ਪੜਚੋਲ ਕਰੋ

ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਕੇਂਦਰ ਸਰਕਾਰ ਐਵਾਰਡ ਨਾਲ ਕਰੇਗੀ ਸਨਮਾਨਿਤ  

ਨੈਸ਼ਨਲ ਅਧਿਆਪਕ ਐਵਾਰਡ 2020 ਲਈ ਪੰਜਾਬ 'ਚੋਂ ਫ਼ਰੀਦਕੋਟ ਦੇ ਅਧਿਆਪਕ ਰਜਿੰਦਰ ਕੁਮਾਰ ਦੀ ਚੋਣ ਹੋਈ ਹੈ। ਇਹ ਐਵਾਰਡ ਕੇਂਦਰ ਸਰਕਾਰ ਵਲੋਂ 5 ਸਤੰਬਰ 2020 ਨੂੰ ਦਿੱਲੀ ਵਿਖੇ ਦਿੱਤਾ ਜਾਣਾ ਸੀ ਪਰ ਕੋਵਿਡ 19 ਦੀ ਮਹਾਂਮਾਰੀ ਦੌਰਾਨ ਹੁਣ ਸਰਕਾਰ ਨੇ ਇਹ ਐਵਾਰਡ ਵੈਬੀਨਾਰ ਕਰ ਕੇ ਦੇਣ ਦਾ ਫੈਸਲਾ ਲਿਆ ਹੈ।

ਫ਼ਰੀਦਕੋਟ: ਨੈਸ਼ਨਲ ਅਧਿਆਪਕ ਐਵਾਰਡ 2020 ਲਈ ਪੰਜਾਬ 'ਚੋਂ ਫ਼ਰੀਦਕੋਟ ਦੇ ਅਧਿਆਪਕ ਰਜਿੰਦਰ ਕੁਮਾਰ  ਦੀ ਚੋਣ ਹੋਈ ਹੈ। ਇਹ ਐਵਾਰਡ ਕੇਂਦਰ ਸਰਕਾਰ ਵਲੋਂ 5 ਸਤੰਬਰ 2020 ਨੂੰ ਦਿੱਲੀ ਵਿਖੇ ਦਿੱਤਾ ਜਾਣਾ ਸੀ ਪਰ ਕੋਵਿਡ 19 ਦੀ ਮਹਾਂਮਾਰੀ ਦੌਰਾਨ ਹੁਣ ਸਰਕਾਰ ਨੇ ਇਹ ਐਵਾਰਡ ਵੈਬੀਨਾਰ ਕਰ ਕੇ ਦੇਣ ਦਾ ਫੈਸਲਾ ਲਿਆ ਹੈ। ਅੱਜ ਟੀਚਰ ਡੇ 'ਤੇ ਨੈਸ਼ਨਲ ਅਧਿਆਪਕ ਐਵਾਰਡ 2020 ਵੈਬੀਨਾਰ ਰਾਹੀਂ  ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਵਿਸ਼ੇਸ਼ ਸਮਾਗਮ ਰਾਹੀਂ ਅਧਿਆਪਕ ਰਾਜਿੰਦਰ ਕੁਮਾਰ ਨੂੰ ਇਹ ਐਵਾਰਡ  ਦਿੱਤਾ ਜਾ ਰਿਹਾ ਹੈ। ਨੈਸ਼ਨਲ ਅਧਿਆਪਕ ਐਵਾਰਡ 2020 ਸਰਟੀਫਿਕੇਟ ਅਤੇ ਸਿਲਵਰ ਮੈਡਲ ਦਿੱਤਾ ਜਾਵੇਗਾ। ਉਧਰ ਮੋਗਾ ਤੋਂ ਤਜਿੰਦਰ ਸਿੰਘ ਨੂੰ ਸਟੇਟ ਟੀਚਰ ਐਵਾਰਡ ਤੇ ਕੁਲਵਿੰਦਰ ਕੌਰ ਨੂੰ ਯੰਗ ਸਟੇਟ ਟੀਚਰ ਐਵਾਰਡ ਮਿਲੇਗਾ। ਪੰਜਾਬ 'ਚ ਕਿਥੇ ਪਿਆ ਮੀਂਹ, ਦਿੱਲੀ 'ਚ ਕੀ ਹੈ ਮੌਸਮ ਦਾ ਹਾਲ? ਜਾਣੋ ਮੰਤਰਾਲੇ ਵੱਲੋਂ ਜਾਰੀ ਇੱਕ ਆਦੇਸ਼ ਮੁਤਾਬਕ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਨੇ ਸਾਲ 2020 ਲਈ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਚੋਣ ਲਈ ਰਾਸ਼ਟਰੀ ਪੱਧਰ ‘ਤੇ ਇੱਕ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਚੋਣ ਕਮੇਟੀਆਂ ਅਤੇ 7 ਸੰਗਠਨ ਚੋਣ ਕਮੇਟੀਆਂ ਦੁਆਰਾ ਚੁਣੇ ਗਏ 153 ਅਧਿਆਪਕਾਂ ਦੀ ਸੂਚੀ ਦਾ ਜਾਇਜ਼ਾ ਲਿਆ ਸੀ। ਸੀਨੀਅਰ ਕਾਂਗਰਸੀ ਨੇ ਹੁਣ ਸਚਿਨ ਤੇਂਦੁਲਕਰ ਨੂੰ ਅਸਫ਼ਲ ਕਹਿ ਦਿੱਤਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget