ਪੜਚੋਲ ਕਰੋ

ਨੋਟ ਬੰਦੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਦੋ ਹਜ਼ਾਰ ਲਈ ਕਰਵਾਈ ਨਸਬੰਦੀ

ਨਵੀਂ ਦਿੱਲੀ : ਨੋਟ ਬੰਦੀ ਦੇ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ। ਅਲੀਗੜ੍ਹ ਦੇ ਨਹਰੈਲਾ ਪਿੰਡ ਦੇ ਰਹਿਣ ਵਾਲੇ ਪੂਰਨ ਸ਼ਰਮਾ ਨਾਮਕ ਵਿਅਕਤੀ ਨੇ ਨੋਟ ਬੰਦੀ ਕਾਰਨ ਪੈਸਿਆਂ ਦੀ ਹੋ ਰਹੀ ਤੰਗੀ ਦੇ ਚੱਲਦੇ ਹੋਏ ਆਪਣੀ ਨਸਬੰਦੀ ਕਰਵਾ ਲਈ। ਅਸਲ ਵਿੱਚ ਸਰਕਾਰ ਜੰਨ ਸੰਖਿਆ ਉੱਤੇ ਕਾਬੂ ਪਾਉਣ ਲਈ ਨਸਬੰਦੀ ਨੂੰ ਵਧਾਵਾ ਦਿੰਦੀ ਹੈ। ਇਸ ਨੀਤੀ ਦੇ ਤਹਿਤ ਉੱਤਰ ਪ੍ਰਦੇਸ਼ ਵਿੱਚ ਨਸਬੰਦੀ ਕਰਵਾਉਣ ਵਾਲੇ ਪੁਰਸ਼ ਨੂੰ 2000 ਰੁਪਏ ਅਤੇ ਮਹਿਲਾ ਨੂੰ 1400 ਰੁਪਏ ਦਿੱਤੇ ਜਾਂਦੇ ਹਨ। ਪੂਰਨ ਸ਼ਰਮਾ ਪੇਸ਼ੇ ਤੋਂ ਮਿਸਤਰੀ ਹੈ ਅਤੇ ਪਰਿਵਾਰ ਵਿੱਚ ਪਹਿਲਾਂ ਹੀ ਦੋ ਬੇਟੇ ਅਤੇ ਇੱਕ ਬੇਟੀ ਸੀ। ਪੂਰਨ ਸ਼ਰਮਾ ਅਨੁਸਾਰ ਨੋਟ ਬੰਦੀ ਦੇ ਕਾਰਨ ਉਸ ਨੂੰ ਕਿਸੇ ਪਾਸੇ ਤੋਂ ਪੈਸੇ ਨਹੀਂ ਸਨ ਮਿਲ ਰਹੇ। ਜਿਸ ਕਾਰਨ ਘਰ ਦਾ ਗੁਜ਼ਾਰਾ ਚੱਲਣਾ ਮੁਸ਼ਕਿਲ ਹੋ ਗਿਆ। ਜਦੋਂ ਹਰ ਪਾਸੇ ਤੋਂ ਮੱਦਦ ਲਈ ਦਰਵਾਜ਼ੇ ਬੰਦ ਹੋ ਗਏ ਤਾਂ ਪੂਰਨ ਸ਼ਰਮਾ ਨੇ ਆਪਣੀ ਨਸਬੰਦੀ ਕਰਵਾਉਣ ਦਾ ਫ਼ੈਸਲਾ ਕਰ ਲਿਆ। ਪੂਰਨ ਸ਼ਰਮਾ ਪੈਸਿਆਂ ਲਈ ਆਪਣੀ ਅਤੇ ਪਤਨੀ ਦੀ ਨਸਬੰਦੀ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚਿਆ। ਹਸਪਤਾਲ ਵਾਲਿਆਂ ਨੇ ਪੂਰਨ ਦੀ ਨਸਬੰਦੀ ਤਾਂ ਕਰ ਦਿੱਤੀ ਪਰ ਉਸ ਦੀ ਪਤਨੀ ਦੀ ਨਹੀਂ ਕੀਤੀ ਕਿਉਂਕਿ ਉਹ ਬੋਲਣ ਅਤੇ ਸੁਣਨ ਤੋਂ ਅਸਮਰਥ ਹੈ।ਨਸਬੰਦੀ ਕਰਵਾਉਣ ਤੋਂ ਬਾਅਦ ਹਸਪਤਾਲ ਵਾਲਿਆਂ ਨੇ ਸਰਕਾਰੀ ਯੋਜਨਾ ਤਹਿਤ ਉਸ ਨੂੰ 2000 ਰੁਪਏ ਦੇ ਦਿੱਤੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget