ਪੜਚੋਲ ਕਰੋ

ਨਹੀਂ ਰੀਸ ਭਾਰਤੀਆਂ ਦੀ, ਕੋਰੋਨਾ ਖਿਲਾਫ ਜੰਗ 'ਚ ਕਰ ਰਹੇ ਕਮਾਲ

ਰਾਜਕੋਟ ਵਿੱਚ ਵੈਂਟੀਲੇਟਰਾਂ ਦੇ ਸਫਲ ਪ੍ਰੀਖਣ ਤੋਂ ਬਾਅਦ ਕੰਪਨੀ ਗੁਜਰਾਤ ਸਰਕਾਰ ਲਈ ਇੱਕ ਹਜ਼ਾਰ ਵੈਂਟੀਲੇਟਰ ਬਣਾਏਗੀ। ਇਸ ਨਾਲ ਕੋਰੋਨਾਵਾਇਰਸ ਨਾਲ ਲੜਨ ‘ਚ ਮਦਦ ਮਿਲੇਗੀ।

ਨਵੀਂ ਦਿੱਲੀ: ਦੇਸ਼ ਤੇ ਦੁਨੀਆ ਦਾ ਹਰ ਕੋਈ ਕੋਰੋਨਾਵਾਇਰਸ ਮਹਾਮਾਰੀ ਨੂੰ ਹਰਾਉਣ ਵਿੱਚ ਰੁੱਝਿਆ ਹੋਇਆ ਹੈ। ਦੇਸ਼ ਦੀਆਂ ਨਾਮਵਰ ਹਸਤੀਆਂ ਨੇ ਇਸ ਨਾਲ ਲੜਨ ਲਈ ਆਪਣੇ ਪੱਧਰ 'ਤੇ ਯੋਗਦਾਨ ਪਾਇਆ ਹੈ। ਪ੍ਰਧਾਨ ਮੰਤਰੀ ਕੇਅਰਸ ਫੰਡ ‘ਚ ਲੋਕ ਦਾਨ ਕਰ ਰਹੇ ਹਨ। ਇਸ ਤੋਂ ਇਲਾਵਾ ਕੁਝ ਲੋਕ ਹਨ ਜੋ ਦਿਨ ਰਾਤ ਸਖ਼ਤ ਮਿਹਨਤ ਕਰਕੇ ਸੈਨੇਟਾਈਜ਼ੇਸ਼ਨ ਮਸ਼ੀਨਾਂ ਤੇ ਵੈਂਟੀਲੇਟਰ ਬਣਾ ਕੇ ਇਸ ਲੜਾਈ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਕੋਰੋਨਾਵਾਇਰਸ ਦੇ ਫੈਲਣ ਵਿਚਾਲੇ ਗੁਜਰਾਤ ਦੇ ਰਾਜਕੋਟ ਸਥਿਤ ਇੱਕ ਕੰਪਨੀ ਸੀਐਨਸੀ ਨੇ ਵੈਂਟੀਲੇਟਰ ਦੀ ਸਫਲਤਾਪੂਰਵਕ ਜਾਂਚ ਕੀਤੀ ਹੈ। ਉਨ੍ਹਾਂ ਨੇ ਇਸ ਵੈਂਟੀਲੇਟਰ ਨੂੰ ਧਮਕ-1 ਦਾ ਨਾਂ ਦਿੱਤਾ ਹੈ। ਕੰਪਨੀ ਗੁਜਰਾਤ ਸਰਕਾਰ ਨੂੰ 1000 ਵੈਂਟੀਲੇਟਰ ਮੁਹੱਈਆ ਕਰਵਾਏਗੀ। ਇੱਕ ਵੈਂਟੀਲੇਟਰ ਦੀ ਕੀਮਤ ਲਗਪਗ ਇੱਕ ਲੱਖ ਰੁਪਏ ਹੈ। ਪੁਣੇ ਦੇ ਆਦਮੀ ਨੇ ਬਣਾਈ ਸੈਨੇਟਾਈਜ ਮਸ਼ੀਨ: ਮਹਾਰਾਸ਼ਟਰ ਦੇ ਪੁਣੇ ‘ਚ ਪੈਡਕੇਅਰ ਲੈਬ ਨੇ ਕੋਰੋਨਾਵਾਇਰਸ ਦੇ ਸੰਕਰਮਣ ਨੂੰ ਖ਼ਤਮ ਕਰਨ ਲਈ ਸੈਨੇਟਾਈਜ ਮਸ਼ੀਨ ਤਿਆਰ ਕੀਤੀ ਹੈ। ਇਹ ਮਸ਼ੀਨ 15 ਮਿੰਟਾਂ ‘ਚ 80 ਵਰਗ ਫੁੱਟ ਦੇ ਖੇਤਰ ‘ਚ ਫੈਲਣ ਵਾਲੇ ਸੰਕਰਮਣ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗੀ। ਇਹ ਮਸ਼ੀਨ ਅਜਿੰਕਿਆ ਧਾਰਿਆ ਨਾਂ ਦੇ ਇੱਕ ਨੌਜਵਾਨ ਨੇ ਬਣਾਈ ਹੈ। ਉਸ ਦਾ ਕਹਿੰਦਾ ਹੈ ਕਿ ਅਗਲੇ ਹਫਤੇ ਇਸ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਲਾਇਆ ਜਾਵੇਗਾ। 48 ਘੰਟਿਆਂ ‘ਚ ਬਣੀ ਮਸ਼ੀਨ: ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਮੰਦਸੌਰ ਜ਼ਿਲੇ ‘ਚ ਰਹਿਣ ਵਾਲੇ 62 ਸਾਲਾ ਨਾਹਰੂ ਖ਼ਾਨ ਨੇ ਵੀ ਸੈਨੇਟਾਈਜ ਮਸ਼ੀਨ ਬਣਾਈ ਹੈ। ਖ਼ਾਨ ਨੇ ਦਾਅਵਾ ਕੀਤਾ ਹੈ ਕਿ ਉਸਨੇ ਇਹ ਮਸ਼ੀਨ ਯੂ-ਟਿਊਬ ਨੂੰ ਵੇਖ ਕੇ ਬਣਾਈ ਹੈ ਤੇ ਇਸ ਨੂੰ ਬਣਾਉਣ ‘ਚ ਸਿਰਫ 48 ਘੰਟੇ ਲੱਗੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget