ਪੜਚੋਲ ਕਰੋ

ਖੁਸ਼ਖਬਰੀ! ਕੋਰੋਨਾਵਾਇਰਸ ਢਹਿ-ਢੇਰੀ ਹੋਣਾ ਸ਼ੁਰੂ, ਗਲੋਬਲ ਰਿਕਵਰੀ ਨੇ ਜਗਾਈ ਉਮੀਦ

ਇਸ ਵੇਲੇ ਕੋਰੋਨਾਵਾਇਰਸ ਦੇ ਖ਼ਤਰੇ ਨਾਲ ਜੂਝ ਰਹੇ ਦੁਨੀਆ ਦੇ ਕਈ ਦੇਸ਼ਾਂ ਦੀ ਹਾਲਤ ਬੇਹੱਦ ਖਰਾਬ ਹੈ। ਇਟਲੀ ‘ਚ ਤਾਂ ਇੱਕ ਦਿਨ ‘ਚ ਰਿਕਾਰਡ 743 ਲੋਕਾਂ ਦੀ ਮੌਤ ਹੋਈ। ਦੁਨੀਆ ਭਰ ‘ਚ ਕੋਰੋਨਾਵਾਇਰਸ ਦੇ ਅਸਰ ਨਾਲ ਕਰੀਬ 19,000 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਮਿਆਨ ਇੱਕ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ।

ਨਵੀਂ ਦਿੱਲੀ: ਇਸ ਵੇਲੇ ਕੋਰੋਨਾਵਾਇਰਸ ਦੇ ਖ਼ਤਰੇ ਨਾਲ ਜੂਝ ਰਹੇ ਦੁਨੀਆ ਦੇ ਕਈ ਦੇਸ਼ਾਂ ਦੀ ਹਾਲਤ ਬੇਹੱਦ ਖਰਾਬ ਹੈ। ਇਟਲੀ ‘ਚ ਤਾਂ ਇੱਕ ਦਿਨ ‘ਚ ਰਿਕਾਰਡ 743 ਲੋਕਾਂ ਦੀ ਮੌਤ ਹੋਈ। ਦੁਨੀਆ ਭਰ ‘ਚ ਕੋਰੋਨਾਵਾਇਰਸ ਦੇ ਅਸਰ ਨਾਲ ਕਰੀਬ 19,000 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਮਿਆਨ ਇੱਕ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ। ਜਾਰਜ ਵਸ਼ਿੰਗਟਨ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਜੌਐਸ ਕਰਮ ਨੇ ਇੱਕ ਟਵੀਟ ਕੀਤਾ ਹੈ ਕਿ ਵੁਹਾਨ ‘ਚ ਪਿਛਲੇ 5 ਦਿਨਾਂ ‘ਚ ਇੱਕ ਵੀ ਨਵਾਂ ਕੋਰੋਨਾਵਾਇਰਸ ਦਾ ਕੇਸ ਨਹੀਂ ਆਇਆ। ਐਤਵਾਰ ਨੂੰ ਇਟਲੀ ‘ਚ ਮਰਨ ਵਾਲਿਆਂ ਦੀ ਗਿਣਤੀ ‘ਚ ਗਿਰਾਵਟ ਆਈ। ਜਰਮਨੀ ਦੀ ਚਾਂਸਲਰ ਏਂਜਲਾ ਮਰਕੇਲ ਦਾ ਕੋਰੋਨਾਵਾਇਰਸ ਦਾ ਟੈਸਟ ਨੈਗੇਟਿਵ ਆਇਆ ਹੈ। ਦੁਨੀਆ ਭਰ ‘ਚ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1 ਲੱਖ ਹੋ ਗਈ ਹੈ। ਇਸ ਤੋਂ ਇਲਾਵਾ ਜੌਸ ਕਰਮ ਨੇ ਇਹ ਵੀ ਲਿਖਿਆ ਹੈ ਕਿ 150 ਦੇਸ਼ਾਂ ‘ਚ ਕੋਈ ਨਵੀਂ ਮੌਤ ਦੀ ਖ਼ਬਰ ਨਹੀਂ ਆਈ ਹੈ। ਦੇਸ਼ਾਂ ‘ਚ ਕਰਫਿਊ ਤੇ ਟੈਸਟਿੰਗ ਨੂੰ ਲੈ ਕੇ ਸਥਿਤੀ ‘ਚ ਸੁਧਾਰ ਆਇਆ ਹੈ। ਦੱਸ ਦਈਏ ਕਿ ਕਰੀਬ 195.9 ਕਰੋੜ ਦੀ ਅਬਾਦੀ ਵਾਲੇ 35 ਦੇਸ਼ਾਂ ਨੇ ਜ਼ਰੂਰੀ ਲੌਕਡਾਊਨ ਕੀਤਾ ਹੈ। ਇਸ ਦਾ ਮਤਲਬ ਕਿ ਬਹੁਤ ਜ਼ਰੂਰਤ ਨਾ ਹੋਣ ‘ਤੇ ਘਰ ਤੋਂ ਬਾਹਰ ਨਿਕਲਣਾ ਬਿਲਕੁਲ ਮਨ੍ਹਾ ਹੈ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਦੇਸ਼ਾਂ ‘ਚ ਭਾਰਤ 130 ਕਰੋੜ ਦੀ ਅਬਾਦੀ ਵਾਲਾ ਸਭ ਤੋਂ ਵੱਡਾ ਦੇਸ਼ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget