ਪੜਚੋਲ ਕਰੋ

ਆਹ ਵੇਖੋ ਪੰਜਾਬ ਦਾ ਹਾਲ, ਅਮਰੀਕੀ ਏਜੰਸੀ ਨਾਸਾ ਨੇ ਭੇਜੀਆਂ ਤਸਵੀਰਾਂ

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਇਸ ਵੇਲੇ ਧੂੰਏਂ ਦੀ ਚਾਦਰ ਨਾਲ ਢੱਕਿਆ ਗਿਆ ਹੈ। ਇਸ ਸਭ ਕਿਉਂ ਹੋ ਰਿਹਾ ਹੈ, ਇਸ ਦਾ ਖੁਲਾਸਾ ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਕੀਤਾ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਇਸ ਵੇਲੇ ਧੂੰਏਂ ਦੀ ਚਾਦਰ ਨਾਲ ਢੱਕਿਆ ਗਿਆ ਹੈ। ਇਸ ਸਭ ਕਿਉਂ ਹੋ ਰਿਹਾ ਹੈ, ਇਸ ਦਾ ਖੁਲਾਸਾ ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਕੀਤਾ ਹੈ। ਨਾਸਾ ਨੇ ਕੁਝ ਤਸਵੀਰਾਂ ਭੇਜੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਤੇ ਹਰਿਆਣਾ ਦਾ ਹਾਲਤ ਨਜ਼ਰ ਆ ਰਿਹਾ ਹੈ। ਤਸਵੀਰਾਂ ਵਿੱਚ ਦੋਵੇਂ ਸੂਬੇ ਸੰਤਰੀ ਦਿਖਾਈ ਦੇ ਰਹੇ ਹਨ। ਇਸ ਦਾ ਭਾਵ ਹੈ ਕਿ ਪਰਾਲੀ ਨੂੰ ਅੱਗ ਵੱਡੇ ਪੱਧਰ 'ਤੇ ਲਾਈ ਜਾ ਰਹੀ ਹੈ। ਦਰਅਸਲ ਨੈਸ਼ਨਲ ਐਰੋਨੋਟਿਕਸ ਤੇ ਸਪੇਸ ਐਡਮਿਨਿਸਟ੍ਰੇਸ਼ਨ ਦੇ ਸੈਟੇਲਾਈਟ ਚਿੱਤਰ ਜੋ ਟਾਈਮਜ਼ ਨੈਟਵਰਕ ਦੁਆਰਾ ਪ੍ਰਾਪਤ ਕੀਤੇ ਗਏ ਹਨ, 25 ਅਕਤੂਬਰ ਤੋਂ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਦਰਸਾ ਰਹੇ ਹਨ। ਤਸਵੀਰਾਂ ਦਰਸਾਉਂਦੀਆਂ ਹਨ ਕਿ ਪਿਛਲੇ ਸੱਤ ਦਿਨਾਂ ਵਿੱਚ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਤੇਜ਼ੀ ਨਾਲ ਵਾਧਾ ਹੋਇਆ ਹੈ। ਦੋਵੇਂ ਰਾਜਾਂ ਦੇ ਵੱਡੇ ਹਿੱਸੇ ਸੰਤਰੀ ਰੰਗ ਨਾਲ ਭਰੇ ਹੋਏ ਦਿਖਾਈ ਦਿੰਦੇ ਹਨ ਜੋ ਪਰਾਲੀ ਨੂੰ ਸਾੜਨ ਦਾ ਸੰਕੇਤ ਦਿੰਦੇ ਹਨ। ਐਸਡੀਓ ਤੇ ਜੇਈ ਮੰਗ ਬੈਠੇ ਕਿਸਾਨ ਤੋਂ ਰਿਸ਼ਵਤ, ਫਿਰ ਵਾਪਰਿਆ ਅਜਿਹਾ, ਗੱਡੀ ਵੀ ਛੱਡ ਕੇ ਭੱਜੇ ਤਸਵੀਰਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਰਾਜ ਸਰਕਾਰਾਂ ਦੇ ਵੱਡੇ ਦਾਅਵਿਆਂ ਨੂੰ ਦਰਸਾ ਦਿੱਤਾ ਹੈ ਕਿ ਉਹ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਵਚਨਬੱਧ ਨਹੀਂ ਹਨ। ਪੰਜਾਬ, ਹਰਿਆਣਾ ਤੇ ਹੋਰ ਇਲਾਕਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਕਾਰਨ, ਦਿੱਲੀ ਦਾ ਹਵਾ ਪ੍ਰਦੂਸ਼ਣ 19% ਤੋਂ ਵੱਧ ਕੇ  32% ਹੋ ਗਿਆ ਹੈ। ਸ਼ਨੀਵਾਰ ਨੂੰ ਹਵਾ ਦੀ ਗੁਣਵੱਤਾ, ਮੌਸਮ ਦੀ ਭਵਿੱਖਬਾਣੀ ਤੇ ਖੋਜ ਦੀ ਕੇਂਦਰੀ ਏਜੰਸੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੇ ਕੇਸਾਂ ਦੀ ਗਿਣਤੀ ਹੁਣ ਤੱਕ ਦੀ ਸਭ ਤੋਂ ਵੱਧ 3471 ਦਰਜ ਕੀਤੀ ਗਈ ਹੈ, ਜੋ ਹਵਾ ਦੀ ਦਿਸ਼ਾ ਦਿੱਲੀ ਵੱਲ ਨੂੰ ਹੋਣ ਕਰਕੇ ਪ੍ਰਦੂਸ਼ਿਤ ਆਵਾਜਾਈ ਲਈ ਅਨੁਕੂਲ ਬਣੀ ਹੋਈ ਹੈ। ਪੰਜ ਨਵੰਬਰ ਨੂੰ ਤੈਅ ਹੋਏਗੀ ਕਿਸਾਨ ਅੰਦੋਲਨ ਦੀ ਹੋਣੀ! ਕਿਸਾਨਾਂ ਲਾਈ ਪੂਰੀ ਤਾਕਤ, ਸਰਕਾਰ ਵੀ ਚੌਕਸ ਪੰਜਾਬ ਦੇ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜ ਕੇ ਪ੍ਰਦੂਸ਼ਣ ਪੈਦਾ ਨਹੀਂ ਕਰਨਾ ਚਾਹੁੰਦੇ, ਪਰ ਅਜਿਹਾ ਕਰਨ ਲਈ ਮਜਬੂਰ ਹਨ ਕਿਉਂਕਿ ਸਰਕਾਰ ਵੱਲੋਂ ਦਿੱਤਾ ਗਿਆ ਮੁਆਵਜ਼ਾ ਢੁਕਵਾਂ ਨਹੀਂ। ਇਸ ਦੌਰਾਨ, ਕੇਂਦਰ ਨੇ ਇਸ ਮੁੱਦੇ ਨਾਲ ਨਜਿੱਠਣ ਲਈ ਇਕ ਆਰਡੀਨੈਂਸ ਪੇਸ਼ ਕੀਤਾ ਹੈ। ਕੇਂਦਰੀ ਕਾਨੂੰਨ ਤੇ ਨਿਆਂ ਮੰਤਰਾਲੇ ਦੁਆਰਾ ਜਾਰੀ ਆਰਡੀਨੈਂਸ ਤਹਿਤ ਵਾਤਾਵਰਣ ਪ੍ਰਦੂਸ਼ਣ (ਰੋਕਥਾਮ ਤੇ ਨਿਯੰਤਰਣ) ਅਥਾਰਟੀ (ਈਪੀਸੀਏ) ਨੂੰ ਭੰਗ ਕਰ ਦਿੱਤਾ ਗਿਆ ਹੈ ਤੇ ਇਸ ਦੀ ਜਗ੍ਹਾ ਇੱਕ ਸ਼ਕਤੀਸ਼ਾਲੀ 18 ਮੈਂਬਰੀ ਕਮਿਸ਼ਨ ਬਣਾਇਆ ਗਿਆ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੰਜ ਸਾਲ ਦੀ ਕੈਦ ਤੇ ਇੱਕ ਕਰੋੜ ਰੁਪਏ ਜੁਰਮਾਨਾ ਹੋਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Farmers News: ਇਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ, ਖਾਤਿਆਂ 'ਚ ਸਿੱਧੇ ਆਉਣਗੇ 5000-5000 ਰੁਪਏ, ਜਾਣੋ ਕਿੰਨਾ ਨੂੰ ਅਤੇ ਕਿਵੇਂ ਮਿਲੇਗਾ ਲਾਭ?
ਇਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ, ਖਾਤਿਆਂ 'ਚ ਸਿੱਧੇ ਆਉਣਗੇ 5000-5000 ਰੁਪਏ, ਜਾਣੋ ਕਿੰਨਾ ਨੂੰ ਅਤੇ ਕਿਵੇਂ ਮਿਲੇਗਾ ਲਾਭ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget