ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ, ਸੜਕ 'ਤੇ ਪਏ 5-5 ਸੌ ਦੇ ਨੋਟ ਚੁੱਕਣ ਦੀ ਨਹੀਂ ਕਿਸੇ ਦੀ ਹਿੰਮਤ

ਕੋਰੋਨਾ ਦੀ ਇੰਨੀ ਦਹਿਸ਼ਤ ਹੈ ਕਿ ਡਰਦੇ ਲੋਕ ਸੜਕ 'ਤੇ ਪਏ 500-500 ਦੇ ਨੋਟਾਂ ਨੂੰ ਚੁੱਕਣ ਤੋਂ ਵੀ ਕਤਰਾ ਰਹੇ ਹਨ। ਇਹ ਨਜ਼ਾਰਾ ਮੁਹਾਲੀ ਵਿੱਚ ਵੇਖਣ ਨੂੰ ਮਿਲਿਆ। ਇੱਥੇ ਸੜਕ 'ਤੇ ਨੋਟ ਖਿੱਲਰੇ ਹੋਏ ਸੀ।

ਚੰਡੀਗੜ੍ਹ: ਕੋਰੋਨਾ ਦੀ ਇੰਨੀ ਦਹਿਸ਼ਤ ਹੈ ਕਿ ਡਰਦੇ ਲੋਕ ਸੜਕ 'ਤੇ ਪਏ 500-500 ਦੇ ਨੋਟਾਂ ਨੂੰ ਚੁੱਕਣ ਤੋਂ ਵੀ ਕਤਰਾ ਰਹੇ ਹਨ। ਇਹ ਨਜ਼ਾਰਾ ਮੁਹਾਲੀ ਵਿੱਚ ਵੇਖਣ ਨੂੰ ਮਿਲਿਆ। ਇੱਥੇ ਸੜਕ 'ਤੇ ਨੋਟ ਖਿੱਲਰੇ ਹੋਏ ਸੀ ਪਰ ਕਿਸੇ ਨੇ ਹੱਥ ਨਹੀਂ ਲਾਇਆ ਸਗੋਂ ਨੋਟ ਵੇਖ ਘਬਰਾ ਗਏ। ਬਾਅਦ ਵਿੱਚ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਇਹ ਨੋਟ ਆਪਣੇ ਕਬਜ਼ੇ ਵਿੱਚ ਲੈ ਲਏ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕੋਈ ਸ਼ਰਾਰਤ ਕਰ ਰਿਹਾ ਹੈ ਕਿਉਂਕਿ ਹਫਤੇ ਅੰਦਰ ਹੀ ਦੂਜੀ ਵਾਰ ਨੋਟ ਖਿੰਡੇ ਮਿਲੇ। ਸ਼ੁੱਕਰਵਾਰ ਨੂੰ ਸੜਕ ਉੱਪਰ 100, 200 ਤੇ 50 ਰੁਪਏ ਦੇ ਨੋਟ ਸੜਕ ‘ਤੇ ਪਏ ਮਿਲੇ। ਇਸ ਨੂੰ ਵੇਖਦਿਆਂ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ। ਪੁਲਿਸ ਨੇ ਨੋਟ ਲੈ ਕੇ ਲਿਫ਼ਾਫੇ ਵਿੱਚ ਰੱਖ ਲਏ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁਹਾਲੀ ਵਿੱਚ 500, 100 ਤੇ 40 ਰੁਪਏ ਦੇ ਨੋਟ ਬਰਾਮਦ ਹੋਏ ਸੀ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget