ਪੜਚੋਲ ਕਰੋ

Coronavirus: ਅਮਰੀਕੀ ਰਿਪੋਰਟ 'ਚ ਵੱਡਾ ਦਾਅਵਾ, ਇਸ ਲਈ ਹੋ ਰਹੀਆਂ ਵੱਧ ਮੌਤਾਂ

ਐਂਟੀ-ਮਲੇਰੀਅਲ ਡਰੱਗ ਹਾਈਡਰੋਕਸੀ ਕਲੋਰੋਕੋਇਨ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ ਦੇ ਇਲਾਜ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਅਜਿਹੇ 'ਚ ਇੱਕ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਹੈ ਕਿ ਹਾਈਡਰੋਕਸੀ ਕਲੋਰੋਕੋਇਨ ਦੀ ਵਰਤੋਂ ਕਾਰਨ ਜ਼ਿਆਦਾ ਲੋਕ ਮਰ ਰਹੇ ਹਨ।

ਵਾਸ਼ਿੰਗਟਨ: ਐਂਟੀ-ਮਲੇਰੀਅਲ ਡਰੱਗ ਹਾਈਡਰੋਕਸੀ ਕਲੋਰੋਕੋਇਨ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ ਦੇ ਇਲਾਜ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਅਜਿਹੇ 'ਚ ਇੱਕ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਹੈ ਕਿ ਹਾਈਡਰੋਕਸੀ ਕਲੋਰੋਕੋਇਨ ਦੀ ਵਰਤੋਂ ਕਾਰਨ ਜ਼ਿਆਦਾ ਲੋਕ ਮਰ ਰਹੇ ਹਨ। ਹਾਲਾਂਕਿ ਇਕ ਹੋਰ ਰਿਪੋਰਟ ‘ਚ ਕਿਹਾ ਗਿਆ ਹੈ ਕਿ ਘਾਤਕ ਵਾਇਰਸ ਨਾਲ ਸੰਕਰਮਿਤ ਲੋਕਾਂ ਦੇ ਇਲਾਜ ਲਈ ਹਾਈਡਰੋਕਸੀ ਕਲੋਰੋਕੋਇਨ ਦੀ ਸਿਫਾਰਸ਼ ਜਾਂ ਵਿਰੋਧ ਕਰਨ ਲਈ ਲੋੜੀਂਦੇ ਕਲੀਨੀਕਲ ਡੇਟਾ ਮੌਜੂਦ ਨਹੀਂ ਹਨ। ਦੱਸ ਦਈਏ ਕਿ ਭਾਰਤ ਸਰਕਾਰ ਨੇ 25 ਮਾਰਚ ਨੂੰ ਹਾਈਡਰੋਕਸੀ ਕਲੋਰੋਕੋਇਨ ਦੇ ਨਿਰਯਾਤ 'ਤੇ ਪਾਬੰਦੀ ਲਾਈ ਸੀ। ਇਸ ਤੋਂ ਬਾਅਦ ਅਮਰੀਕਾ ਸਮੇਤ ਕਈ ਗੁਆਂਢੀ ਦੇਸ਼ਾਂ ਦੇ ਜ਼ੋਰ ਦੇ ਬਾਅਦ ਭਾਰਤ ਸਰਕਾਰ ਨੇ ਅੰਸ਼ਿਕ ਤੌਰ 'ਤੇ ਪਾਬੰਦੀ ਹਟਾ ਦਿੱਤੀ। ਕੋਰੋਨਾਵਾਇਰਸ ਨਾਲ ਲੜਨ ਲਈ ਹਾਈਡਰੋਕਸੀ ਕਲੋਰੋਕੋਇਨ ਦਵਾਈ ਦੀ ਵਰਤੋਂ ਕੀਤੀ ਜਾ ਸਕਦੀ ਹੈ। ਭਾਰਤ ਇਸ ਦਵਾਈ ਦਾ ਸਭ ਤੋਂ ਵੱਡਾ ਨਿਰਯਾਤ ਕਰਨ ਵਾਲਾ ਦੇਸ਼ ਹੈ। ਉੱਥੇ, ਹੀ ਰਾਸ਼ਟਰਪਤੀ ਡੋਨਾਲਡ ਟਰੰਪ ਜੋ ਕੋਰੋਨਾ ਮਰੀਜ਼ਾਂ ਦੇ ਇਲਾਜ ‘ਚ ਹਾਈਡਰੋਕਸੀ ਕਲੋਰੋਕੋਇਨ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੇ ਹਨ, ਨੇ ਕਿਹਾ ਹੈ ਕਿ ਉਹ ਇਨ੍ਹਾਂ ਰਿਪੋਰਟਾਂ 'ਤੇ ਗੌਰ ਕਰਨਗੇ। ਦੱਸ ਦਈਏ ਕਿ ਟਰੰਪ ਪ੍ਰਸ਼ਾਸਨ ਨੇ ਹਾਈਡਰੋਕਸੀ ਕਲੋਰੋਕੋਇਨ ਦੀਆਂ 30 ਮਿਲੀਅਨ ਤੋਂ ਵੱਧ ਖੁਰਾਕਾਂ ਦਾ ਭੰਡਾਰਨ ਕੀਤਾ ਹੈ, ਜਿਸ ‘ਚੋਂ ਵੱਡਾ ਹਿੱਸਾ ਭਾਰਤ ਤੋਂ ਆਯਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget