ਪੜਚੋਲ ਕਰੋ

ਮੌਸਮ ਵਿਭਾਗ ਵਲੋਂ ਚੰਗੀ ਖ਼ਬਰ, ਇਸ ਸਾਲ ਆਮ ਰਹੇਗਾ ਮਾਨਸੂਨ

ਕੋਰੋਨਾਵਾਇਰਸ ਸੰਕਟ ਦੇ ਵਿਚਕਾਰ ਦੇਸ਼ ਲਈ ਖੁਸ਼ਖਬਰੀ ਆਈ ਹੈ। ਇਸ ਸਾਲ ਮਾਨਸੂਨ ਦੇ ਆਮ ਰਹਿਣ ਦੀ ਉਮੀਦ ਹੈ, ਜਿਸ ਨਾਲ ਕੁਝ ਰਾਹਤ ਮਿਲ ਸਕਦੀ ਹੈ।

ਨਵੀਂ ਦਿੱਲੀ: ਇਸ ਸਾਲ ਮੌਨਸੂਨ ਆਮ ਵਾਂਗ ਰਹੇਗਾ। ਇਹ ਜਾਣਕਾਰੀ ਦਿੰਦਿਆਂ ਧਰਤੀ ਵਿਗਿਆਨ ਮੰਤਰਾਲੇ ਦੇ ਸੈਕਟਰੀ, ਮਾਧਵਨ ਰਾਜੀਵਨ ਨੇ ਕਿਹਾ ਕਿ 2020 ਮਾਨਸੂਨ ਦੇ ਮੌਸਮ ‘ਚ 100 ਫੀਸਦ ਬਾਰਸ਼ ਹੋਣ ਦੀ ਸੰਭਾਵਤ ਹੈ ਤੇ ਮਾਡਲ ਐਰਰ ਨੂੰ ਧਿਆਨ ਵਿੱਚ ਰੱਖਦਿਆਂ ਲੰਬੇ ਸਮੇਂ ਦੇ ਮਾਨਸੂਨ ਵਿੱਚ 5% ਦੀ ਗਿਰਾਵਟ ਜਾਂ 5 ਪ੍ਰਤੀਸ਼ਤ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਵਲੋਂ ਜਾਰੀ ਭਵਿੱਖਬਾਣੀ ਮੁਤਾਬਕ 2020 ਦੌਰਾਨ ਮਾਨਸੂਨ ਆਮ ਰਹੇਗਾ ਅਤੇ ਇਸ ਦੇ ਔਸਤਨ 100 ਪ੍ਰਤੀਸ਼ਤ ਰਹਿਣ ਦੀ ਉਮੀਦ ਹੈ। ਇਸ ਵਾਰ ਧਰਤੀ ਵਿਗਿਆਨ ਮੰਤਰਾਲੇ ਦੇ ਸੈਕਟਰੀ ਨੇ ਕੋਰੋਨਾਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ।

ਭਾਰਤੀ ਮੌਸਮ ਵਿਭਾਗ ਨੇ ਅੱਜ ਲੰਬੇ ਸਮੇਂ ਦੇ ਮਾਨਸੂਨ ਦੀ ਭਵਿੱਖਬਾਣੀ ਜਾਰੀ ਕੀਤੀ ਹੈ, ਜਿਸ ਦੇ ਤਹਿਤ ਦੱਖਣ-ਪੱਛਮੀ ਮਾਨਸੂਨ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਜੂਨ ਤੋਂ ਸਤੰਬਰ ਤੱਕ ਹੈ।

ਦੱਸ ਦਈਏ ਕਿ ਦੱਖਣ-ਪੱਛਮੀ ਮਾਨਸੂਨ ਲਗਪਗ ਚਾਰ ਮਹੀਨਿਆਂ ਲਈ ਆਉਂਦਾ ਹੈ ਅਤੇ ਇਹ ਕੇਰਲਾ ਤੋਂ ਸ਼ੁਰੂ ਹੁੰਦਾ ਹੈ। ਇਸ ਸਮੇਂ ਕੋਰੋਨਾਵਾਇਰਸ ਕਾਰਨ ਦੇਸ਼ ‘ਚ ਇਕੋ ਜਿਹੀ ਸਥਿਤੀ ਚੱਲ ਰਹੀ ਹੈ ਅਤੇ ਅਜਿਹੇ ‘ਚ ਕਿਸਾਨਾਂ ਨੂੰ ਇਸ ਭਵਿੱਖਬਾਣੀ ਦੇ ਆਉਣ ਤੋਂ ਕੁਝ ਰਾਹਤ ਮਿਲ ਸਕਦੀ ਹੈ। ਸਾਉਣੀ ਦੀਆਂ ਫਸਲਾਂ ਲਈ ਇਹ ਮੀਂਹ ਬਹੁਤ ਅਹਿਮ ਹੈ। ਝੋਨੇ ਅਤੇ ਦਾਲਾਂ ਦੇ ਨਾਲ-ਨਾਲ ਇਹ ਮੀਂਹ ਤੇਲ ਬੀਜਾਂ ਦੀਆਂ ਫਸਲਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ ਅਤੇ ਇਸ ਦੇ ਅਧਾਰ ‘ਤੇ ਕਿਸਾਨ ਸਾਲ ਲਈ ਫਸਲਾਂ ਤਿਆਰ ਕਰਦੇ ਹਨ। ਪਿਛਲੇ ਸਾਲ ਇਥੇ 96 ਪ੍ਰਤੀਸ਼ਤ ਬਾਰਸ਼ ਹੋਣ ਦੀ ਉਮੀਦ ਸੀ ਅਤੇ ਚੰਗੀ ਬਾਰਸ਼ ਹੋਈ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਕੀਤਾ ਵੱਡਾ ਬਦਲਾਅ, ਟਰੰਪ ਪ੍ਰਸ਼ਾਸਨ ਦੀ ਸਖ਼ਤੀ ਤੋਂ ਹੈਰਾਨ ਰਹਿ ਗਏ ਲੋਕ!
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਕੀਤਾ ਵੱਡਾ ਬਦਲਾਅ, ਟਰੰਪ ਪ੍ਰਸ਼ਾਸਨ ਦੀ ਸਖ਼ਤੀ ਤੋਂ ਹੈਰਾਨ ਰਹਿ ਗਏ ਲੋਕ!
ABP Sanjha Top 10, 23 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 23 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ
Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ
Harbhajan Singh ਟ੍ਰੋਲਰਾਂ ‘ਤੇ ਭੜਕੇ, ਬੋਲੇ- ਪਹਿਲਾਂ ਆਪਣੇ ਲੋਕਾਂ ਤੋਂ ਪੁੱਛੋ ਰਾਜ ਸਭਾ ਸੀਟ ਕਿੰਨੇ ‘ਚ ਵੇਚੀ, ਨਹੀਂ ਤਾਂ ਮੈਂ ਦੱਸਾਂਗਾ ...
Harbhajan Singh ਟ੍ਰੋਲਰਾਂ ‘ਤੇ ਭੜਕੇ, ਬੋਲੇ- ਪਹਿਲਾਂ ਆਪਣੇ ਲੋਕਾਂ ਤੋਂ ਪੁੱਛੋ ਰਾਜ ਸਭਾ ਸੀਟ ਕਿੰਨੇ ‘ਚ ਵੇਚੀ, ਨਹੀਂ ਤਾਂ ਮੈਂ ਦੱਸਾਂਗਾ ..."

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
Embed widget