ਪੜਚੋਲ ਕਰੋ

ਫੂਲਕਾ ਦੀ ਚਿੱਠੀ ਦਾ ਨਵਜੋਤ ਸਿੱਧੂ ਵੱਲੋਂ ਜਵਾਬ, ਕੁੰਵਰ ਦੀ ਰਿਪੋਰਟ ਤੋਂ ਬਾਅਦ ਸਿੱਧੂ ਦਾ ਸਭ ਤੋਂ ਵੱਡਾ ਐਕਸ਼ਨ! 

ਕੁੰਵਰ ਵਿਜੈ ਪ੍ਰਤਾਪ ਦੀ ਐਸਆਈਟੀ ਦੀ ਰਿਪੋਰਟ ਖਾਰਿਜ ਹੋਣ ਮਗਰੋਂ ਪੰਜਾਬ ਦੀ ਸਿਆਸਤ ਇਕਵਾਰ ਫਿਰ ਤੋਂ ਭਖੀ ਹੋਈ ਹੈ। ਬੇਅਦਬੀ ਕਾਂਡ ਦੇ ਲਟਕਦੇ ਇਨਸਾਫ ਕਾਰਨ ਕੈਪਟਨ ਸਰਕਾਰ ਸਵਾਲਾਂ ਦੇ ਘੇਰੇ 'ਚ ਹੈ। ਬੀਤੇ ਦਿਨੀਂ ਐਚਐਸ ਫੂਲਕਾ ਵੱਲੋਂ ਲਿਖੀ ਚਿੱਠੀ ਦਾ ਨਵਜੋਤ ਸਿੰਘ ਸਿੱਧੂ ਨੇ ਡਟਵਾਂ ਜਵਾਬ ਦਿੱਤਾ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਕੁੰਵਰ ਵਿਜੈ ਪ੍ਰਤਾਪ ਦੀ ਐਸਆਈਟੀ ਦੀ ਰਿਪੋਰਟ ਖਾਰਿਜ ਹੋਣ ਮਗਰੋਂ ਪੰਜਾਬ ਦੀ ਸਿਆਸਤ ਇਕਵਾਰ ਫਿਰ ਤੋਂ ਭਖੀ ਹੋਈ ਹੈ। ਬੇਅਦਬੀ ਕਾਂਡ ਦੇ ਲਟਕਦੇ ਇਨਸਾਫ ਕਾਰਨ ਕੈਪਟਨ ਸਰਕਾਰ ਸਵਾਲਾਂ ਦੇ ਘੇਰੇ 'ਚ ਹੈ। ਬੀਤੇ ਦਿਨੀਂ ਐਚਐਸ ਫੂਲਕਾ ਵੱਲੋਂ ਲਿਖੀ ਚਿੱਠੀ ਦਾ ਨਵਜੋਤ ਸਿੰਘ ਸਿੱਧੂ ਨੇ ਡਟਵਾਂ ਜਵਾਬ ਦਿੱਤਾ ਹੈ। ਫੂਲਕਾ ਨੇ ਕਿਹਾ ਸੀ ਕਿ "ਗਰਜੋ ਨਾ ਬਰਸੋਂ ਵੀ", ਜਿਸਦੇ ਜਵਾਬ ਚ 'ਗੁਰੂ' ਡੱਟ ਕੇ ਬਰਸਦੇ ਨਜ਼ਰ ਆਏ। 

ਨਵਜੋਤ ਸਿੱਧੂ ਨੇ ਫੂਲਕਾ ਨੂੰ ਲਿਖੀ ਜਵਾਬੀ ਚਿਠੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਸਿੱਧੂ ਨੇ ਲਿਖਿਆ ਕਿ ਉਹ ਸ਼ੁਰੂ ਤੋਂ ਹੀ ਬੇਅਦਬੀ ਦੇ ਦੋਸ਼ੀਆਂ ਦਾ ਖੁੱਲ ਕੇ ਨਾਮ ਵੀ ਲੈਂਦੇ ਰਹੇ ਹਨ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਦਾ ਸਮਰਥਨ ਵੀ ਕਰਦੇ ਰਹੇ ਹਨ। ਉਨ੍ਹਾਂ ਲਿਖਿਆ ਕਿ ਐਕਸ਼ਨ ਲੈਣ ਦਾ ਅਧਿਕਾਰ ਸੂਬੇ ਦੇ ਗ੍ਰਹਿ ਵਿਭਾਗ ਅਧੀਨ ਹੁੰਦਾ ਹੈ।

ਬਿਨ੍ਹਾਂ ਨਾਮ ਲਏ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਜਵਾਬਦੇਹੀ ਨੂੰ ਸਵਾਲਾਂ ਦੇ ਘੇਰੇ 'ਚ ਖੜਾ ਕੀਤਾ। ਨਵਜੋਤ ਸਿੱਧੂ ਨੇ ਆਪਣੀ ਚਿੱਠੀ 'ਚ ਕਿਹੜੇ-ਕਿਹੜੇ ਨੁਕਤੇ ਉਭਾਰੇ ਹਨ ਉਨ੍ਹਾਂ ਦੀ ਸੋਸ਼ਲ ਮੀਡੀਆ ਪੋਸਟ 'ਚ ਵੇਖੋ। 

ਫੂਲਕਾ ਦੀ ਚਿੱਠੀ ਦਾ ਨਵਜੋਤ ਸਿੱਧੂ ਵੱਲੋਂ ਜਵਾਬ, ਕੁੰਵਰ ਦੀ ਰਿਪੋਰਟ ਤੋਂ ਬਾਅਦ ਸਿੱਧੂ ਦਾ ਸਭ ਤੋਂ ਵੱਡਾ ਐਕਸ਼ਨ! 

ਫੂਲਕਾ ਦੀ ਚਿੱਠੀ ਦਾ ਨਵਜੋਤ ਸਿੱਧੂ ਵੱਲੋਂ ਜਵਾਬ, ਕੁੰਵਰ ਦੀ ਰਿਪੋਰਟ ਤੋਂ ਬਾਅਦ ਸਿੱਧੂ ਦਾ ਸਭ ਤੋਂ ਵੱਡਾ ਐਕਸ਼ਨ! 

ਫੂਲਕਾ ਦੀ ਚਿੱਠੀ ਦਾ ਨਵਜੋਤ ਸਿੱਧੂ ਵੱਲੋਂ ਜਵਾਬ, ਕੁੰਵਰ ਦੀ ਰਿਪੋਰਟ ਤੋਂ ਬਾਅਦ ਸਿੱਧੂ ਦਾ ਸਭ ਤੋਂ ਵੱਡਾ ਐਕਸ਼ਨ! 

ਫੂਲਕਾ ਦੀ ਚਿੱਠੀ ਦਾ ਨਵਜੋਤ ਸਿੱਧੂ ਵੱਲੋਂ ਜਵਾਬ, ਕੁੰਵਰ ਦੀ ਰਿਪੋਰਟ ਤੋਂ ਬਾਅਦ ਸਿੱਧੂ ਦਾ ਸਭ ਤੋਂ ਵੱਡਾ ਐਕਸ਼ਨ! 

ਫੂਲਕਾ ਦੀ ਚਿੱਠੀ ਦਾ ਨਵਜੋਤ ਸਿੱਧੂ ਵੱਲੋਂ ਜਵਾਬ, ਕੁੰਵਰ ਦੀ ਰਿਪੋਰਟ ਤੋਂ ਬਾਅਦ ਸਿੱਧੂ ਦਾ ਸਭ ਤੋਂ ਵੱਡਾ ਐਕਸ਼ਨ! 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget