ਪੜਚੋਲ ਕਰੋ
Advertisement
ਮੋਦੀ ਸਰਕਾਰ ਨੇ ਲਿਆ ਵੱਡਾ ਫੈਸਲਾ, ਨਵੀਂ ਯੋਜਨਾ ਨੂੰ ਦਿੱਤੀ ਮਨਜ਼ੂਰੀ, 22,810 ਕਰੋੜ ਤੋਂ ਵੱਧ ਹੋਣਗੇ ਖਰਚ
ਕਿਸਾਨੀ ਅੰਦੋਲਨ ਦਰਮਿਆਨ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਅੱਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਂਦਰੀ ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ।
ਨਵੀਂ ਦਿੱਲੀ: ਕਿਸਾਨੀ ਅੰਦੋਲਨ ਦਰਮਿਆਨ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਅੱਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਂਦਰੀ ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ।
ਮੰਤਰੀ ਮੰਡਲ ਨੇ ਇੱਕ ਕਰੋੜ ਡਾਟਾ ਸੈਂਟਰ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਸਵੈ-ਨਿਰਭਰ ਭਾਰਤ ਰੁਜ਼ਗਾਰ ਯੋਜਨਾ ਨੂੰ 1 ਅਕਤੂਬਰ 2020 ਤੋਂ ਲਾਗੂ ਮੰਨਿਆ ਜਾਵੇਗਾ।
ਜੇ ਅੱਜ ਨਾ ਨਿਕਲਿਆ ਕਿਸਾਨੀ ਮਸਲੇ ਦਾ ਕੋਈ ਹੱਲ, ਤਾਂ ਜਥੇਦਾਰ ਹਰਪ੍ਰੀਤ ਸਿੰਘ ਲੈ ਸਕਦੇ ਇਹ ਫੈਸਲਾ
ਸਰਕਾਰ ਇਸ ਲਈ 22,810 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕਰੇਗੀ। ਮੌਜੂਦਾ ਵਿੱਤੀ ਵਰ੍ਹੇ 'ਚ ਇਸ 'ਤੇ 1584 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਸਕੀਮ 'ਚ 58.5 ਲੱਖ ਕਰਮਚਾਰੀਆਂ ਨੂੰ ਫਾਇਦਾ ਹੋਏਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement