ਪੜਚੋਲ ਕਰੋ

ਕੈਪਟਨ ਤੱਕ ਆਵਾਜ਼ ਪਹੁੰਚਾਉਣ ਲਈ ਠੰਢ 'ਚ ਹੋਏ ਨੰਗੇ

ਬਠਿੰਡਾ ਵਿਖੇ ਵੱਖੋ-ਵੱਖ ਵਿਭਾਗਾਂ ਦੇ ਚੌਥਾ ਦਰਜਾ, ਠੇਕਾ ਤੇ ਆਊਟ ਸੋਰਸ ਕਰਮਚਾਰੀਆਂ ਦੇ ਆਗੂਆਂ ਵੱਲੋਂ ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਤੇ ਧੱਕੇਸ਼ਾਹੀਆਂ ਵਿਰੁੱਧ "ਨੰਗੇ ਪਿੰਡੇ" ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।

ਬਠਿੰਡਾ: ਬਠਿੰਡਾ ਵਿਖੇ ਵੱਖੋ-ਵੱਖ ਵਿਭਾਗਾਂ ਦੇ ਚੌਥਾ ਦਰਜਾ, ਠੇਕਾ ਤੇ ਆਊਟ ਸੋਰਸ ਕਰਮਚਾਰੀਆਂ ਦੇ ਆਗੂਆਂ ਵੱਲੋਂ ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਤੇ ਧੱਕੇਸ਼ਾਹੀਆਂ ਵਿਰੁੱਧ "ਨੰਗੇ ਪਿੰਡੇ" ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਬਠਿੰਡਾ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਫੈਂਸਲੇ ਤੋਂ ਬਾਅਦ ਇਹ ਪ੍ਰਦਰਸ਼ਨ ਕੀਤਾ ਗਿਆ। ਕੈਪਟਨ ਤੱਕ ਆਵਾਜ਼ ਪਹੁੰਚਾਉਣ ਲਈ ਠੰਢ 'ਚ ਹੋਏ ਨੰਗੇ ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਅੱਗੇ ਰੋਸ ਰੈਲੀ ਵੀ ਕੀਤੀ ਗਈ। ਸੂਬਾ ਪ੍ਰਧਾਨ ਸਾਥੀ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਦਰਜ਼ਾ ਚਾਰ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਤੇ ਬਕਾਇਆ ਨਾ ਦੇ ਕੇ ਉਲਟਾ 200 ਰੁਪਏ ਮਹੀਨਾਂ ਜਜ਼ੀਆ ਟੈਕਸ ਦੀ ਵਸੂਲੀ ਕਰਕੇ ਧੱਕਾ ਕਰ ਰਹੀ ਹੈ। ਕੇਂਦਰੀ ਤਨਖਾਹ ਸਕੇਲ ਜ਼ਬਰੀ ਲਾਗੂ ਕੀਤੇ ਗਏ ਹਨ। ਭਾਰਤ-ਚੀਨ ਸਰਹੱਦ 'ਤੇ ਠੰਢ ਦੀ ਮਾਰ, ਮਾਈਨਸ 40 ਡਿਗਰੀ ਤਾਪਮਾਨ 'ਚ ਡਟੇ ਰਹਿਣਗੇ 50,000 ਸੈਨਿਕ ਉਨ੍ਹਾਂ ਕਿਹਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਮੁਲਾਜ਼ਮ ਵੈਲਫੇਅਰ ਐਕਟ-2016 ਰੱਦੀ ਦੀ ਟੋਕਰੀ 'ਚ ਛੱਡ ਦਿੱਤਾ ਅਤੇ ਸੁਪਰੀਮ ਕੋਰਟ ਵੱਲੋਂ ਕੀਤੇ ਫੈਂਸਲੇ ਮੁਤਾਬਕ ਬਰਾਬਰ-ਕੰਮ-ਬਰਾਬਰ ਉਜ਼ਰਤ ਲਾਗੂ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਕੈਪਟਨ ਸਰਕਾਰ ਪ੍ਰਤੀ ਬੇਭਰੋਸਗੀ ਪੈਦਾ ਹੋ ਗਈ ਹੈ। ਵਿੱਤ ਮੰਤਰੀ ਦੀਆਂ ਮੁਲਾਜ਼ਮ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ 2022 ਦੇ ਚੋਣ ਦੰਗਲ ਵਿੱਚ ਕਾਂਗਰਸ ਦੇ ਰੱਥ ਦਾ ਪਹੀਆ ਅੱਧ-ਵਾਟੇ ਟੁੱਟੇਗਾ। ਪਲਾਸਟਿਕ ਫੈਕਟਰੀ 'ਚ ਭਿਆਨਕ ਧਮਾਕਾ, 4 ਲੋਕਾਂ ਦੀ ਦਰਦਨਾਕ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget