ਪੜਚੋਲ ਕਰੋ

ਆਮ ਜਨਤਾ ਮਗਰੋਂ ਹੁਣ ਪਿਆਜ਼ ਨੇ ਕਿਸਾਨਾਂ ਦੇ ਹੰਝੂ ਕੱਢਵਾਏ

ਕੁਝ ਦਿਨ ਪਹਿਲਾਂ ਪਿਆਜ਼ ਦੀਆਂ ਕੀਮਤਾਂ 150 ਰੁਪਏ ਪ੍ਰਤੀ ਕਿੱਲੋ ਤਕ ਪਹੁੰਚ ਗਈਆਂ ਸੀ। ਇੱਥੋਂ ਤਕ ਕਿ ਆਲਮ ਇਹ ਹੋ ਗਿਆ ਸੀ ਕੀ ਸਰਕਾਰ ਨੂੰ ਪਿਆਜ਼ ਦੂਜੇ ਦੇਸ਼ਾਂ ਤੋਂ ਮੰਗਵਾਉਣਾ ਪਿਆ ਸੀ।

ਨਵੀਂ ਦਿੱਲੀ: ਪਿਆਜ਼ (onion) ਅੱਖਾਂ ਵਿੱਚ ਹੰਝੂ ਲਿਆਉਂਦਾ ਹੈ। ਜੇ ਇਹ ਮਹਿੰਗਾ ਹੋ ਜਾਂਦਾ ਹੈ ਤਾਂ ਖਰੀਦਦਾਰ (Buyer) ਨਹੀਂ ਮਿਲਦਾ, ਸਸਤਾ ਹੋ ਜਾਂਦਾ ਹੈ ਤਾਂ ਕਿਸਾਨਾਂ (Farmers) ਨੂੰ ਔਖਾ ਹੋ ਜਾਂਦਾ ਹੈ। ਕੋਰੋਨਾਵਾਇਰਸ (Coronavirus) ਕਾਰਨ ਦੇਸ਼ ਭਰ ਵਿੱਚ ਚੱਲ ਰਹੇ ਲੌਕਡਾਊਨ (Lockdown) ਕਾਰਨ ਕਿਸਾਨਾਂ ਨੂੰ ਇਸ ਵਾਰ ਪਿਆਜ਼ ਦੇ ਖਰੀਦਦਾਰ ਨਹੀਂ ਮਿਲ ਰਹੇ। ਇਸ ਲਈ ਪਿਆਜ਼ ਦੇ ਭਾਅ ਕੱਢਣਾ ਵੀ ਕਿਸਾਨਾਂ ਲਈ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਨਾਸਿਕ ਦੀਆਂ ਮੰਡੀਆਂ ਵਿੱਚੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾ ਪਹੁੰਚਣ ਕਾਰਨ ਪਿਆਜ਼ 30 ਤੋਂ 35 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ, ਜਦੋਂਕਿ ਕਿਸਾਨਾਂ ਨੂੰ 5-6 ਰੁਪਏ ਪ੍ਰਤੀ ਕਿਲੋ ਦਾ ਭਾਅ ਵੀ ਨਹੀਂ ਮਿਲ ਰਿਹਾ। ਕੁਝ ਦਿਨ ਪਹਿਲਾਂ ਪਿਆਜ਼ 150 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਸੀ। ਹੁਣ ਨਾਸਿਕ ਦੀ ਮਾਰਕੀਟ ਵਿੱਚ ਪਿਆਜ਼ ਦੇ ਢੇਰ ਲੱਗੇ ਹੋਏ ਹਨ ਤੇ 500-600 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੀ ਖਰੀਦਦਾਰ ਨਹੀਂ ਮਿਲ ਰਹੇ, ਜਦੋਂਕਿ ਇੱਕ ਕੁਇੰਟਲ ਪਿਆਜ਼ ਉਗਾਉਣ ਦੀ ਕੀਮਤ 1000 ਰੁਪਏ ਤੋਂ ਲੈ ਕੇ 1200 ਰੁਪਏ ਤੱਕ ਹੁੰਦੀ ਹੈ।
ਅਜਿਹੀ ਸਥਿਤੀ ‘ਚ ਪਿਆਜ਼ ਨੂੰ ਬਾਜ਼ਾਰ ਵਿੱਚ ਪਹੁੰਚਾਉਣ ਲਈ ਕਿਸਾਨਾਂ ਨੂੰ ਆਪਣੀਆਂ ਜੇਬ ਵਿੱਚੋਂ ਪੈਸਾ ਖ਼ਰਚ ਕਰਨਾ ਪੈਂਦਾ ਹੈ। ਹੁਣ ਕਿਸਾਨਾਂ ਦੇ ਸਾਹਮਣੇ ਭੁੱਖਮਰੀ ਦੀ ਸਥਿਤੀ ਪੈਦਾ ਹੋ ਗਈ ਹੈ, ਜਦੋਂਕਿ ਇਸ ਵਾਰ ਕਿਸਾਨਾਂ ਨੂੰ ਉਮੀਦ ਸੀ ਕਿ ਉਹ ਪਿਆਜ਼ ਦੇ ਜ਼ਬਰਦਸਤ ਝਾੜ ਕਾਰਨ ਚੰਗੀ ਰਕਮ ਇਕੱਠਾ ਕਰ ਸਕਣਗੇ। ਲੌਕਡਾਊਨ ਕਾਰਨ ਹੋਟਲ, ਢਾਬੇ, ਰੈਸਟੋਰੈਂਟ, ਵਿਆਹ ਸਾਰੇ ਸਮਾਗਮ ਬੰਦ ਹੋ ਗਏ ਹਨ, ਜਿੱਥੇ ਪਿਆਜ਼ ਦੀ ਜ਼ਿਆਦਾ ਖਪਤ ਕੀਤੀ ਜਾਂਦੀ ਸੀ। ਇਸ ਲਈ ਮੰਡੀਆਂ ਵਿੱਚ ਪਿਆਜ਼ ਸੜਣਾ ਸ਼ੁਰੂ ਹੋ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 
 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
 NEET UG Paper Leak : ਇਸ ‘ਗੈਸ ਪੇਪਰ’ ਨੇ ਕਿਵੇਂ ਰੱਦ ਕਰਵਾ ਦਿੱਤੀ ਭਾਰਤ ਦੀ ਸਭ ਤੋਂ ਵੱਡੀ ਪ੍ਰੀਖਿਆ ? ਜਾਣੋ ਪੂਰੀ ਕਹਾਣੀ
 NEET UG Paper Leak : ਇਸ ‘ਗੈਸ ਪੇਪਰ’ ਨੇ ਕਿਵੇਂ ਰੱਦ ਕਰਵਾ ਦਿੱਤੀ ਭਾਰਤ ਦੀ ਸਭ ਤੋਂ ਵੱਡੀ ਪ੍ਰੀਖਿਆ ? ਜਾਣੋ ਪੂਰੀ ਕਹਾਣੀ
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget