ਪੜਚੋਲ ਕਰੋ

ਕਸ਼ਮੀਰ 'ਚ ਕਿਸੇ ਨੇ ਲਾਏ ਅੱਤਵਾਦ ਖਿਲਾਫ ਪੋਸਟਰ, 26/11 ਦੀ ਬਰਸੀ ਮੌਕੇ ਉੱਠੀ ਆਵਾਜ਼

ਮੁੰਬਈ ’ਚ ਹੋਏ 26/11 ਦੇ ਅੱਤਵਾਦੀ ਹਮਲੇ ਦੀ ਅੱਜ 12ਵੀਂ ਬਰਸੀ ਹੈ। ਇਸ ਦੌਰਾਨ ਦੇਸ਼ ਵਿੱਚ ਕਈ ਥਾਵਾਂ ’ਤੇ 2008 ’ਚ ਮੁੰਬਈ ’ਚ ਹੋਏ ਅੱਤਵਾਦੀ ਹਮਲਿਆਂ ’ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 26 ਨਵੰਬਰ, 2008 ਨੂੰ ਪਾਕਿਸਤਾਨ ਤੋਂ ਸਮੁੰਦਰ ਰਸਤੇ ਅੱਤਵਾਦੀ ਭਾਰਤੀ ਸੀਮਾ ਅੰਦਰ ਘੁਸ ਆਏ ਸਨ ਤੇ ਉਨ੍ਹਾਂ ਨੇ ਮੁੰਬਈ ’ਚ ਦਹਿਸ਼ਤ ਫੈਲਾ ਦਿੱਤੀ ਸੀ।

ਕਸ਼ਮੀਰ: ਮੁੰਬਈ ’ਚ ਹੋਏ 26/11 ਦੇ ਅੱਤਵਾਦੀ ਹਮਲੇ ਦੀ ਅੱਜ 12ਵੀਂ ਬਰਸੀ ਹੈ। ਇਸ ਦੌਰਾਨ ਦੇਸ਼ ਵਿੱਚ ਕਈ ਥਾਵਾਂ ’ਤੇ 2008 ’ਚ ਮੁੰਬਈ ’ਚ ਹੋਏ ਅੱਤਵਾਦੀ ਹਮਲਿਆਂ ’ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 26 ਨਵੰਬਰ, 2008 ਨੂੰ ਪਾਕਿਸਤਾਨ ਤੋਂ ਸਮੁੰਦਰ ਰਸਤੇ ਅੱਤਵਾਦੀ ਭਾਰਤੀ ਸੀਮਾ ਅੰਦਰ ਘੁਸ ਆਏ ਸਨ ਤੇ ਉਨ੍ਹਾਂ ਨੇ ਮੁੰਬਈ ’ਚ ਦਹਿਸ਼ਤ ਫੈਲਾ ਦਿੱਤੀ ਸੀ। ਹੁਣ ਪਾਕਿਸਤਾਨ ਨੂੰ ਕਸ਼ਮੀਰ ਤੋਂ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ’ਚ ਪੋਸਟਰ ਲਾਏ ਗਏ ਹਨ ਤੇ ਅੱਤਵਾਦ ਦੇ ਵਿਰੁੱਧ ਹੋਣ ਦੀ ਗੱਲ ਆਖੀ ਗਈ ਹੈ। ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ ਇਨ੍ਹਾਂ ਪੋਸਟਰਾਂ ਰਾਹੀਂ ਪਾਕਿਸਤਾਨ ਦੀ ਪੁਸ਼ਤ ਪਨਾਹੀ ਨਾਲ ਚੱਲ ਰਹੇ ਅੱਤਵਾਦ ਨੂੰ ਕਰਾਰਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੋਸਟਰਾਂ ’ਚ ਇਹ ਸਪੱਸ਼ਟ ਲਿਖਿਆ ਗਿਆ ਹੈ ਕਿ ਅਸੀਂ ਸਾਰੇ ਅੱਤਵਾਦ ਵਿਰੁੱਧ ਇੱਕਜੁਟ ਹਾਂ। ਉਂਝ ਹਾਲੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਪੋਸਟਰ ਲਾਏ ਕਿਸ ਨੇ ਹਨ। ਜੰਮੂ-ਕਸ਼ਮੀਰ ’ਚ ਅੱਤਵਾਦੀ ਹਮਲੇ ਅਕਸਰ ਹੁੰਦੇ ਰਹਿੰਦੇ ਹਨ। ਹੁਣ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅੱਤਵਾਦੀਆਂ ਨੂੰ ਫੜਨ ਲਈ ਕਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਨਵਜੋਤ ਸਿੱਧੂ ਨੇ ਵਧਾਇਆ ਕਿਸਾਨਾਂ ਦਾ ਹੌਂਸਲਾ, ਪ੍ਰਿਯੰਕਾ ਗਾਂਧੀ ਨੇ ਘੇਰੀ ਬੀਜੇਪੀ ਦੱਸ ਦੇਈਏ ਕਿ 26/11 ਦੇ ਅੱਤਵਾਦੀ ਹਮਲੇ ਵਿੱਚ ਲਗਭਗ 180 ਵਿਅਕਤੀਆਂ ਦੀ ਜਾਨ ਚਲੀ ਗਈ ਸੀ ਤੇ 300 ਤੋਂ ਵੱਧ ਹੋਰ ਜ਼ਖ਼ਮੀ ਹੋ ਗਏ ਸਨ। ਮੁੰਬਈ ਹਮਲਿਆਂ ਦੀ ਜਾਂਚ ਤੋਂ ਪਤਾ ਲੱਗਾ ਸੀ ਕਿ 10 ਅੱਤਵਾਦੀ ਪਾਕਿਸਤਾਨ ਦੇ ਕਰਾਚੀ ਤੋਂ ਸਮੁੰਦਰ ਰਸਤੇ ਮੁੰਬਈ ’ਚ ਦਾਖ਼ਲ ਹੋਏ ਸਨ। ਉਸ ਹਮਲੇ ਵਿੱਚ ਸ਼ਾਮਲ ਸਿਰਫ਼ ਇੱਕ ਅੱਤਵਾਦੀ ਮੁਹੰਮਦ ਅਜਮਲ ਕਸਾਬ ਨੂੰ ਹੀ ਜਿਊਂਦਾ ਫੜਿਆ ਜਾ ਸਕਿਆ ਸੀ। ਉਸ ਨੂੰ ਕਈ ਸਾਲਾਂ ਦੀ ਅਦਾਲਤੀ ਸੁਣਵਾਈ ਤੋਂ ਬਾਅਦ ਫਾਂਸੀ ਦੀ ਸਜ਼ਾ ਹੋਈ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget