ਪੜਚੋਲ ਕਰੋ

ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਵਿੰਨ੍ਹਿਆ ਮੋਦੀ ਸਰਕਾਰ 'ਤੇ ਸਿਆਸੀ ਨਿਸ਼ਾਨਾ

ਕਾਂਗਰਸੀ ਆਗੂ ਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਆਪਣੀ ਗੱਲ ਸ਼ਾਇਰਾਨਾ ਅੰਦਾਜ਼ ਵਿੱਚ ਰੱਖਣ ਲਈ ਮਸ਼ਹੂਰ ਹਨ। ਆਪਣੀ ਗੱਲ ਨੂੰ ਵੱਖਰੇ ਅੰਦਾਜ਼ ਵਿੱਚ ਪੇਸ਼ ਕਰਨ ਵਾਲੇ ਨਵਜੋਤ ਸਿੱਧੂ ਸੋਸ਼ਲ ਮੀਡੀਆ ਉੱਤੇ ਬਹੁਤ ਹਰਮਨਪਿਆਰੇ ਹਨ ਤੇ ਉਨ੍ਹਾਂ ਦੇ ਫ਼ੌਲੋਅਰਜ਼ ਵੀ ਵੱਡੀ ਗਿਣਤੀ ਵਿੱਚ ਹਨ।

ਚੰਡੀਗੜ੍ਹ: ਕਾਂਗਰਸੀ ਆਗੂ ਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਆਪਣੀ ਗੱਲ ਸ਼ਾਇਰਾਨਾ ਅੰਦਾਜ਼ ਵਿੱਚ ਰੱਖਣ ਲਈ ਮਸ਼ਹੂਰ ਹਨ। ਆਪਣੀ ਗੱਲ ਨੂੰ ਵੱਖਰੇ ਅੰਦਾਜ਼ ਵਿੱਚ ਪੇਸ਼ ਕਰਨ ਵਾਲੇ ਨਵਜੋਤ ਸਿੱਧੂ ਸੋਸ਼ਲ ਮੀਡੀਆ ਉੱਤੇ ਬਹੁਤ ਹਰਮਨਪਿਆਰੇ ਹਨ ਤੇ ਉਨ੍ਹਾਂ ਦੇ ਫ਼ੌਲੋਅਰਜ਼ ਵੀ ਵੱਡੀ ਗਿਣਤੀ ਵਿੱਚ ਹਨ। ਕਿਸਾਨ ਅੰਦੋਲਨ ਬਾਰੇ ਨਵਜੋਤ ਸਿੱਧੂ, ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਐਨਡੀਏ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲਦੇ ਹਨ ਤੇ ਲਗਾਤਾਰ ਧਾਰਦਾਰ ਟਿੱਪਣੀਆਂ ਕਰਦੇ ਰਹਿੰਦੇ ਹਨ। ਭਾਜਪਾ ਤੋਂ ਕਾਂਗਰਸ ’ਚ ਆਏ ਨਵਜੋਤ ਸਿੱਧ ਨੇ ਦੋ ਸਤਰਾਂ ਰਾਹੀਂ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। FarmersProtest ਦੇ ਹੈਸ਼ਟੈਗ ਨਾਲ ਕੀਤੇ ਟਵੀਟ ਵਿੱਚ ਉਨ੍ਹਾਂ ਲਿਖਿਆ ਹੈ- ‘ਅਮੀਰ ਕੇ ਘਰ ਮੇਂ ਬੈਠਾ ਕੌਆ ਭੀ ਮੋਰ ਨਜ਼ਰ ਆਤਾ ਹੈ, ਏਕ ਗ਼ਰੀਬ ਕਾ ਬੱਚਾ ਕਿਆ ਤੁਮਹੇਂ ਚੋਰ ਨਜ਼ਰ ਆਤਾ ਹੈ?’ ਕਈ ਲੋਕਾਂ ਦਾ ਮੰਨਣਾ ਹੈ ਕਿ ਕਿ ਕਿਸਾਨਾਂ ਨੂੰ ਲੈ ਕੇ ਸੀਮਾ ਉੱਤੇ ਪੁਲਿਸ ਦੀ ਨਾਕੇਬੰਦੀ ਨੂੰ ਲੈ ਕੇ ਉਨ੍ਹਾਂ ਵਿਅੰਗ ਕੀਤਾ ਹੈ।
ਕਿਸਾਨ ਟਰੈਕਟਰ ਪਰੇਡ 'ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਸ਼ੰਕਿਆਂ-ਇਤਰਾਜ਼ਾਂ ਉੱਤੇ ਵਿਚਾਰ ਲਈ ਸੁਪਰੀਮ ਕੋਰਟ ਨੇ ਜਦੋਂ ਉੱਚ ਪੱਧਰੀ ਕਮੇਟਾ ਦੇ ਗਠਨ ਦਾ ਫ਼ੈਸਲਾ ਕੀਤਾ ਸੀ, ਤਦ ਵੀ ਸਿੱਧੂ ਨੇ ਟਵੀਟ ਕੀਤਾ ਸੀ। ਉਨ੍ਹਾਂ ਲਿਖਿਆ ਸੀ,‘ਲੋਕਤੰਤਰ ਵਿੱਚ ਕਾਨੂੰਨ, ਲੋਕ ਨੁਮਾਇੰਦਿਆਂ ਵੱਲੋਂ ਬਣਾਏ ਜਾਂਦੇ ਹਨ, ਨਾ ਕਿ ਸਤਿਕਾਰਯੋਗ ਅਦਾਲਤ ਜਾਂ ਕਮੇਟੀਆਂ ਵੱਲੋਂ… ਕੋਈ ਵੀ ਵਿਚੋਲਗੀ, ਬਹਿਸ ਜਾਂ ਚਰਚਾ ਕਿਸਾਨਾਂ ਤੇ ਸੰਸਦ ਵਿਚਕਾਰ ਹੀ ਹੋਣੀ ਚਾਹੀਦੀ ਹੈ।’ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget