ਪੜਚੋਲ ਕਰੋ

ਫੌਜੀ ਸਿਖਲਾਈ ਦੌਰਾਨ ਮੋਗਾ ਦੇ ਨੌਜਵਾਨ ਦੀ ਤਲਾਅ 'ਚ ਡੁੱਬਣ ਨਾਲ ਮੌਤ

ਮੋਗਾ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਮਹਿਰੋ ਦੇ ਨੌਜਵਾਨ ਪਰਮਿੰਦਰ ਸਿੰਘ ਦੀ ਫੌਜੀ ਸਿਖਲਾਈ ਦੌਰਾਨ ਤਲਾਅ ਵਿੱਚ ਡੁੱਬਣ ਨਾਲ ਮੌਤ ਹੋ ਗਈ। ਪਰਮਿੰਦਰ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਫ਼ੌਜੀ ਸਿਖਲਾਈ ਕੇਂਦਰ 'ਚ ਸਿੱਖ ਰੈਜੀਮੈਂਟਲ ਸੈਂਟਰ (ਐਸਆਰਸੀ) ਵਿੱਚ ਸਿਖਲਾਈ ਲੈ ਰਿਹਾ ਸੀ। 22 ਸਾਲਾ ਦਾ ਪਰਮਿੰਦਰ ਪਿਛਲੇ 4 ਸਾਲ ਤੋਂ ਫੌਜ ਵਿੱਚ ਭਰਤੀ ਸੀ ਤੇ ਬਾਕਸਿੰਗ ਦਾ ਚੰਗਾ ਖਿਡਾਰੀ ਸੀ।

ਮੋਗਾ: ਮੋਗਾ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਮਹਿਰੋ ਦੇ ਨੌਜਵਾਨ ਪਰਮਿੰਦਰ ਸਿੰਘ ਦੀ ਫੌਜੀ ਸਿਖਲਾਈ ਦੌਰਾਨ ਤਲਾਅ ਵਿੱਚ ਡੁੱਬਣ ਨਾਲ ਮੌਤ ਹੋ ਗਈ। ਪਰਮਿੰਦਰ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਫ਼ੌਜੀ ਸਿਖਲਾਈ ਕੇਂਦਰ 'ਚ ਸਿੱਖ ਰੈਜੀਮੈਂਟਲ ਸੈਂਟਰ (ਐਸਆਰਸੀ) ਵਿੱਚ ਸਿਖਲਾਈ ਲੈ ਰਿਹਾ ਸੀ। 22 ਸਾਲਾ ਦਾ ਪਰਮਿੰਦਰ ਪਿਛਲੇ 4 ਸਾਲ ਤੋਂ ਫੌਜ ਵਿੱਚ ਭਰਤੀ ਸੀ ਤੇ ਬਾਕਸਿੰਗ ਦਾ ਚੰਗਾ ਖਿਡਾਰੀ ਸੀ। ਇਸ ਸਬੰਧੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਦੇ ਨਾਲ ਤਰਨ ਤਾਰਨ ਜ਼ਿਲ੍ਹੇ ਦੇ ਕੁੱਲਾ ਪਿੰਡ ਦੇ ਰਹਿਣ ਵਾਲੇ ਜ਼ੋਰਾਵਰ ਸਿੰਘ ਦੀ ਵੀ ਇਸ ਸਿਖਲਾਈ ਦੌਰਾਨ ਮੌਤ ਹੋਈ ਹੈ। ਇਨ੍ਹਾਂ ਦੋਨਾਂ ਨੌਜਵਾਨਾਂ ਦੀ ਉਮਰ 22 ਸਾਲ ਸੀ। ਇਹ ਜਵਾਨ ਐਸਆਰਸੀ ਸਿੱਖ ਮਿਊਜ਼ੀਅਮ ਨੇੜੇ ਮਾਥੁਰ ਤਲਾਅ 'ਚ ਸਿਖਲਾਈ ਲੈ ਰਹੇ ਸੀ। ਇਸ ਦੌਰਾਨ ਡੂੰਘੇ ਪਾਣੀ ਤੇ ਦਲਦਲ 'ਚ ਦੋਵੇਂ ਜਵਾਨ ਬੁਰੀ ਤਰ੍ਹਾਂ ਫਸ ਕੇ ਡੁੱਬ ਗਏ। ਸੁਸ਼ਾਂਤ ਕੇਸ: ਸੀਬੀਆਈ ਜਾਂਚ ਦਾ ਦਾਇਰਾ ਵਧਿਆ, ਦਿਸ਼ਾ ਦੀ ਮੌਤ ਦੇ ਕੇਸ ਨੂੰ ਵੀ ਆਪਣੇ ਹੱਥ 'ਚ ਲਿਆ ਬਾਅਦ ਵਿੱਚ ਦੋਵਾਂ ਦੀਆਂ ਲਾਸ਼ਾਂ ਕੱਢ ਕੇ ਫ਼ੌਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਜਵਾਨ ਨੌਂ ਮਹੀਨਿਆਂ ਦੀ ਸਿਖਲਾਈ ਦੌਰਾਨ ਬਾਕਸਿੰਗ ਤੇ ਤੈਰਾਕੀ ਦੀ ਸਿਖਲਾਈ ਲੈ ਰਹੇ ਸੀ। ਅੰਡਰ 16 ਅਤੇ ਅੰਡਰ 20 'ਚ ਪਰਮਿੰਦਰ ਬੋਕਸਿੰਗ 'ਚ ਭਾਰਤ ਦੇ ਵੱਖ ਵੱਖ ਰਾਜਾਂ ਤੋਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਲੈ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਅਤੇ ਪੂਰਾ ਪਿੰਡ ਪਰਮਿੰਦਰ ਦੇ ਜਾਣ ‘ਤੇ ਦੁਖੀ ਹਨ, ਉਨ੍ਹਾਂ ਨੂੰ ਪਰਮਿੰਦਰ ਦੀ ਸ਼ਹਾਦਤ 'ਤੇ ਵੀ ਮਾਣ ਹੈ।  

ਟਾਪ ਹੈਡਲਾਈਨ

82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget