ਪੜਚੋਲ ਕਰੋ

ਨਵਜੋਤ ਸਿੱਧੂ ਦਾ ਕਾਫ਼ਲਾ ਹੋ ਰਿਹਾ ਵੱਡਾ! ਇਕ ਹੋਰ ਕਾਂਗਰਸੀ ਵਿਧਾਇਕ ਨੇ ਚੁੱਕੇ ਕੈਪਟਨ 'ਤੇ ਸਵਾਲ

ਪੰਜਾਬ ਕਾਂਗਰਸ ਅੰਦਰ ਮਚਿਆ ਘਮਾਸਾਨ ਹਰ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਈ ਕਾਂਗਰਸੀ ਵਿਧਾਇਕ ਕੈਪਟਨ ਦੀ ਬਗਾਵਤ ਕਰ ਸਕਦੇ ਹਨ। ਅਜਿਹੀਆਂ ਖਬਰਾਂ ਵਿਚਾਲੇ ਸੰਗਰੂਰ ਦੇ ਅਮਰਗੜ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵੀ ਮੋਰਚਾ ਖੋਲ ਦਿੱਤਾ ਹੈ।

ਸੰਗਰੂਰ: ਪੰਜਾਬ ਕਾਂਗਰਸ ਅੰਦਰ ਮਚਿਆ ਘਮਾਸਾਨ ਹਰ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਈ ਕਾਂਗਰਸੀ ਵਿਧਾਇਕ ਕੈਪਟਨ ਦੀ ਬਗਾਵਤ ਕਰ ਸਕਦੇ ਹਨ। ਅਜਿਹੀਆਂ ਖਬਰਾਂ ਵਿਚਾਲੇ ਸੰਗਰੂਰ ਦੇ ਅਮਰਗੜ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵੀ ਮੋਰਚਾ ਖੋਲ ਦਿੱਤਾ ਹੈ।

ਧੀਮਾਨ ਨੇ ਨਵਜੋਤ ਸਿੱਧੂ, ਪ੍ਰਗਟ ਸਿੰਘ, ਚਰਨਜੀਤ ਚੰਨੀ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੀ ਜਿਥੇ ਨਿੰਦਾ ਕੀਤੀ ਉਥੇ ਹੀ ਇਸ ਨੂੰ ਸ਼ੱਕੀ ਵੀ ਦੱਸਿਆ। ਧੀਮਾਨ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਸਿੰਘ ਸੱਚ ਦੀ ਆਵਾਜ਼ ਨੂੰ ਦਬਾ ਰਹੇ ਹਨ।

ਉਨ੍ਹਾਂ ਕਿਹਾ ਕਿ ਬੇਅਦਬੀ ਦਾ ਮੁੱਦਾ ਪੰਜਾਬ ਦਾ ਕਾਫੀ ਅਹਿਮ ਹੈ। ਕੈਪਟਨ ਸਰਕਾਰ ਦੀ ਕਾਰਗੁਜਾਰੀ 'ਤੇ ਉਨ੍ਹਾਂ ਸਵਾਲ ਚੁਕਦਿਆਂ ਕਿਹਾ ਕਿ ਕੈਪਟਨ ਨੇ ਵਾਅਦਾ ਕੀਤਾ ਸੀ ਕਿ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣਗੇ। ਵਿਧਾਇਕ ਧੀਮਾਨ ਮੁਤਾਬਕ ਕੈਪਟਨ ਸਰਕਾਰ ਲਗਭਗ ਹਰ ਮਸਲੇ 'ਤੇ ਫੇਲ ਨਜ਼ਰ ਆ ਰਹੀ ਹੈ।

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਸ਼ੁਰੂ ਕੀਤੀ ਬਗਾਵਤ ਦਾ ਕਾਫ਼ਲਾ ਵੱਡਾ ਹੁੰਦਾ ਜਾ ਰਿਹਾ ਹੈ। ਬਹੁਤ ਸਾਰੇ ਕਾਂਗਰਸੀ ਵਿਧਾਇਕ ਅਤੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਚੁੱਕ ਰਹੇ ਹਨ। ਆਉਂਦੀਆਂ ਵਿਧਾਨਸਭਾ ਚੌਣਾਂ ਤੋਂ ਪਹਿਲਾਂ ਕਾਂਗਰਸ ਅੰਦਰ ਛਿੜਿਆ ਘਮਾਸਾਨ ਕਿਹੜੇ ਨਤੀਜੇ ਤੇ ਮੁੱਕਦਾ ਹੈ ਇਹ ਵੇਖਣਾ ਫਿਲਹਾਲ ਦਿਲਚਸਪ ਬਣਿਆ ਹੋਇਆ। 

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget