ਪੜਚੋਲ ਕਰੋ

ਸਰਕਾਰ ਦੀ ਗਲਤੀ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ, ਪੰਜਾਬ ਪਹੁੰਚੇ ਸ਼ਰਧਾਲੂਆਂ ‘ਚ ਹੋਰ ਨਵੇਂ ਕੋਰੋਨਾ ਪੌਜ਼ੇਟਿਵ

ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਦੀ ਚੁਣੌਤੀ ਵੱਡੀ ਹੁੰਦੀ ਜਾ ਰਹੀ ਹੈ। ਨਾਂਦੇੜ ਸਾਹਿਬ ਤੋਂ ਵਾਪਿਸ ਪੰਜਾਬ ਪਰਤ ਰਹੇ ਸ਼ਰਧਾਲੂਆਂ ‘ਚੋਂ ਇੱਕ-ਇੱਕ ਕਰ ਕੇ ਕੋਰੋਨਾ ਪੌਜ਼ੇਟਿਵ ਸਾਹਮਣੇ ਆ ਰਹੇ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਦੀ ਚੁਣੌਤੀ ਵੱਡੀ ਹੁੰਦੀ ਜਾ ਰਹੀ ਹੈ। ਨਾਂਦੇੜ ਸਾਹਿਬ ਤੋਂ ਵਾਪਿਸ ਪੰਜਾਬ ਪਰਤ ਰਹੇ ਸ਼ਰਧਾਲੂਆਂ ‘ਚੋਂ ਇੱਕ-ਇੱਕ ਕਰ ਕੇ ਕੋਰੋਨਾ ਪੌਜ਼ੇਟਿਵ ਸਾਹਮਣੇ ਆ ਰਹੇ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਆਏ ਹੁਣ ਦੋ ਹੋਰ ਸ਼ਰਧਾਲੂ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਦੋਨੋਂ ਫਰੀਦਕੋਟ ਜ਼ਿਲ੍ਹਾ ਦੇ ਕੋਟਕਪੁਰਾ ਦੇ ਦੱਸੇ ਜਾ ਰਹੇ ਹਨ। ਇਹ ਦੋ ਨਵੇਂ ਕੇਸਾਂ ਨਾਲ ਕੋਰੋਨਾ ਪੌਜ਼ੇਟਿਵ ਸ਼ਰਧਾਲੂਆਂ ਦੀ ਗਿਣਤੀ 14 ਹੋ ਚੁਕੀ ਹੈ। ਇਨ੍ਹਾਂ ‘ਚੋਂ 8 ਤਰਨਤਾਰਨ, 3 ਕਪੂਰਥਲਾ, ਫਰੀਦਕੋਟ ‘ਚ 2 ਤੇ ਹੁਸ਼ਿਆਰਪੁਰ ਦਾ ਇੱਕ ਸੰਕਰਮਿਤ ਹੈ। ਇਨ੍ਹਾਂ ਹੀ ਨਹੀਂ ਅਜੇ ਸੈਂਕੜੇ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਆਉਣੀ ਬਾਕੀ ਹੈ। ਹੁਣ ਤੱਕ ਆਏ ਮਾਮਲਿਆਂ ਨੂੰ ਦੇਖਦਿਆਂ ਸਾਫ ਨਜ਼ਰ ਆ ਰਿਹਾ ਹੈ ਕਿ ਇਹ ਸਿਲਸਿਲਾ ਇੱਥੇ ਹੀ ਰੁਕਣ ਵਾਲਾ ਨਹੀਂ ਹੈ। ਸਾਰੇ ਸ਼ਰਧਾਲੂਆਂ ਨੂੰ 21 ਦਿਨਾਂ ਲਈ ਕੁਆਰੰਟੀਨ ਕੀਤਾ ਗਿਆ ਹੈ। ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 344 ਹੋ ਚੁਕੀ ਹੈ। ਕਰੀਬ 3500 ਸ਼ਰਧਾਲੂ ਲੌਕਡਾਊਨ ਹੋਣ ਕਾਰਨ ਨਾਂਦੇੜ ਸਾਹਿਬ ਵਿਖੇ ਫੱਸ ਗਏ ਸੀ। ਜਿਨ੍ਹਾਂ ਨੂੰ ਵਾਪਿਸ ਲਿਆਉਣ ਲਈ ਕਰੀਬ ਢੇਡ ਮਹੀਨੇ ਬਾਅਦ ਪੰਜਾਬ ਸਰਕਾਰ ਵਲੋਂ 90 ਬੱਸਾਂ ਭੇਜੀਆਂ ਗਈਆਂ ਹਨ। ਇਨ੍ਹਾਂ ਸ਼ਰਧਾਲੂਆਂ ਦੇ ਵਾਪਿਸ ਆਉਣ ਦਾ ਸਿਲਸਿਲਾ ਅਜੇ ਜਾਰੀ ਹੈ।

ਟਾਪ ਹੈਡਲਾਈਨ

Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
Punjab News: ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Embed widget