ਪੜਚੋਲ ਕਰੋ

ਕੈਪਟਨ ਨਾਲ ਲੰਚ ਕਰ ਅੰਮ੍ਰਿਤਸਰ ਪਰਤੇ ਨਵਜੋਤ ਸਿੱਧੂ, ਦੋਵਾਂ ਲੀਡਰਾਂ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕੀਤੇ ਲਾਂਚ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੁਬਾਰਾ ਕੈਬਨਿਟ ਮੰਤਰੀ ਬਣ ਸਕਦੇ ਹਨ। ਕੈਪਟਨ ਤੇ ਸਿੱਧੂ ਨੇ ਸਿਸਵਾਂ ਫਾਰਮ ਹਾਊਸ ਵਿੱਚ ਇੱਕ ਘੰਟੇ ਦੀ ਮੀਟਿੰਗ ਕੀਤੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕੀਤੇ ਲਾਂਚ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੁਬਾਰਾ ਕੈਬਨਿਟ ਮੰਤਰੀ ਬਣ ਸਕਦੇ ਹਨ। ਕੈਪਟਨ ਤੇ ਸਿੱਧੂ ਨੇ ਸਿਸਵਾਂ ਫਾਰਮ ਹਾਊਸ ਵਿੱਚ ਇੱਕ ਘੰਟੇ ਦੀ ਮੀਟਿੰਗ ਕੀਤੀ। ਸੂਤਰਾਂ ਨੇ ਕਿਹਾ ਕਿ ਦੋਵਾਂ ਨੇਤਾਵਾਂ ਵਿਚਾਲੇ ਹੋਏ ਆਪਸੀ ਤਾਲਮੇਲ 'ਚ ਕਿਸਾਨਾਂ ਦੇ ਅੰਦੋਲਨ ਸਣੇ ਕਈ ਰਾਜਨੀਤਕ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਸਿੱਧੂ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਦੁਆਰਾ ਸਾਂਝੇ ਕੀਤੇ ਗਏ ਇੱਕ ਟਵੀਟ ਵਿੱਚ ਲਿਖਿਆ ਗਿਆ ਹੈ ਕਿ, “ਇਹ ਇੱਕ ਨਿੱਘੀ ਤੇ ਦਿਲੀ ਦੁਪਹਿਰ ਦੀ ਬੈਠਕ ਸੀ ਜਿਸ ਵਿੱਚ ਕੈਪਟਨ ਅਮਰਿੰਦਰ ਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਤੇ ਰਾਸ਼ਟਰੀ ਹਿੱਤ ਦੇ ਮਹੱਤਵਪੂਰਨ ਰਾਜਨੀਤਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। @sherryontopp @INCIndia. "
ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਇਹ ਐਲਾਨ, ਸਿੱਖ ਸੰਸਥਾ ਹੱਕ 'ਚ ਚਟਾਨ ਵਾਂਗ ਖੜ੍ਹੀ ਇਸ ਬੈਠਕ ਦੇ ਸਿੱਟੇ ਵਜੋਂ ਆਉਣ ਵਾਲੇ ਦਿਨਾਂ 'ਚ ਸਿੱਧੂ ਮੁੜ ਮੰਤਰੀ ਮੰਡਲ 'ਚ ਸ਼ਾਮਲ ਹੋ ਸਕਦੇ ਹਨ। ਸਿੱਧੂ ਦੇ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਵਿਭਾਗਾਂ 'ਚ ਤਬਦੀਲੀ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੇ ਸੁਰ ਪਿਛਲੇ ਕੁਝ ਸਮੇਂ ਤੋਂ ਇੱਕ-ਦੂਜੇ ਖਿਲਾਫ ਰਹੇ ਹਨ। ਹੁਣ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਦੋਹਾਂ ਦਰਮਿਆਨ ਦਖਲ ਦੇਖ ਤੋਂ ਬਾਅਦ ਹਾਲਾਤ ਕੁਝ ਠੀਕ ਹੁੰਦੇ ਦਿਖਾਈ ਦੇ ਰਹੇ ਹਨ। ਇਸ ਦਾ ਨਤੀਜਾ ਆਉਣ ਵਾਲੇ ਦਿਨਾਂ 'ਚ ਸਾਹਮਣੇ ਆ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget