ਪੜਚੋਲ ਕਰੋ

ਖੁਸ਼ਖਬਰੀ! ਮੌਨਸੂਨ ਪਹਿਲੀ ਜੂਨ ਨੂੰ ਦੇ ਸਕਦਾ ਦਸਤਕ: ਮੌਸਮ ਵਿਭਾਗ

ਜਲਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅੱਜ ਕਿਹਾ ਕਿ ਮਾਨਸੂਨ ਇੱਕ ਜੂਨ ਦੇ ਆਸਪਾਸ ਕੇਰਲਾ ਵਿੱਚ ਦਸਤਕ ਦੇਵੇਗਾ।

ਨਵੀਂ ਦਿੱਲੀ: ਮੌਸਮ ਵਿਭਾਗ (IMD) ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਦੱਖਣ-ਪੂਰਬ ਤੇ ਪੂਰਬੀ-ਮੱਧ ਅਰਬ ਸਾਗਰ ‘ਤੇ ਘੱਟ ਦਬਾਅ ਵਾਲੇ ਖੇਤਰ ਦੀ ਸੰਭਾਵਨਾ ਕਾਰਨ ਮੌਨਸੂਨ (Monsoon) ਦੀ ਪੇਸ਼ਗੀ 31 ਮਈ ਤੋਂ 4 ਜੂਨ ਤੱਕ ਅਨੁਕੂਲ ਰਹੇਗੀ। ਅਜਿਹੀ ਸਥਿਤੀ ਵਿੱਚ ਮਾਨਸੂਨ ਪਹਿਲੀ ਜੂਨ ਨੂੰ ਕੇਰਲ ਵਿੱਚ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਬੁਲੇਟਿਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੱਖਣ ਪੱਛਮੀ ਮਾਨਸੂਨ ਮਾਲਦੀਵ-ਕੋਮੋਰਿਨ ਖੇਤਰ ਦੇ ਹਿੱਸੇ, ਦੱਖਣੀ ਬੰਗਾਲ ਦੀ ਖਾੜੀ ਦੇ ਕੁਝ ਹਿੱਸੇ ਤੇ ਅੰਡੇਮਾਨ ਸਾਗਰ ਤੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਬਾਕੀ ਹਿੱਸਿਆਂ ‘ਚ ਅੱਗੇ ਵਧਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਮੌਨਸੂਨ ਸਿਰਫ ਹੋਰ ਵਧੇਗਾ ਕਿਉਂਕਿ ਅਗਲੇ 48 ਘੰਟਿਆਂ ਦੌਰਾਨ ਮਾਲਦੀਵ-ਕੋਮੋਰਿਨ ਖੇਤਰ ਦੇ ਕੁਝ ਹਿੱਸਿਆਂ ਵਿੱਚ ਹਾਲਾਤ ਅਨੁਕੂਲ ਬਣ ਰਹੇ ਹਨ। ਇਹ ਮਾਨਸੂਨ ਦੇ ਮੌਸਮ ਦੀ ਸ਼ੁਰੂਆਤ ਤੇ ਕੇਰਲ ਵਿੱਚ ਬਰਸਾਤੀ ਮੌਸਮ ਦੀ ਸ਼ੁਰੂਆਤ ਲਈ ਚੰਗੇ ਸੰਕੇਤ ਹੈ।
ਇਸ ਦੇ ਨਾਲ ਹੀ ਮੌਸਮ ਦੀ ਜਾਣਕਾਰੀ ਦੇਣ ਵਾਲੀ ਇੱਕ ਨਿੱਜੀ ਏਜੰਸੀ ਸਕਾਈਮੇਟ ਵੇਦਰ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਵੀ ਉੱਤਰ ਭਾਰਤ ਵੱਲ ਆ ਰਹੀ ਹੈ ਜੋ ਉੱਤਰੀ ਅਫਗਾਨਿਸਤਾਨ ਤੇ ਆਸ ਪਾਸ ਦੇ ਇਲਾਕਿਆਂ ਵਿਚ ਮੌਜੂਦ ਹੈ। ਇਹ ਨਵੀਂ ਪੱਛਮੀ ਪ੍ਰੇਸ਼ਾਨੀ ਪੱਛਮੀ ਹਿਮਾਲਿਆਈ ਸੂਬਿਆਂ ਵਿੱਚ ਬਾਰਸ਼ ਦੀਆਂ ਗਤੀਵਿਧੀਆਂ ਵਿੱਚ ਵਾਧਾ ਕਰੇਗੀ। ਅਗਲੇ 24 ਘੰਟਿਆਂ ਦੌਰਾਨ ਉੱਤਰੀ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੇ ਦਿੱਲੀ ਵਿੱਚ ਧੂੜ ਝੱਖੜ ਤੇ ਤੂਫਾਨ ਦੇ ਨਾਲ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget