ਪੜਚੋਲ ਕਰੋ

ਪੰਜਾਬ ਦਾ ਖਾਲੀ ਖਜ਼ਾਨਾ ਭਰਨ ਲਈ ਕੈਪਟਨ ਨੇ ਘੜੀ ਇਹ ਸਕੀਮ, ਮੋਂਟੇਕ ਆਹਲੂਵਾਲੀਆ ਨੇ ਸੰਭਾਲੀ ਕਮਾਨ

ਕੋਰੋਨਾਵਾਇਰਸ (Coronavirus) ਨੇ ਦੇਸ਼ ਭਰ ਦੀ ਅਰਥ-ਵਿਵਸਥਾ ਨੂੰ ਢਹਿ-ਢੇਰੀ ਕਰ ਕੇ ਰੱਖ ਦਿੱਤਾ ਹੈ। ਉੱਥੇ ਹੀ ਪਹਿਲਾਂ ਤੋਂ ਖਾਲੀ ਪੰਜਾਬ ਦੇ ਖਜ਼ਾਨੇ ਨੂੰ ਕੋਰੋਨਾ ਨੇ ਵੱਡੀ ਸੱਟ ਮਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੀ ਆਰਥਿਕ ਸਥਿਤੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਮਾਹਰ ਕਮੇਟੀ ਬਣਾਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਨੇ ਦੇਸ਼ ਭਰ ਦੀ ਅਰਥ-ਵਿਵਸਥਾ ਨੂੰ ਢਹਿ-ਢੇਰੀ ਕਰ ਕੇ ਰੱਖ ਦਿੱਤਾ ਹੈ। ਉੱਥੇ ਹੀ ਪਹਿਲਾਂ ਤੋਂ ਖਾਲੀ ਪੰਜਾਬ ਦੇ ਖਜ਼ਾਨੇ ਨੂੰ ਕੋਰੋਨਾ ਨੇ ਵੱਡੀ ਸੱਟ ਮਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੀ ਆਰਥਿਕ ਸਥਿਤੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਮਾਹਰ ਕਮੇਟੀ ਬਣਾਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੋਂਟੇਕ ਸਿੰਘ ਆਹਲੂਵਾਲੀਆ ਨੂੰ ਇਸ ਦਾ ਪ੍ਰਧਾਨ ਬਣਾਇਆ ਹੈ। ਇਹ ਕਮੇਟੀ ਕੋਵਿਡ-19(Covid-19) ਤੋਂ ਬਾਅਦ ਆਰਥਿਕ ਸਥਿਤੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਆਪਣੀ ਰਿਪੋਰਟ ਸੌਂਪੇਗੀ। ਕਮੇਟੀ ‘ਚ ਦੇਸ਼ ਦੇ ਹੋਰ ਮਸ਼ਹੂਰ ਅਰਥ ਸ਼ਾਸਤਰੀ ਵੀ ਸ਼ਾਮਲ ਹਨ, ਜੋ ਤਿੰਨ ਪੜਾਵਾਂ ‘ਚ ਪੰਜਾਬ ਸਰਕਾਰ ਨੂੰ ਆਪਣੀਆਂ ਸਿਫਾਰਸ਼ਾਂ ਦੇਣਗੇ। ਕਮੇਟੀ ਪਹਿਲੇ ਸਾਲ ‘ਚ ਚੁੱਕੇ ਜਾਣ ਵਾਲੇ ਕਦਮਾਂ, ਦਰਮਿਆਨੀ ਮਿਆਦ ਦੀ ਕਾਰਜ ਯੋਜਨਾ ਤੇ ਲੰਬੀ ਮਿਆਦ ਦੀਆਂ ਨੀਤੀਆਂ ਬਾਰੇ ਆਪਣੀ ਰਿਪੋਰਟ ਦੇਵੇਗੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਧੰਨਵਾਦੀ ਹੈ ਕਿ ਮੋਂਟੇਕ ਸਿੰਘ ਆਹਲੂਵਾਲੀਆ ਰਾਜ ਦੀ ਆਰਥਿਕ ਸਥਿਤੀ ਬਾਰੇ ਆਪਣੀ ਰਿਪੋਰਟ ਦੇਣ ਲਈ ਸਹਿਮਤ ਹੋਏ ਹਨ। ਕੈਪਟਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਕੋਵਿਡ-19 ਤੋਂ ਬਾਅਦ ਪਛੜੀ ਹੋਈ ਪੰਜਾਬ ਦੀ ਆਰਥਿਕਤਾ ਨੂੰ ਬਹਾਲ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਏਗੀ, ਜਿਸ ਲਈ ਦੇਸ਼ ਦੇ ਆਰਥਿਕ ਮਾਹਰਾਂ ਦੀ ਸਹਾਇਤਾ ਲਈ ਜਾਵੇਗੀ। ਆਰਥਿਕ ਮਾਹਰਾਂ ਦਾ ਇਹ ਸਮੂਹ ਆਪਣੀ ਪਹਿਲੀ ਰਿਪੋਰਟ 31 ਜੁਲਾਈ ਨੂੰ, ਦੂਜੀ ਰਿਪੋਰਟ 30 ਸਤੰਬਰ ਨੂੰ ਤੇ ਤੀਜੀ ਰਿਪੋਰਟ 31 ਦਸੰਬਰ ਨੂੰ ਦੇਵੇਗਾ। ਰਾਜ ਸਰਕਾਰ ਦੇ ਇਕ ਬੁਲਾਰੇ ਨੇ ਕਿਹਾ ਕਿ ਹਰੇਕ ਰਿਪੋਰਟ ਦੇਣ ‘ਚ ਤਿੰਨ ਮਹੀਨਿਆਂ ਦਾ ਅੰਤਰ ਦਿੱਤਾ ਗਿਆ ਹੈ, ਕਿਉਂਕਿ ਇਹ ਸਮੂਹ ਕੋਵਿਡ-19 ਦਾ ਪ੍ਰਭਾਵ ਦੇਖ ਲਵੇ।

ਟਾਪ ਹੈਡਲਾਈਨ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ! ਜਾਣੋ ਸਰਹੱਦੀ ਇਲਾਕਿਆਂ ’ਚ ਕਿਉਂ ਵਧਾਈ ਗਈ ਸੁਰੱਖਿਆ?
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ! ਜਾਣੋ ਸਰਹੱਦੀ ਇਲਾਕਿਆਂ ’ਚ ਕਿਉਂ ਵਧਾਈ ਗਈ ਸੁਰੱਖਿਆ?
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Embed widget