ਪੜਚੋਲ ਕਰੋ
Advertisement
ਨਵਜੋਤ ਸਿੱਧੂ ਪਹੁੰਚੇ ਕੈਪਟਨ ਦੇ ਦਰਬਾਰ, ਮੁੱਖ ਮੰਤਰੀ ਨਾਲ ਪਹਿਲੀ ਮੀਟਿੰਗ
ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਵਾਰ ਰਸਮੀ ਮੀਟਿੰਗ ਕਰ ਰਹੇ ਹਨ।
ਚੰਡੀਗੜ੍ਹ: ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਵਾਰ ਰਸਮੀ ਮੀਟਿੰਗ ਕਰ ਰਹੇ ਹਨ। ਉਹ ਪੰਜਾਬ ਸਕੱਤਰੇਤ ਵਿੱਚ ਕੈਪਟਨ ਨੂੰ ਮਿਲਣਗੇ। ਦੋਵਾਂ ਲੀਡਰਾਂ ਵਿਚਾਲੇ ਖਿੱਚੋਤਾਣ ਵਿਚਾਲੇ ਇਹ ਮੀਟਿੰਗ ਕਾਫੀ ਅਹਿਮ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਦੀ ਤਾਜਪੋਸ਼ੀ ਵੇਲੇ ਉਹ ਕੈਪਟਨ ਨੂੰ ਮਿਲੇ ਸੀ ਪਰ ਉਸ ਦਿਨ ਕੋਈ ਗੱਲ਼ਬਾਤ ਨਹੀਂ ਹੋਈ ਸੀ। ਉਂਝ ਵੀ ਉਸ ਦਿਨ ਕੈਪਟਨ ਤੇ ਸਿੱਧੂ ਵਿਚਾਲੇ ਦਰਾੜ ਨਜ਼ਰ ਆਉਂਦੀ ਰਹੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement