ਪੜਚੋਲ ਕਰੋ

ਨਵਜੋਤ ਸਿੱਧੂ ਨੇ ਹੁਣ ਨਿਯੁਕਤ ਕੀਤੇ ਆਪਣੇ ਮੀਡੀਆ ਸਲਾਹਕਾਰ 

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਹੁਣ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸਿੱਧੂ ਨੇ ਜਗਤਾਰ ਸਿੱਧੂ ਅਤੇ ਸੁਰਿੰਦਰ ਢੱਲਾ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਹੁਣ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸਿੱਧੂ ਨੇ ਜਗਤਾਰ ਸਿੱਧੂ ਅਤੇ ਸੁਰਿੰਦਰ ਢੱਲਾ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ, ਸਿੱਧੂ ਦੀ ਤਰਫੋਂ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ।

 

ਇਸ ਤੋਂ ਪਹਿਲਾਂ ਉਨ੍ਹਾਂ ਨੇ 4 ਸਲਾਹਕਾਰ ਨਿਯੁਕਤ ਕੀਤੇ ਸਨ, ਜਿਨ੍ਹਾਂ ਵਿੱਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ। ਹਾਲਾਂਕਿ ਡੀਜੀਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦੇ ਸਲਾਹਕਾਰ ਬਣਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਉਹ ਕਿਸੇ ਸਿਆਸੀ ਅਹੁਦੇ 'ਤੇ ਕੰਮ ਨਹੀਂ ਕਰਨਾ ਚਾਹੁੰਦੇ। ਹੁਣ ਨਵਜੋਤ ਸਿੱਧੂ ਵੱਲੋਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ।

 

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਐਤਵਾਰ ਨੂੰ ਕਿਹਾ ਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਆਗਾਮੀ ਵਿਧਾਨ ਸਭਾ ਚੋਣਾਂ (Punjab Assembly elections 2022) ਦੌਰਾਨ ਵਧੇਰੇ ਨੌਜਵਾਨਾਂ ਨੂੰ ਟਿਕਟਾਂ (tickets to youth) ਦਿੱਤੀਆਂ ਜਾਣਗੀਆਂ। ਸਿੱਧੂ ਨੇ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ 'ਤੇ ਪੰਜਾਬ ਵਿੱਚ ਮਾਫੀਆ ਖੜ੍ਹੇ ਕਰਨ ਦਾ ਦੋਸ਼ ਵੀ ਲਾਇਆ।

 

ਕਿਸੇ ਦਾ ਨਾਂ ਲਏ ਬਗੈਰ, ਕ੍ਰਿਕਟਰ ਤੋਂ ਸਿਆਸਤਦਾਨ ਬਣੇ ਆਮ ਆਦਮੀ ਪਾਰਟੀ 'ਤੇ ਤੰਨਜ ਕਰਦਿਆਂ ਇਹ ਦਾਅਵਾ ਕੀਤਾ ਕਿ ਉਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਪਿੱਛੇ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਮੁਖੀ ਸਿੱਧੂ ਕਾਂਗਰਸ ਭਵਨ ਵਿਖੇ ਸੂਬੇ ਦੀ ਯੂਥ ਕਾਂਗਰਸ ਇਕਾਈ ਨੂੰ ਸੰਬੋਧਨ ਕਰ ਰਹੇ ਸੀ। ਸੁਤੰਤਰਤਾ ਦਿਵਸ ਮੌਕੇ ਯੂਥ ਕਾਂਗਰਸ ਨੇ ਮਾਰਚ ਵੀ ਕੱਢਿਆ।



 

ਟਾਪ ਹੈਡਲਾਈਨ

School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget