ਪੜਚੋਲ ਕਰੋ

ਨਵਜੋਤ ਸਿੱਧੂ ਨੇ ਵਧਾਇਆ ਕਿਸਾਨਾਂ ਦਾ ਹੌਂਸਲਾ, ਪ੍ਰਿਯੰਕਾ ਗਾਂਧੀ ਨੇ ਘੇਰੀ ਬੀਜੇਪੀ

ਹਰਿਆਣਾ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨ ਡਟੇ ਹੋਏ ਹਨ। ਪੰਜਾਬ-ਹਰਿਆਣਾ ਬਾਰਡਰ ਤੋਂ ਲਗਾਤਾਰ ਹਰਿਆਣਾ ਪੁਲਿਸ ਤੇ ਫੋਰਸ ਵਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਚੰਡੀਗੜ੍ਹ: ਹਰਿਆਣਾ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨ ਡਟੇ ਹੋਏ ਹਨ। ਪੰਜਾਬ-ਹਰਿਆਣਾ ਬਾਰਡਰ ਤੋਂ ਲਗਾਤਾਰ ਹਰਿਆਣਾ ਪੁਲਿਸ ਤੇ ਫੋਰਸ ਵਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਦਰਮਿਆਨ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਤੇ ਨਵਜੋਤ ਸਿੰਘ ਸਿੱਧੂ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਕਰਦੇ ਤੇ ਬੀਜੇਪੀ ਦੇ ਤਸ਼ੱਦਦ ਦੀ ਨਿਖੇਧੀ ਕਰਦੇ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਨੇ ਕਿਸਾਨਾਂ ਦਾ ਹੌਸਲਾਂ ਵਧਾਉਣ ਲਈ ਸ਼ਾਇਰਾਨਾ ਅੰਦਾਜ਼ 'ਚ ਟਵੀਟ ਕੀਤਾ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, "ਹਕੂਮਤ ਸੇ ਜੀਤਨੇ ਦੀ ਜੱਦੋਜਹਿਦ ਤਭੀ ਕਰਤਾ ਹੈ ਕੋਈ ਕਿਸਾਨ, ਜਬ ਉਸ ਨੇ ਆਪਣੀ ਜ਼ਿੰਦਗੀ ਦਾਂਵ ਪਰ ਲਗਾ ਰੱਖੀ ਹੋ।"
ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ ਉਧਰ ਪ੍ਰਿਯੰਕਾ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, "ਕਿਸਾਨਾਂ ਦੇ ਸਮਰਥਨ ਮੁੱਲ ਨੂੰ ਖੋਹਣ ਵਾਲੇ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਦੀ ਆਵਾਜ਼ ਸੁਣਨ ਦੀ ਬਜਾਏ, ਭਾਜਪਾ ਸਰਕਾਰ ਉਨ੍ਹਾਂ 'ਤੇ ਭਾਰੀ ਠੰਡ 'ਚ ਪਾਣੀ ਦੀ ਬੁਛਾੜਾਂ ਮਾਰਦੀ ਹੈ। ਕਿਸਾਨਾਂ ਤੋਂ ਸਭ ਕੁਝ ਖੋਹਿਆ ਜਾ ਰਿਹਾ ਹੈ, ਤੇ ਪੂੰਜੀਪਤੀਆਂ ਨੂੰ ਥਾਲੀ 'ਚ ਸਜਾ ਬੈਂਕ, ਕਰਜ਼ਾ ਮੁਆਫੀ, ਏਅਰਪੋਰਟ ਰੇਲਵੇ ਸਟੇਸ਼ਨ ਵੰਡੇ ਜਾ ਰਹੇ ਹਨ।"  
ਸੌਖਾ ਨਹੀਂ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣਾ, ਇਨ੍ਹਾਂ ਮੁਸ਼ਕਲਾਂ ਦੇ ਨਾਲ ਅੱਗੇ ਵੱਧ ਰਹੇ ਕਿਸਾਨ, ਦੇਖੋ ਤਸਵੀਰਾਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget