ਪੜਚੋਲ ਕਰੋ

ਆਈਪੀਐਸ ਸਹੋਤਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ

ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਨਵੇਂ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਹੈ।  ਸਹੋਤਾ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ। 

ਚੰਡੀਗੜ੍ਹ: ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਨਵੇਂ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਹੈ।  ਸਹੋਤਾ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ।  ਆਈਪੀਐਸ ਸਹੋਤਾ ਨੂੰ ਡੀਜੀਪੀ ਪੰਜਾਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। 

ਦਸ ਦਈਏ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਕ ਮਹੀਨੇ ਦੀ ਛੁੱਟੀ ਲਈ ਅਪਲਾਈ ਕੀਤਾ ਹੈ। ਹਟਾਏ ਜਾਣ ਦੀ ਸੰਭਾਵਨਾ ਦੇ ਚੱਲਦਿਆਂ ਕੈਪਟਨ ਸਰਕਾਰ ਦੇ DGP ਦਿਨਕਰ ਗੁਪਤਾ ਖੁਦ ਕਿਨਾਰੇ ਹੋਣ ਨੂੰ ਤਿਆਰ ਹਨ।

ਦਿਨਕਰ ਗੁਪਤਾ ਦੀ ਮੁੱਖ ਸਕੱਤਰ ਪਤਨੀ ਵਿੰਨੀ ਮਹਾਜਨ ਨੂੰ ਚੰਨੀ ਸਰਕਾਰ ਪਹਿਲਾਂ ਹੀ ਹਟਾ ਚੁੱਕੀ ਹੈ। ਨਵੇਂ DGP ਦੇ ਨਾਂਅ 'ਤੇ ਫਿਲਹਾਲ ਪਾਰਟੀ 'ਚ ਇਕਰਾਏ ਨਹੀਂ ਬਣੀ ਹੈ। ਦਰਅਸਲ ਤਿੰਨ ਅਫਸਰਾਂ ਦੇ ਨਾਂਅ 'ਤੇ ਵਿਚਾਰ ਚਰਚਾ ਜਾਰੀ ਹੈ।

ਦਿਨਕਰ ਗੁਪਤਾਂ ਦੀ ਪਤਨੀ ਕੋਲੋਂ ਖੁੱਸਿਆ ਅਹੁਦਾ

ਪੰਜਾਬ ਨੂੰ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ। ਇਸ ਦੇ ਨਾਲ ਹੀ ਵਿਨੀ ਮਹਾਜਨ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਅਨਿਰੁਧ ਤਿਵਾਰੀ ਹੱਥ ਕਮਾਨ ਆ ਗਈ ਹੈ।

ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਹੁਣ ਅੱਗੇ ਡੀਜੀਪੀ ਅਹੁਦੇ ਬਾਰੇ ਕੀ ਫੈਸਲਾ ਆਵੇਗਾਇਹ ਵੇਖਣਾ ਹੋਵੇਗਾ। ਦੱਸ ਦਈਏ ਕਿ ਅਨਿਰੁੱਧ ਤਿਵਾੜੀ ਨੇ ਵਿਨੀ ਮਹਾਜਨ ਦੀ ਥਾਂ ਲਈ ਹੈ ਜੋ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੀ ਪਤਨੀ ਹੈ।

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹੁਣ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਹਟਾ ਦਿੱਤਾ ਗਿਆ ਹੈ। 1990 ਬੈਚ ਦੇ ਆਈਏਐਸ ਅਧਿਕਾਰੀ ਅਨਿਰੁਧ ਤਿਵਾਰੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ। ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਹੈ। ਇਸ ਪੋਸਟ ਵਿੱਚ ਪਹਿਲਾਂ ਕਦੇ ਕਿਸੇ ਔਰਤ ਨੂੰ ਤਾਇਨਾਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਥਾਂ ਲਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget