ਪੜਚੋਲ ਕਰੋ

ਪੰਜਾਬ ਤੋਂ ਸ਼ਰਮਸ਼ਾਰ ਕਰ ਦੇਣ ਵਾਲੀ ਖਬਰ! ਮਾਂ ਨੇ ਧੀ ਨੂੰ ਨੀਂਦ ਦੀ ਗੋਲੀ ਦੇ ਕੇ ਪ੍ਰੇਮੀ ਤੋਂ ਕਰਵਾਇਆ ਰੇਪ, ਇੰਝ ਹੋਇਆ ਖ਼ੁਲਾਸਾ

ਇੱਥੋਂ ਇਨਸਾਨੀਅਤ ਦੀਆਂ ਹੱਦਾਂ ਪਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਆਪਣੀ ਹੀ ਧੀ ਦਾ ਰੇਪ ਕਰਵਾਉਣ ਲਈ ਜ਼ਿੰਮੇਵਾਰ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤ ਲੜਕੀ ਨੇ ਕਿਹਾ ਕਿ ਮਾਂ ਦਾ ਮੀਰਪੁਰ ਜੱਟਰ ਦੇ ਨੌਜਵਾਨ ਅਮਰਜੀਤ ਨਾਲ ਨਾਜਾਇਜ਼ ਸਬੰਧ ਸੀ। ਕਈ ਵਾਰ ਮਾਂ ਤੇ ਪਿਤਾ ਮੈਨੂੰ ਆਪਣੇ ਨਾਲ ਲੈ ਜਾਂਦੇ ਤੇ ਉਸ ਨੂੰ ਮਿਲਣ ਜਾਂਦੇ।

ਗੜ੍ਹਸ਼ੰਕਰ: ਇੱਥੋਂ ਇਨਸਾਨੀਅਤ ਦੀਆਂ ਹੱਦਾਂ ਪਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਆਪਣੀ ਹੀ ਧੀ ਦਾ ਰੇਪ ਕਰਵਾਉਣ ਲਈ ਜ਼ਿੰਮੇਵਾਰ ਹੈ।  ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤ ਲੜਕੀ ਨੇ ਕਿਹਾ ਕਿ ਮਾਂ ਦਾ ਮੀਰਪੁਰ ਜੱਟਰ ਦੇ ਨੌਜਵਾਨ ਅਮਰਜੀਤ ਨਾਲ ਨਾਜਾਇਜ਼ ਸਬੰਧ ਸੀ। ਕਈ ਵਾਰ ਮਾਂ ਤੇ ਪਿਤਾ ਮੈਨੂੰ ਆਪਣੇ ਨਾਲ ਲੈ ਜਾਂਦੇ ਤੇ ਉਸ ਨੂੰ ਮਿਲਣ ਜਾਂਦੇ। 25 ਮਾਰਚ, 2019 ਨੂੰ ਮਾਂ ਉਸ ਨੂੰ ਲੁਧਿਆਣਾ ਜਾਣ ਦੇ ਨਾਂ 'ਤੇ ਗੜ੍ਹਸ਼ੰਕਰ ਦੋਸ਼ੀ ਕੋਲ ਲੈ ਗਈ। ਉਥੋਂ ਅਨੰਦਪੁਰ ਸਾਹਿਬ ਗਏ ਤੇ 26 ਮਾਰਚ ਨੂੰ ਵਾਪਸ ਪਰਤੇ। ਸ਼ਾਮ ਨੂੰ ਮਾਂ ਨੇ ਉਸ  ਨੂੰ ਖਾਣੇ ‘ਚ ਨੀਂਦ ਦੀਆਂ ਗੋਲੀਆਂ ਦਿੱਤੀਆਂ ਤੇ ਜਦੋਂ ਨੀਂਦ ਆਉਣ ਲੱਗ ਗਈ ਤਾਂ ਮੁਲਜ਼ਮ ਨੇ ਲੜਕੀ ਨਾਲ ਬਲਾਤਕਾਰ ਕੀਤਾ। ਅਜਿਹਾ ਮਈ ‘ਚ ਫਿਰ ਹੋਇਆ ਸੀ।  ਪੀੜਤ ਲੜਕੀ ਨੇ ਦੱਸਿਆ ਕਿ ਜਦੋਂ ਮੈਂ ਆਪਣੀ ਮਾਂ ਨੂੰ ਦੱਸਿਆ ਕਿ ਪੇਟ ਦਰਦ ਹੈ ਤਾਂ ਉਸ ਨੇ ਚੁੱਪ ਰਹਿਣ ਲਈ ਕਿਹਾ। ਪੀੜਤ ਲੜਕੀ ਨੇ ਕਿਹਾ ਕਿ ਮਾਰਚ 2020 ‘ਚ ਮਾਂ ਫਿਰ ਉਸ ਨੂੰ ਦੋਸ਼ੀ ਕੋਲ ਗੜ੍ਹਸ਼ੰਕਰ ਲੈ ਗਈ। ਫਿਰ ਨੇ ਮਾਂ ਉਸ ਨੂੰ ਖਾਣੇ ‘ਚ ਨੀਂਦ ਦੀਆਂ ਗੋਲੀਆਂ ਦਿੱਤੀਆਂ, ਤਾਂ ਲੜਕੀ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਬਾਅਦ ‘ਚ ਘਰ ਆ ਕੇ ਉਸ ਨੇ ਪਿਤਾ ਨੂੰ ਸਾਰੀ ਗੱਲ ਦੱਸਦਿਆਂ ਸ਼ਿਕਾਇਤ ਕੀਤੀ। ਪੁਲਿਸ ਨੇ ਦੱਸਿਆ ਕਿ ਮਾਂ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget