ਪੜਚੋਲ ਕਰੋ

ਮਾਂ ਦਿਵਸ 'ਤੇ ਦਿਲ ਹਲੂਣ ਦੇਣ ਵਾਲੀ ਖ਼ਬਰ!  ਪੈਸਿਆਂ ਲਈ 8 ਸਾਲਾ ਬੱਚੇ ਦਾ ਕਤਲ

ਪਟਿਆਲਾ ਤੋਂ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ ਮਤਰੇਈ ਮਾਂ ਨੇ 8 ਸਾਲਾਂ ਬੱਚੇ ਨੂੰ ਪਤੀ ਵੱਲੋਂ ਨਾਮਿਨੀ ਬਣਾਉਣ 'ਤੇ ਮੌਤ ਦੇ ਘਾਟ ਉਤਾਰ ਦਿੱਤਾ। ਅੱਠ ਸਾਲਾ ਗੁਰਨੂਰ ਦੀ ਮਤਰੇਈ ਮਾਂ ਨੇ 5 ਦਿਨ ਪਹਿਲਾਂ 25 ਲੱਖ ਰੁਪਏ ਦੀ ਬੀਮਾ ਪਾਲਿਸੀ ਦਾ ਨਾਮਿਨੀ ਬਣਾਏ ਜਾਣ ਕਰਕੇ ਕਤਲ ਕੀਤਾ।

ਪਟਿਆਲਾ: ਪਟਿਆਲਾ ਤੋਂ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ ਮਤਰੇਈ ਮਾਂ ਨੇ 8 ਸਾਲਾਂ ਬੱਚੇ ਨੂੰ ਪਤੀ ਵੱਲੋਂ ਨਾਮਿਨੀ ਬਣਾਉਣ 'ਤੇ ਮੌਤ ਦੇ ਘਾਟ ਉਤਾਰ ਦਿੱਤਾ। ਅੱਠ ਸਾਲਾ ਗੁਰਨੂਰ ਦੀ ਮਤਰੇਈ ਮਾਂ ਨੇ 5 ਦਿਨ ਪਹਿਲਾਂ 25 ਲੱਖ ਰੁਪਏ ਦੀ ਬੀਮਾ ਪਾਲਿਸੀ ਦਾ ਨਾਮਿਨੀ ਬਣਾਏ ਜਾਣ ਕਰਕੇ ਕਤਲ ਕੀਤਾ। ਇਹ ਖੁਲਾਸਾ ਸ਼ੁੱਕਰਵਾਰ ਨੂੰ ਉਸ ਵੇਲੇ ਹੋਇਆ ਜਦੋਂ ਪੁਲਿਸ ਨੇ ਦੁਬਾਰਾ ਮਤਰੇਈ ਮਾਂ ਕੁਲਵਿੰਦਰ ਕੌਰ ਤੋਂ ਪੁੱਛਗਿੱਛ ਕੀਤੀ। ਉਸ ਨੇ ਮੰਨਿਆ ਕਿ ਵਿਨੋਦ ਨੇ ਉਸ ਦੇ ਪੁੱਤਰ ਨੂੰ ਨਾਮਜ਼ਦ ਨਾ ਕਰਕੇ ਗੁਰਨੂਰ ਨੂੰ ਨਾਮਿਨੀ ਬਣਾਇਆ। ਇਸ ਕਾਰਨ ਉਸ ਨੇ ਗੁਰਨੂਰ ਨੂੰ ਪਿੰਡ ਦੇ ਛੱਪੜ ਵਿੱਚ ਧੱਕ ਦੇ ਦਿੱਤਾ। ਬਾਅਦ ‘ਚ ਉਸ ਦੀ ਡੁੱਬਣ ਨਾਲ ਮੌਤ ਹੋ ਗਈ। ਜਦੋਂ ਵਿਨੋਦ ਨੇ ਦੁਬਾਰਾ ਜਾਂਚ ਲਈ ਪੁਲਿਸ 'ਤੇ ਦਬਾਅ ਪਾਇਆ ਤਾਂ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਘਰ ਪਹੁੰਚੀ ਮਹਿਲਾ ਪੁਲਿਸ ਨੇ ਪਹਿਲਾਂ ਬੱਚਿਆਂ ਤੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਕੁਲਵਿੰਦਰ ਕੌਰ ਤੋਂ ਪ੍ਰਾਈਵੇਟ ਤੌਰ ‘ਤੇ ਸਖਤੀ ਨਾਲ ਪੁੱਛਗਿੱਛ ਕੀਤੀ ਗਈ, ਉਸ ਨੇ ਖੁਦ ਮੰਨਿਆ ਕਿ ਉਸ ਨੇ ਬੱਚੇ ਨੂੰ ਛੱਪੜ ਵਿੱਚ ਸੁੱਟ ਦਿੱਤਾ। ਸੁਖਨਾ ਲੇਕ ‘ਤੇ ਸ਼ੱਕੀ ਹਲਾਤਾਂ ‘ਚ ਵਿਅਕਤੀ ਦੀ ਮੌਤ ਕੁਲਵਿੰਦਰ ਨੂੰ ਪੁਲਿਸ ਨੇ ਤਿੰਨ ਦਿਨਾਂ ਰਿਮਾਂਡ 'ਤੇ ਲਿਆ ਹੈ। ਗੁਰਨੂਰ ਪਿੰਡ ਘੜਾਮ ਦੇ ਵਸਨੀਕ ਕੰਬਾਈਨ ਓਪਰੇਟਰ ਵਿਨੋਦ ਕੁਮਾਰ ਦੀ  ਪਹਿਲੀ ਪਤਨੀ ਤੋਂ ਬੇਟਾ ਸੀ। ਉਸ ਦੀ ਪਹਿਲੀ ਪਤਨੀ ਤੋਂ 11 ਸਾਲਾਂ ਦੀ ਬੇਟੀ ਵੀ ਹੈ। ਤਿੰਨ ਸਾਲ ਪਹਿਲਾਂ ਉਸ ਨੇ ਵਿਨੋਦ ਦਾ ਵਿਆਹ ਰਾਜਪੁਰਾ ਦੀ ਵਸਨੀਕ ਕੁਲਵਿੰਦਰ ਕੌਰ ਨਾਲ ਵਿਆਹ ਕਰਵਾਇਆ ਸੀ, ਜਿਸ ਦੇ ਪਹਿਲਾਂ ਹੀ ਦੋ ਬੱਚੇ ਸਨ। ਵਿਨੋਦ ਆਪਣੀ ਜ਼ਿੰਮੇਵਾਰੀ 'ਤੇ ਦੋਵੇਂ ਬੱਚਿਆਂ ਨੂੰ ਆਪਣੀ ਪਹਿਲੀ ਪਤਨੀ ਤੋਂ ਲੈ ਆਇਆ ਸੀ। 
ਮਾਂ ਦਿਵਸ 'ਤੇ ਦਿਲ ਹਲੂਣ ਦੇਣ ਵਾਲੀ ਖ਼ਬਰ!  ਪੈਸਿਆਂ ਲਈ 8 ਸਾਲਾ ਬੱਚੇ ਦਾ ਕਤਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget