ਪੜਚੋਲ ਕਰੋ

ਕਰੰਟ ਲੱਗਣ ਕਾਰਨ ਮਾਂ-ਪੁੱਤ ਦੀ ਮੌਤ, ਸਦਮੇ 'ਚ ਆ ਕੇ ਧੀ ਨੇ ਵੀ ਨਿਗਲਿਆ ਜ਼ਹਿਰ 

ਤਰਨ ਤਾਰਨ ਦੇ ਪਿੰਡ ਛਾਪੜੀ ਤੋਂ ਅੱਜ ਇੱਕ ਮੰਦਭਾਗੀ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਸ਼ੂਆਂ ਲਈ ਟੋਕੇ 'ਤੇ ਪੱਠੇ ਕੁੱਤਰ ਰਹੇ ਮਾਂ ਪੁੱਤ ਦੀ ਬਿਜਲੀ ਦੀ ਕਰੰਟ ਲੱਗਣ ਕਾਰਨ ਮੋਤ ਹੋ ਗਈ ਹੈ।

ਮ੍ਰਿਤਕ ਔਰਤ ਦਾ ਨਾਮ ਨਿਰਮਲ ਕੋਰ ਅਤੇ ਲੜਕੇ ਦਾ ਨਾਮ ਸੁਰਜੀਤ ਸਿੰਘ ਦੱਸਿਆਂ ਜਾ ਰਿਹਾ ਹੈ। ਦੋਵੇ ਮਾਂ ਪੁੱਤ ਦੀ ਮੌਤ ਦੇ ਗਮ ਨੂੰ ਨਾ ਸਹਾਰਦਿਆਂ ਨਿਰਮਲ ਕੋਰ ਦੀ ਬੇਟੀ ਵੱਲੋ ਵੀ ਮੌਕੇ 'ਤੇ ਜਹਿਰੀਲਾ ਪਦਾਰਥ ਨਿਗਲ ਲਿਆ ਗਿਆ। ਜਿਸ ਨੂੰ ਤਰਨ ਤਾਰਨ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆਂ ਗਿਆ ਹੈ। ਉੱਧਰ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਰਿਵਾਰਕ ਮੈਬਰਾਂ ਅਤੇ ਪਿੰਡ ਦੇ ਸਰਪੰਚ ਰਾਮ ਨੇ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਨਿਰਮਲ ਦਾ ਪਤੀ ਦੁਬਈ ਵਿੱਚ ਹੈ। ਉਹ ਵਾਪਸ ਆ ਰਿਹਾ ਹੈ ਅਤੇ ਪ੍ਰਸ਼ਾਸਨ ਹਾਦਸੇ ਨੂੰ ਦੇਖਦਿਆਂ ਉਸ ਨੂੰ ਇਕਾਂਤਵਾਸ ਕੇਂਦਰ ਭੇਜਣ ਦੀ ਥਾਂ ਸਿੱਧਾ ਘਰ ਆਉਣ ਦੀ ਇਜਾਜ਼ਤ ਦਿੱਤੀ ਜਾਵੇ।
ਉੱਧਰ ਸੂਚਨਾ ਮਿਲਦਿਆਂ ਥਾਣਾ ਗੋਇੰਦਵਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਵੱਲੋ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਅਧਿਕਾਰੀ ਗੁਰਮੇਜ ਸਿੰਘ ਨੇ ਦੱਸਿਆਂ ਕਿ ਪੁਲਿਸ ਵੱਲੋ ਬਿਆਨ ਦਰਜ ਕਰ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ

Embed widget