ਪੜਚੋਲ ਕਰੋ

Municipal council elections in Punjab: ਪੰਜਾਬ 'ਚ ਵੱਜਿਆ ਚੋਣ ਬਿਗੁਲ, ਫ਼ਰਵਰੀ 'ਚ ਹੋਣਗੀਆਂ 118 ਸ਼ਹਿਰਾਂ ਦੀਆਂ ਨਗਰ ਕੌਂਸਲ ਚੋਣਾਂ

ਮੁੱਖ ਮੰਤਰੀ ਪਹਿਲਾਂ ਹੀ ਆਖ ਚੁੱਕੇ ਹਨ ਕਿ ਭਾਜਪਾ ਐਂਵੇਂ ਕਾਨੂੰਨ ਤੇ ਵਿਵਸਥਾ ਦਾ ਝੂਠਾ ਬਹਾਨਾ ਦੇ ਕੇ ਲੋਕਾਂ ਦਾ ਧਿਆਨ ਕਿਸਾਨ ਅੰਦੋਲਨ ਤੋਂ ਲਾਂਭੇ ਕਰਨਾ ਚਾਹੁੰਦੀ ਹੈ।

ਚੰਡੀਗੜ੍ਹ: ਪੰਜਾਬ (Punjab) ‘ਚ 118 ਸ਼ਹਿਰਾਂ ਦੀਆਂ ਸਥਾਨਕ ਸਰਕਾਰਾਂ (Municipal Council Elections) ਲਈ ਚੋਣਾਂ ਆਉਂਦੀ 20 ਫ਼ਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੋਣਾਂ ਦੀ ਸਹੀ ਤਰੀਕ ਤੇ ਸਮੁੱਚੇ ਟਾਈਮ ਟੇਬਲ ਬਾਰੇ ਨੋਟੀਫ਼ਿਕੇਸ਼ਨ ਰਾਜ ਚੋਣ ਕਮਿਸ਼ਨ (State Election Commission) ਵੱਲੋਂ ਜਾਰੀ ਕੀਤਾ ਜਾਵੇਗਾ। ਉਂਝ ਇੰਨਾ ਜ਼ਰੂਰ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਫ਼ਰਵਰੀ ਨੂੰ ਇਹ ਚੋਣਾਂ ਕਰਵਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਹੁਣ ਚੋਣ ਕਮਿਸ਼ਨ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: Kids Cycle Rally: ਖੇਤੀਬਾੜੀ ਕਾਨੂੰਨਾਂ ਵਿਰੁੱਧ ਵੇਖੋ ਬੱਚਿਆਂ ਜਾਨੂੰਨ, ਸਾਈਕਲ ਰੈਲੀ ਕਰਕੇ ਸਰਕਾਰ ਨੂੰ ਵੰਗਾਰਿਆ ਇਸ ਤੋਂ ਪਹਿਲਾਂ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਇਹ ਚੋਣਾਂ 13 ਫ਼ਰਵਰੀ ਨੂੰ ਕਰਵਾਉਣ ਲਈ ਲਿਖਿਆ ਸੀ ਪਰ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੇ ਚੋਣਾਂ ਲਈ ਮੁੱਖ ਮੰਤਰੀ ਦਫ਼ਤਰ ਤੋਂ 10 ਦਿਨ ਹੋਰ ਮੰਗੇ ਸਨ। ਇੱਕ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਨੇ ਰਾਜ ਦੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਰਾਜਪਾਲ ਨੂੰ ਸਥਾਨਕ ਸਰਕਾਰਾਂ ਦੀਆਂ ਚੋਣਾਂ ਮੁਲਤਵੀ ਕਰਨ ਲਈ ਚਿੱਠੀ ਲਿਖੀ ਹੈ; ਇਸ ਲਈ ਹੁਣ ਇਹ ਚੋਣਾਂ ਛੇਤੀ ਕਰਵਾਉਣਾ ਹੋਰ ਵੀ ਅਹਿਮ ਹੋ ਗਿਆ ਹੈ ਕਿ ਤਾਂ ਜੋ ਭਾਜਪਾ ਨੂੰ ਗ਼ਲਤ ਸਿੱਧ ਕੀਤਾ ਜਾ ਸਕੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget