ਪੜਚੋਲ ਕਰੋ
Advertisement
Coronavirus World Update: ਦੁਨੀਆ ਭਰ ‘ਚ 1.5 ਲੱਖ ਤੋਂ ਜ਼ਿਆਦਾ ਮੌਤਾਂ, ਚੀਨ ‘ਚ ਮਰਨ ਵਾਲਿਆਂ ਦੀ ਗਿਣਤੀ ਫਿਰ ਵਧੀ
ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਸ਼ਵ ਭਰ ਵਿੱਚ 1.5 ਲੱਖ ਨੂੰ ਪਾਰ ਕਰ ਗਈ ਹੈ। ਹੁਣ ਤੱਕ 1,54,126 ਲੋਕਾਂ ਦੀ ਮਾਰੂ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੀ 22 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ।
ਨਵੀਂ ਦਿੱਲੀ: ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਸ਼ਵ ਭਰ ਵਿੱਚ 1.5 ਲੱਖ ਨੂੰ ਪਾਰ ਕਰ ਗਈ ਹੈ। ਹੁਣ ਤੱਕ 1,54,126 ਲੋਕਾਂ ਦੀ ਮਾਰੂ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੀ 22 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ। ਦੁਨੀਆ ਭਰ ‘ਚ ਸੰਕਰਮਿਤ ਲੋਕਾਂ ਦੀ ਗਿਣਤੀ 2,248,330 ਤੱਕ ਪਹੁੰਚ ਗਈ ਹੈ। ਪਿਛਲੇ ਕਈ ਦਿਨਾਂ ਦੀ ਤਰ੍ਹਾਂ ਸਭ ਤੋਂ ਜ਼ਿਆਦਾ ਸੰਕਰਮਣ ਅਤੇ ਮੌਤਾਂ ਅਮਰੀਕਾ ‘ਚ ਹੋਈਆਂ ਹਨ।
ਇਨ੍ਹਾਂ ਦੇਸ਼ਾਂ ‘ਚ ਕੱਲ੍ਹ ਆਏ ਸਭ ਤੋਂ ਵੱਧ ਸੰਕਰਮਣ ਦੇ ਮਾਮਲੇ:
ਇਨ੍ਹਾਂ ਦੇਸ਼ਾਂ ਵਿੱਚ ਕੱਲ੍ਹ ਹੋਈਆਂ ਸਭ ਤੋਂ ਵੱਧ ਮੌਤਾਂ:
ਚੀਨ ‘ਚ ਮਰਨ ਵਾਲਿਆਂ ਦੀ ਗਿਣਤੀ ਇਕ ਵਾਰ ਫਿਰ ਵੱਧ ਗਈ ਹੈ। ਰਿਪੋਰਟਾਂ ਅਨੁਸਾਰ ਕੱਲ੍ਹ ਚੀਨ ‘ਚ ਮਰਨ ਵਾਲਿਆਂ ਦੀ ਗਿਣਤੀ ‘ਚ 50 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ। ਇਸ ਵਾਧੇ ਅਨੁਸਾਰ ਕੱਲ੍ਹ ਚੀਨ ‘ਚ 1290 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਕਾਰਨ ਚੀਨ ‘ਚ ਹੁਣ ਕੁੱਲ ਮੌਤਾਂ ਦੀ ਗਿਣਤੀ 4632 ਤੱਕ ਪਹੁੰਚ ਗਈ ਹੈ। ਨਾਲ ਹੀ ਸੰਕਰਮਿਤ ਲੋਕਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਕੱਲ ਚੀਨ ‘ਚ 325 ਨਵੇਂ ਕੇਸਾਂ ਤੋਂ ਬਾਅਦ ਹੁਣ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ ਹੁਣ 82,692 ਹੋ ਗਈ ਹੈ।
ਦੇਸ਼ | ਕੁੱਲ ਸੰਕਰਮਿਤ | ਨਵੇਂ ਮਾਮਲੇ |
ਅਮਰੀਕਾ | 709,201 | +31,631 |
ਸਪੇਨ | 190,839 | +5,891 |
ਇਟਲੀ | 172,434 | +3,493 |
ਫਰਾਂਸ | 147,969 | +1,909 |
ਜਰਮਨੀ | 141,397 | +3,699 |
ਦੇਸ਼ | ਕੁੱਲ ਮੌਤਾਂ | ਕੱਲ੍ਹ ਹੋਈਆਂ ਮੌਤਾਂ |
ਅਮਰੀਕਾ | 37,135 | +2,516 |
ਚੀਨ | 4,632 | +1,290 |
ਬ੍ਰਿਟੇਨ | 14,576 | +847 |
ਫਰਾਂਸ | 18,681 | +761 |
ਸਪੇਨ | 20,002 | +687 |
ਇਹ ਵੀ ਪੜ੍ਹੋ :
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement