ਪੜਚੋਲ ਕਰੋ

ਪੰਜਾਬ 'ਚ ਲੱਗਣਗੀਆਂ ਬਾਰਸ਼ ਦੀਆਂ ਛਹਿਬਰਾਂ, ਮੌਨਸੂਨ ਮੁੜ ਐਕਟਿਵ

ਪੰਜਾਬ 'ਚ 11 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ 9 ਤੇ 10 ਜੁਲਾਈ ਨੂੰ ਸੂਬੇ 'ਚ ਕੁਝ ਥਾਵਾਂ 'ਤੇ ਹਨੇਰੀ ਦੇ ਨਾਲ ਬਾਰਸ਼ ਪੈ ਸਕਦੀ ਹੈ।

ਚੰਡੀਗੜ੍ਹ: ਪੰਜਾਬ 'ਚ 11 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ 9 ਤੇ 10 ਜੁਲਾਈ ਨੂੰ ਸੂਬੇ 'ਚ ਕੁਝ ਥਾਵਾਂ 'ਤੇ ਹਨੇਰੀ ਦੇ ਨਾਲ ਬਾਰਸ਼ ਪੈ ਸਕਦੀ ਹੈ। ਮਾਨਸੂਨ 14 ਤੋਂ 16 ਜੁਲਾਈ ਤਕ ਪੂਰੇ ਸੂਬੇ ਨੂੰ ਕਵਰ ਕਰ ਸਕਦਾ ਹੈ। 50 ਮਿਲੀਮੀਟਰ ਤੋਂ ਲੈ ਕੇ 70 ਮਿਲੀਮੀਟਰ ਤੱਕ ਮੀਂਹ ਪੈ ਸਕਦਾ ਹੈ।

ਬੁੱਧਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ 'ਚ ਗਰਮ ਹਵਾਵਾਂ ਚੱਲੀਆਂ ਤੇ ਪਾਰਾ ਔਸਤਨ 43 ਡਿਗਰੀ ਤਕ ਪਹੁੰਚ ਗਿਆ। ਹੁੰਮਸ ਵੀ ਰਿਹਾ। ਪਠਾਨਕੋਟ 'ਚ ਸ਼ਾਮ ਸਾਢੇ 6 ਵਜੇ ਹਲਕੀ ਬਾਰਸ਼ ਹੋਈ, ਜੋ ਰੁਕ-ਰੁਕ ਕੇ ਸ਼ਾਮ 7:45 ਵਜੇ ਤਕ ਜਾਰੀ ਰਹੀ, ਜੋ 5 ਮਿਲੀਮੀਟਰ ਰਿਕਾਰਡ ਕੀਤੀ ਗਈ ਹੈ।

8 ਜੁਲਾਈ ਦੀ ਰਾਤ ਤੋਂ ਮੌਸਮ ਬਦਲ ਸਕਦਾ ਹੈ। ਦੁਪਹਿਰ ਨੂੰ ਤੇਜ਼ ਧੁੱਪ ਰਹੇਗੀ। 9 ਤੇ 10 ਜੁਲਾਈ ਤੋਂ ਤੂਫ਼ਾਨ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ। 11 ਤੇ 12 ਜੁਲਾਈ ਨੂੰ ਭਾਰੀ ਬਾਰਸ਼ ਪੈਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਗਰਮੀ ਕਾਰਨ ਪ੍ਰੇਸ਼ਾਨ ਹਨ। ਬੁੱਧਵਾਰ ਨੂੰ ਗਰਮੀ ਜ਼ੋਰਾਂ 'ਤੇ ਸੀ। ਆਲਮ ਇਹ ਸੀ ਕਿ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਦੋਵੇਂ ਆਮ ਨਾਲੋਂ ਉੱਪਰ ਦਰਜ ਕੀਤਾ ਗਿਆ ਸੀ। ਉੱਥੇ ਹੀ ਸੂਰਜ ਦੀ ਤਪਿਸ਼ ਤੇ ਲੂ ਦੇ ਥਪੇੜਿਆਂ ਨੇ ਦੁਪਹਿਰ ਸਮੇਂ ਗਰਮੀ ਕਾਰਨ ਬੁਰਾ ਹਾਲ ਕਰ ਦਿੱਤਾ।

ਮੌਸਮ ਵਿਭਾਗ ਅਨੁਸਾਰ ਵੀਰਵਾਰ ਮਤਲਬ ਅੱਜ ਰਾਜਧਾਨੀ ਦਿੱਲੀ ਦੇ ਅਸਮਾਨ 'ਚ ਬੱਦਲਵਾਈ ਦੀ ਉਮੀਦ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਹਲਕੀ ਬਾਰਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਪੂਰੇ ਹਫ਼ਤੇ ਤਕ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਇਹ ਲੋਅ-ਅਲਰਟ ਜਾਰੀ ਕੀਤਾ ਹੈ।

ਰਾਜਧਾਨੀ ਦਿੱਲੀ 'ਚ ਆਮ ਤੌਰ 'ਤੇ ਜੁਲਾਈ ਵਿੱਚ ਹਲਕੀ ਬਾਰਸ਼ ਹੁੰਦੀ ਹੈ, ਪਰ ਪਿਛਲੇ 15 ਸਾਲਾਂ 'ਚ ਇਹ ਪਹਿਲਾ ਮੌਕਾ ਹੈ, ਜਦੋਂ ਮਾਨਸੂਨ ਇੰਨੀ ਦੇਰ ਨਾਲ ਆ ਰਿਹਾ ਹੈ। ਨਾਲ ਹੀ ਬਾਰਸ਼ ਦੇ ਮੌਸਮ 'ਚ ਦਿੱਲੀ ਨੂੰ ਗਰਮੀ ਦੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 10 ਜੁਲਾਈ ਤਕ ਮਾਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਹੈ।

ਮਾਨਸੂਨ ਅਜੇ ਤਕ ਦਿੱਲੀ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਪੰਜਾਬ ਤੇ ਪੱਛਮੀ ਰਾਜਸਥਾਨ 'ਚ ਨਹੀਂ ਪਹੁੰਚਿਆ ਹੈ। ਜੁਲਾਈ ਲਈ ਆਪਣੀ ਭਵਿੱਖਬਾਣੀ 'ਚ ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਕੁਲ ਮਿਲਾ ਕੇ ਇਸ ਮਹੀਨੇ ਵਿੱਚ ਦੇਸ਼ ਭਰ 'ਚ ਚੰਗੀ ਬਾਰਸ਼ ਹੋਵੇਗੀ।

ਟਾਪ ਹੈਡਲਾਈਨ

Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...
Punjab News: ਪੰਜਾਬ ਤੋਂ ਵੱਡੀ ਖਬਰ, ED ਨੇ ਅਮਰਦੀਪ ਗਰੇਵਾਲ ਨੂੰ ਹਿਰਾਸਤ 'ਚ ਲਿਆ, CM ਮਾਨ ਦੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget