ਪੜਚੋਲ ਕਰੋ

ਮੋਦੀ ਦੀ 'ਮਨ ਕੀ ਬਾਤ' 'ਚ ਸਿੱਖਾਂ ਬਾਰੇ ਚਰਚਾ, ਦੇਸ਼ ਸਾਹਮਣੇ ਕਹੀਆਂ ਵੱਡੀਆਂ ਗੱਲਾਂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ 'ਮਨ ਕੀ ਬਾਤ' 'ਚ ਸਿੱਖਾਂ ਬਾਰੇ ਚਰਚਾ ਕੀਤੀ। ਉਨ੍ਹਾਂ ਸਿੱਖ ਧਰਮ ਬਾਰੇ ਦੇਸ਼ ਸਾਹਮਣੇ ਵੱਡੀਆਂ ਗੱਲਾਂ ਕਹੀਆਂ। ਉਨ੍ਹਾਂ ਐਤਵਾਰ ਨੂੰ ਦੇਸ਼ ਦੇ ਲੋਕਾਂ ਨੂੰ ਸਿੱਖ ਗੁਰੂ ਤੇਗ ਬਹਾਦਰ, ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਕਿਹਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ 'ਮਨ ਕੀ ਬਾਤ' 'ਚ ਸਿੱਖਾਂ ਬਾਰੇ ਚਰਚਾ ਕੀਤੀ। ਉਨ੍ਹਾਂ ਸਿੱਖ ਧਰਮ ਬਾਰੇ ਦੇਸ਼ ਸਾਹਮਣੇ ਵੱਡੀਆਂ ਗੱਲਾਂ ਕਹੀਆਂ। ਉਨ੍ਹਾਂ ਐਤਵਾਰ ਨੂੰ ਦੇਸ਼ ਦੇ ਲੋਕਾਂ ਨੂੰ ਸਿੱਖ ਗੁਰੂ ਤੇਗ ਬਹਾਦਰ, ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਕਿਹਾ ਹੈ। ਇਸ ਸਾਲ ਦੇ ਆਪਣੇ ਆਖਰੀ ‘ਮਨ ਕੀ ਬਾਤ’ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ “ਉਨ੍ਹਾਂ ਦੀਆਂ ਕੁਰਬਾਨੀਆਂ ਨੇ ਭਾਰਤ ਦੇ ਮਹਾਨ ਸੱਭਿਆਚਾਰ ਤੇ ਸਭਿਅਤਾ ਨੂੰ ਮਜ਼ਬੂਤ ਕਰਨ ਤੇ ਕਾਇਮ ਰੱਖਣ ਵਿੱਚ ਮਦਦ ਕੀਤੀ।" ਮੋਦੀ ਨੇ ਇਸ ਸਾਲ ਆਖਰੀ ਵਾਰ ਕੀਤੀ 'ਮਨ ਕੀ ਬਾਤ', ਜਾਣੋ ਕੀ ਬੋਲੇ ਮੋਦੀ ਵਲੋਂ ਦਿੱਤਾ ਗਿਆ ਭਾਸ਼ਣ ਜ਼ਿਆਦਾਤਰ ਸਿੱਖਾਂ ਨਾਲ ਸਬੰਧਤ ਸੀ ਕਿਉਂਕਿ ਕਿਸਾਨ ਅੰਦੋਲਨ 'ਚ ਬੇਸ਼ਕ ਪੂਰੇ ਦੇਸ਼ ਤੋਂ ਕਿਸਾਨ ਹਿੱਸਾ ਲੈ ਰਹੇ ਹਨ, ਪਰ ਇਸ 'ਚ ਵੱਡੀ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ਦੀ ਹੈ। ਇਸ ਲਈ ਪੀਐਮ ਮੋਦੀ ਤੇ ਉਨ੍ਹਾਂ ਦੀ ਸਰਕਾਰ ਕਿਸੇ ਨਾ ਕਿਸੇ ਤਰੀਕੇ ਉਨ੍ਹਾਂ ਨੂੰ ਆਪਣੇ ਹੱਕ 'ਚ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ। ਪੀਟੀਆਈ ਨੇ ਰਿਪੋਰਟ ਦਿੱਤੀ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਆਈਆਰਸੀਟੀਸੀ ਨੇ 8 ਦਸੰਬਰ ਤੋਂ 12 ਦਸੰਬਰ ਦੇ ਵਿਚਕਾਰ ਲਗਭਗ ਦੋ ਕਰੋੜ ਈਮੇਲ ਆਪਣੇ ਗ੍ਰਾਹਕਾਂ ਨੂੰ ਅਜਿਹੇ ਭੇਜੇ, ਜਿਨ੍ਹਾਂ 'ਚ ਪ੍ਰਧਾਨ ਮੰਤਰੀ ਮੋਦੀ ਵਲੋਂ ਸਿੱਖ ਭਾਈਚਾਰੇ ਦੀ ਹਮਾਇਤ ਲਈ ਲਏ ਗਏ 13 ਫੈਸਲਿਆਂ ਦੀ ਸੂਚੀ ਦਿੱਤੀ ਹੋਈ ਹੈ।   ਪੰਜਾਬ ਅੰਦਰ ਬੀਜੇਪੀ ਨੂੰ ਵੱਡਾ ਝਟਕਾ, ਅਸਤੀਫਿਆਂ ਦਾ ਹੜ੍ਹ ਉਨ੍ਹਾਂ ਕੋਵਿਡ-19 ਮਹਾਂਮਾਰੀ ਵੀ ਬੋਲਦਿਆਂ ਕਿਹਾ ਕਿ ਇਸ ਨੇ ਦੇਸ਼ ਨੂੰ ਮਜ਼ਬੂਤ ਸਬਕ ਸਿਖਾਇਆ ਹੈ। ਮੋਦੀ ਨੇ ਕਿਹਾ, “ਇਹ ਚੁਣੌਤੀ ਭਰਪੂਰ ਸੀ ਪਰ ਲੋਕਾਂ ਨੂੰ ਹਾਲਾਤਾਂ 'ਚ ਢਲਣਾ ਸਿਖਾਇਆ। ਇਸ ਨਾਲ ਹਰ ਕੋਈ ਆਤਮ ਨਿਰਭਰ ਬਣਨ ਦੇ ਕਾਬਿਲ ਹੋ ਪਾਇਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget