹਿਲਾਂ ਪਹਿਲਾਂ ਟੀਅਰ 3 ਅਤੇ ਟੀਅਰ 4 ਸ਼ਹਿਰਾਂ ਯਾਨੀ ਛੋਟੇ ਸ਼ਹਿਰਾਂ 'ਚ ਲਾਗੂ ਕੀਤੀ ਜਾਏਗੀ। ਉਸ ਤੋਂ ਬਾਅਦ ਇਸ ਨੂੰ ਵੱਡੇ ਸ਼ਹਿਰਾਂ 'ਚ ਲਾਗੂ ਕੀਤਾ ਜਾਵੇਗਾ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget