ਪੜਚੋਲ ਕਰੋ

ਮੁਕਤਸਰ ਦੇ ਵਿਦਿਆਰਥੀ ਨੇ ਕੈਨੇਡਾ 'ਚ ਤੋੜਿਆ ਦਮ

ਵਿਦੇਸ਼ਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਮੌਤ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਕੈਨੇਡਾ ਵਿੱਚ ਪੜ੍ਹਈ ਕਰਨ ਗਏ ਮੁਕਤਸਰ ਦੇ ਵਿਦਿਆਰਥੀ ਪੁਨੀਤ ਰਾਜੌਰੀਆ ਦੀ ਮੌਤ ਹੋ ਗਈ। 19 ਸਾਲਾਂ ਨੌਜਵਾਨ ਬਲੱਡ ਕੈਂਸਰ ਦੀ ਬਿਮਾਰੀ ਤੋਂ ਜੂਝ ਰਿਹਾ ਸੀ।

ਮੁਕਤਸਰ: ਵਿਦੇਸ਼ਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਮੌਤ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਕੈਨੇਡਾ ਵਿੱਚ ਪੜ੍ਹਈ ਕਰਨ ਗਏ ਮੁਕਤਸਰ ਦੇ ਵਿਦਿਆਰਥੀ ਪੁਨੀਤ ਰਾਜੌਰੀਆ ਦੀ ਮੌਤ ਹੋ ਗਈ। 19 ਸਾਲਾਂ ਨੌਜਵਾਨ ਬਲੱਡ ਕੈਂਸਰ ਦੀ ਬਿਮਾਰੀ ਤੋਂ ਜੂਝ ਰਿਹਾ ਸੀ। ਪੁਨੀਤ ਦੇ ਪਿਤਾ ਦਵਿੰਦਰ ਰਜੌਰੀਆ ਮੁਕਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਿੰਸੀਪਲ ਹਨ। ਮ੍ਰਿਤਕ ਦੇ ਪਿਤਾ  ਨੇ ਦੱਸਿਆ ਕਿ ਉਹ ਸਾਲ ਪਹਿਲਾਂ ਹੀ ਕੈਨੇਡਾ ਵਿਖੇ ਪੜ੍ਹਨ ਗਿਆ ਸੀ। ਉਥੇ ਹੀ ਉਸ ਦੀ ਬਲੱਡ ਕੈਂਸਰ ਦੀ ਬਿਮਾਰੀ ਦਾ ਪਤਾ ਲੱਗਿਆ ਤੇ ਕੁਝ ਦਿਨਾਂ ਤੋਂ ਇਲਾਜ ਚੱਲ ਰਿਹਾ ਸੀ ਪਰ ਬੀਤੇ ਕੱਲ੍ਹ ਉਸ ਦੀ ਮੌਤ ਹੋ ਗਈ। ਮੌਸਮ ਵਿਭਾਗ ਦਾ ਯੈਲੋ ਅਲਰਟ, ਪੰਜਾਬ-ਹਰਿਆਣਾ 'ਚ ਜਲਥਲ, ਦਿੱਲੀ 'ਚ ਨਹੀਂ ਪਵੇਗਾ ਮੀਂਹ ਪੁਨੀਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁਤਰ ਸੀ। ਉਸ ਦੀ ਮੌਤ ਦੀ ਖਬਰ ਤੋਂ ਬਾਅਦ ਪੂਰੇ ਪਰਿਵਾਰ 'ਚ  ਦੁਖ ਦਾ ਪਹਾੜ ਟੁੱਟਿਆ ਹੈ। ਕੋਰੋਨਾ ਮਹਾਮਾਰੀ ਕਾਰਨ ਜਿਥੇ ਫਲਾਇਟਸ ਬੰਦ ਪਈਆਂ ਹਨ, ਉੱਥੇ ਪਰਿਵਾਰ ਨੇ ਸਰਕਾਰ ਤੋਂ ਆਪਣੇ ਪੁਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਗੁਹਾਰ ਲਾਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bathinda ਜੇਲ੍ਹ ਸੁਪਰਿੰਟੈਂਡੈਂਟ ‘ਤੇ ਜਾਨਲੇਵਾ ਹਮਲਾ , ਹਵਾਲਾਤੀਆਂ ਨੇ ਗਨਮੈਨ ਨੂੰ ਵੀ ਕੀਤਾ ਜ਼ਖਮੀ, ਪੁਲਿਸ ਨੇ 3 ਆਰੋਪੀ ਕੀਤੇ ਕਾਬੂ

Hoshiarpur 'ਚ ਖੇਡਦੇ ਹੋਏ ਡੂੰਘੇ ਬੋਰਵੈੱਲ ’ਚ ਡਿੱਗਿਆ 4 ਸਾਲ ਦਾ ਬੱਚਾ ,ਰੈਸਕਿਊ ਆਪਰੇਸ਼ਨ ਜਾਰੀ

Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ

 AAP 'ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ , CM ਮਾਨ ਨੇ ਪਾਰਟੀ 'ਚ ਕੀਤਾ ਸਵਾਗਤ , ਅਕਾਲੀ ਦਲ 'ਪੁਨਰ ਸੁਰਜੀਤ' ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸੀ ਸਸਪੈਂਡ 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ
Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ
Jio Vs Airtel Recharge : 349 ਰੁਪਏ ਦੇ ਪਲਾਨ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?

ਪੰਜਾਬ ਭਰ ਤੋਂ ਕਿਸਾਨ ਮੁਹਾਲੀ 'ਚ ਹੋਏ ਇਕੱਠੇ, ਮੁਹਾਲੀ ਸਰਹੱਦ 'ਤੇ ਕਿਸਾਨਾਂ 'ਤੇ ਸੁੱਟੇ ਅਥਰੂ ਗੈਸ ਦੇ ਗੋਲੇ, ਚੰਡੀਗੜ੍ਹ ਦੇ ਕਈ ਰੂਟ ਡਾਇਵਰਟ

ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਦਿੱਤਾ ਅਸਤੀਫਾ, ਨੰਦੀਗ੍ਰਾਮ ਜਾਂ ਭਵਾਨੀਪੁਰ ਕਿਹੜੀ ਸੀਟ ਛੱਡੀ?

ਇਨ੍ਹਾਂ ਕਾਰਾਂ 'ਤੇ ਮਿਲ ਰਹੀ 30 ਤੋਂ 35 ਹਜ਼ਾਰ ਦੀ ਛੋਟ, ਛੇਤੀ ਕਰੋ ਖਰੀਦਦਾਰੀ, ਹੱਥੋਂ ਨਾ ਜਾਣ ਦਿਓ ਮੌਕਾ

Petrol-Diesel Price Hike : ਕੀਮਤਾਂ ਵੱਧਣ ਤੋਂ ਬਾਅਦ ਸਭ ਤੋਂ ਮਹਿੰਗਾ ਅਤੇ ਸਸਤਾ ਪੈਟਰੋਲ ਕਿੱਥੇ ਮਿਲ ਰਿਹਾ ਹੈ ?

ਗਰਮੀਆਂ 'ਚ ਵਾਰ-ਵਾਰ ਮਹਿਸੂਸ ਹੋ ਰਹੀ ਥਕਾਵਟ, ਜਾਣ ਲਓ ਇਹ ਕਿਹੜੀ ਗੰਭੀਰ ਬਿਮਾਰੀ ਦਾ ਸੰਕੇਤ

Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 

Embed widget