ਪੜਚੋਲ ਕਰੋ

ਨਵਜੋਤ ਸਿੱਧੂ ਨੇ ਕੀਤਾ ਖ਼ੁਲਾਸਾ! ਕਿੰਝ ਮਰਿਆ ਪੰਜਾਬ ਦਾ ਸਿਸਟਮ, ਨਾਲੇ ਦੱਸਿਆ ਹੱਲ

ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਪਹਿਲਾ ਦਿਨ ਸੀ ਜਿਸ 'ਚ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੱਧੂ ਵੀ ਸ਼ਾਮਲ ਹੋਏ। ਕਿਸਾਨੀ ਮਸਲੇ 'ਤੇ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ 'ਤੇ ਅੱਜ ਇੱਕ ਵੀਡੀਓ ਵੀ ਅਪਲੋਡ ਕੀਤੀ ਜਿਸ 'ਚ ਉਨ੍ਹਾਂ ਸਰਕਾਰਾਂ ਨੂੰ ਕਿਸਾਨਾਂ ਨੂੰ ਭਟਕਾਉਣ ਦੀ ਥਾਂ ਹੱਲ ਦੱਸਣ ਲਈ ਕਿਹਾ।

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਪਹਿਲਾ ਦਿਨ ਸੀ ਜਿਸ 'ਚ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੱਧੂ ਵੀ ਸ਼ਾਮਲ ਹੋਏ। ਕਿਸਾਨੀ ਮਸਲੇ 'ਤੇ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ 'ਤੇ ਅੱਜ ਇੱਕ ਵੀਡੀਓ ਵੀ ਅਪਲੋਡ ਕੀਤੀ ਜਿਸ 'ਚ ਉਨ੍ਹਾਂ ਸਰਕਾਰਾਂ ਨੂੰ ਕਿਸਾਨਾਂ ਨੂੰ ਭਟਕਾਉਣ ਦੀ ਥਾਂ ਹੱਲ ਦੱਸਣ ਲਈ ਕਿਹਾ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਵੱਲ ਦੇਖ ਰਹੇ ਹਨ। ਇਸ ਲਈ ਉਹ ਮੁੱਦੇ 'ਤੇ ਆਉਣ ਤੇ ਕੋਈ ਹੱਲ ਦੱਸਣ। ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੇਂਦਰ ਨੇ ਤਾਂ ਆਪਣਾ ਕੰਮ ਕਰ ਦਿੱਤਾ। ਹੁਣ ਅਗਲੇ ਸਾਲ ਉਹ ਚੋਣਾਂ ਤੋਂ ਪਹਿਲਾਂ ਆਪਣੀ ਪਿਠ ਨਹੀਂ ਦਿਖਾ ਸਕਦੀ। ਅੱਗਾ ਦੌੜ, ਪਿੱਛਾ ਚੌੜ! ਕੈਪਟਨ ਸਰਕਾਰ ਕੋਲੋਂ ਅਜੇ ਤੱਕ ਨਹੀਂ ਤਿਆਰ ਹੋਇਆ ਬਿੱਲ ਉਨ੍ਹਾਂ ਕਿਹਾ ਕਿਸਾਨ ਅੱਜ ਜੋ ਲੜਾਈ ਲੜ ਰਿਹਾ ਹੈ, ਉਸ ਨਾਲ ਸਾਡਾ ਲੋਕਤੰਤਰ ਹੋਰ ਮਜ਼ਬੂਤ ਹੋ ਰਿਹਾ ਹੈ। ਸਿੱਧੂ ਮੁਤਾਬਕ ਕਿਸਾਨਾਂ ਦਾ ਮੌਜੂਦਾ ਸੰਘਰਸ਼ ਸਿਰਫ ਐਮਐਸਪੀ ਲਈ ਨਹੀਂ। ਦਹਾਕਿਆ ਤੋਂ ਕਿਸਾਨ ਸੰਘਰਸ਼ ਕਰ ਰਿਹਾ ਹੈ। ਕਿਸਾਨਾਂ ਦੀਆਂ ਅਸਲੀ ਮੁਸ਼ਕਲਾਂ ਦਾ ਹਲ ਕਰੀਏ ਸਿਰਫ ਦਿਖਾਵੇ ਨਾ ਕਰੀਏ। ਉਨ੍ਹਾਂ ਦੱਸਿਆ ਪੰਜਾਬ ਦੇ ਸਿਸਟਮ ਨੂੰ ਹੋਲੀ ਹੋਲੀ ਮਾਰਿਆ ਗਿਆ ਹੈ। ਹੁਣ ਖਤਮ ਕਰਨ 'ਤੇ ਆ ਗਏ ਹਨ। ਇਹ ਸੰਘਰਸ਼ ਕੋਈ ਨਵਾਂ ਨਹੀਂ ਹੈ।
ਨਵਜੋਤ ਸਿੱਧੂ ਨੇ ਕਿਹਾ ਕੇਂਦਰ ਦੇ ਫੈਸਲੇ ਨਾਲ ਪੰਜਾਬ ਦੇ ਬਚੇ-ਖੁਚੇ ਕਿਸਾਨ ਮਾਰੇ ਜਾਣਗੇ। ਪੰਜਾਬ ਨੂੰ ਪਹਿਲਾ ਕੇਂਦਰ ਨੇ ਵਰਤਿਆ ਹੁਣ ਪੂੰਜੀਪਤੀ ਵਰਤਨਗੇ। ਇਹ ਕਾਨੂੰਨ ਕਿਸਾਨ ਦੇ ਕਾਨੂੰਨ ਅਧਿਕਾਰ ਖੋਹਣ ਲਈ ਲਿਆਂਦਾ ਗਿਆ ਹੈ। ਤੁਸੀਂ ਕਿਸੇ ਸਿਵਲ ਕੋਰਟ 'ਚ ਨਹੀਂ ਜਾ ਸਕਦੇ। ਇਹ ਸਾਡੀ ਆਜ਼ਾਦੀ ਸਾਡੇ ਤੋਂ ਲੈ ਲੈਣਗੇ। ਜੇ ਆਉਣ ਵਾਲੇ ਸਮੇਂ 'ਚ ਪੀਡੀਐਸ ਬੰਦ ਹੋ ਗਿਆ ਤੇ ਡਾਇਰੈਕਟ ਕੈਸ਼ ਟਰਾਂਸਫਰ ਲੈ ਆਏ ਤਾਂ ਫਿਰ ਐਫਸੀਆਈ ਨੇ ਵੀ ਪੰਜਾਬ ਦੀ ਫਸਲ ਨਹੀਂ ਚੁੱਕਣੀ। ਉਨ੍ਹਾਂ ਕਿਹਾ ਜਿਹੜੀ ਸਰਕਾਰ ਕੋਲ ਜੀਐਸਟੀ ਦਾ ਪੈਸਾ ਸੂਬੇ ਨੂੰ ਦੇਣ ਲਈ ਨਹੀਂ ਹੈ, ਉਹ ਤੁਹਾਡੇ ਖਾਤਿਆ 'ਚ ਬਿਜਲੀ ਦੀ ਸਬਸਿਡੀ ਦੇ ਪੈਸੇ ਕਿਵੇਂ ਦੇਂਣਗੇ? ਪੰਜਾਬ ਤੋਂ ਸਸਤੀ ਫਸਲ ਬਾਕੀ ਸੂਬਿਆਂ 'ਚ ਮਿਲ ਰਹੀ ਹੈ। ਫਿਰ ਪੂੰਜੀਪਤੀ ਪੰਜਾਬ 'ਚੋਂ ਫਸਲ ਕਿਉਂ ਖਰੀਦਣਗੇ। ਇਸ ਦੌਰਾਨ ਸਿੱਧੂ ਨੇ ਕੁਝ ਸੁਝਾਅ ਦੱਸੇ। ਸਿੱਧੂ ਨੇ ਕਿਹਾ ਸਟੇਟ ਅਸੈਂਬਲੀ ਸਟੇਟ ਦਾ ਸੈਸ਼ਨ ਬੁਲਾਵੇ ਤੇ ਇਨ੍ਹਾਂ ਕਾਲੇ ਕਾਨੂੰਨਾ ਨੂੰ ਲਾਗੂ ਹੋਣ ਤੋਂ ਰੋਕਿਆ ਜਾਵੇ। ਨਵਜੋਤ ਸਿੱਧੂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸਬਜ਼ੀਆਂ, ਦਾਲਾਂ ਤੇ ਫਲਾਂ 'ਤੇ ਐਮਐਸਪੀ ਦੇਵੇ। ਉਨ੍ਹਾਂ ਕਿਹਾ ਪੰਜਾਬ ਦੇ ਛੋਟੇ ਕਿਸਾਨ ਮਿਲ ਕੇ ਇੱਕ ਕਾਨੂੰਨੀ ਇਕਾਈ ਬਣਾਉਣ। ਕਿਸਾਨ ਆਪ ਬੀਜੇ ਤੇ ਆਪ ਵੇਚੇ, ਜਿਸ ਨਾਲ ਸਾਰਾ ਮੁਨਾਫਾ ਕਿਸਾਨ ਕੋਲ ਆਵੇ।
 
ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget