ਪੜਚੋਲ ਕਰੋ

ਮੌਨਸੂਨ ਬਾਰੇ ਵਿਗਿਆਨੀਆਂ ਦੀ ਤਾਜ਼ੀ ਭਵਿੱਖਬਾਣੀ

ਪ੍ਰੀ-ਮੌਨਸੂਨ 20 ਜੂਨ ਤੋਂ ਸ਼ੁਰੂ ਹੋ ਸਕਦੀ ਹੈ। ਕੇਰਲਾ ਤੋਂ ਸਮੇਂ ਸਿਰ ਮੌਨਸੂਨ ਸ਼ੁਰੂ ਹੋਈ ਅਤੇ 25-26 ਜੂਨ ਤੱਕ ਦਿੱਲੀ ਪਹੁੰਚ ਸਕਦੀ ਹੈ। ਗੁਜਰਾਤ ਵਿੱਚ ਇਸ ਵਾਰ ਮੌਨਸੂਨ 10 ਦਿਨ ਪਹਿਲਾਂ ਪਹੁੰਚੀ ਹੈ ਜੋ 25 ਜੂਨ ਤੱਕ ਕੱਛ ਖੇਤਰ ਵਿੱਚ ਪਹੁੰਚਦੀ ਹੈ।

ਨਵੀਂ ਦਿੱਲੀ: ਮੌਨਸੂਨ ਹਵਾਵਾਂ ਅਗਲੇ ਹਫ਼ਤੇ ਤੱਕ ਪੰਜਾਬ ਤੇ ਉੱਤਰ ਭਾਰਤ ਦੇ ਹੋਰਨਾਂ ਸੂਬਿਆਂ ਵਿੱਚ ਦਸਤਕ ਦੇ ਸਕਦੀਆਂ ਹਨ। ਮੌਨਸੂਨ ਦੇ ਪਹਿਲਾਂ ਪਹੁੰਚਣ ਵਿੱਚ ਕੁਝ ਹਫ਼ਤੇ ਪਹਿਲਾਂ ਆਏ ਤੂਫਾਨ ਨਿਸਰਗ ਦੀ ਅਹਿਮ ਭੂਮਿਕਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਦੱਖਣ-ਪੂਰਬੀ ਅਰਬ ਖਿੱਤੇ ਤੋਂ ਨਿਸਰਗ ਚੱਕਰਵਾਤ ਤੇ ਉਸ ਮਗਰੋਂ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਕਰ ਕੇ ਦੱਖਣ-ਪੱਛਮੀ ਮੌਨਸੂਨ ਗੁਜਰਾਤ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਪਹੁੰਚ ਗਈ ਹੈ। 48 ਘੰਟਿਆਂ ਵਿੱਚ ਇਹ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਹੋਰ ਅੱਗੇ ਵੱਧ ਜਾਵੇਗੀ। ਤਾਜ਼ਾ ਪੇਸ਼ੀਨਗੋਈ ਵਿੱਚ ਮੌਨਸੂਨ ਕਾਰਨ ਉੱਤਰ ਭਾਰਤ ਦੇ ਰਾਜਾਂ ਪੰਜਾਬ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਛੇਤੀ ਸ਼ੁਰੂ ਹੋਣ ਦੀ ਆਸ ਹੈ। ਮੌਸਮ ਵਿਭਾਗ ਮੁਤਾਬਕ 19 ਜੂਨ ਦੇ ਆਸਪਾਸ ਬੰਗਾਲ ਦੀ ਖਾੜੀ ਦੇ ਖਿੱਤੇ ਵਿੱਚ ਹੋਰ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਆਸ ਹੈ। ‘ਸਕਾਈਮੈਟ’ ਮੁਤਾਬਕ ਪ੍ਰੀ-ਮੌਨਸੂਨ 20 ਜੂਨ ਤੋਂ ਸ਼ੁਰੂ ਹੋ ਸਕਦੀ ਹੈ। ਕੇਰਲਾ ਤੋਂ ਸਮੇਂ ਸਿਰ ਮੌਨਸੂਨ ਸ਼ੁਰੂ ਹੋਈ ਅਤੇ 25-26 ਜੂਨ ਤੱਕ ਦਿੱਲੀ ਪਹੁੰਚ ਸਕਦੀ ਹੈ। ਗੁਜਰਾਤ ਵਿੱਚ ਇਸ ਵਾਰ ਮੌਨਸੂਨ 10 ਦਿਨ ਪਹਿਲਾਂ ਪਹੁੰਚੀ ਹੈ ਜੋ 25 ਜੂਨ ਤੱਕ ਕੱਛ ਖੇਤਰ ਵਿੱਚ ਪਹੁੰਚਦੀ ਹੈ। ਅਧਿਕਾਰੀਆਂ ਮੁਤਾਬਕ ਪੂਰੇ ਉੱਤਰ ਭਾਰਤ ਦੇ ਵੱਖ-ਵੱਖ ਇਲਾਕਿਆਂ ’ਚ ਗਰਮ ਹਵਾਵਾਂ ਚੱਲ ਰਹੀਆਂ ਹਨ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਦਿੱਲੀ, ਪੰਜਾਬ ਤੇ ਜੰਮੂ-ਕਸ਼ਮੀਰ ਦੇ ਕੁੱਝ ਇਲਾਕਿਆਂ ਵਿੱਚ 25-26 ਜੂਨ ਤੱਕ ਮੌਨਸੂਨ ਪਹੁੰਚਣ ਦੀ ਸੰਭਾਵਨਾ ਹੈ ਜੋ ਆਮ ਨਾਲੋਂ ਤਿੰਨ ਦਿਨ ਪਹਿਲਾਂ ਕਹੀ ਜਾ ਸਕਦੀ ਹੈ। ਮਾਨਸੂਨ ਦੀ ਛਹਿਬਰਾਂ ਨਾਲ ਜਿੱਥੇ ਕੋਰੋਨਾ ਵਾਇਰਸ ਕਾਰਨ ਝੰਬੇ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ ਉੱਥੇ ਹੀ ਲੂ ਅਤੇ ਉੱਚ ਤਾਪਮਾਨ ਨਾਲ ਝੁਲਸੇ ਲੋਕਾਂ ਨੂੰ ਵੀ ਠੰਢਕ ਪਹੁੰਚੇਗੀ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget