ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਆਪਣਾ ਹੀ ਚੈਨਲ ਲੱਭਣਾ ਹੋਇਆ ਔਖਾ, ਲੋਕਾਂ ਨੇ ਲਾਈ ਰਾਤੋ-ਰਾਤ ਇਹ ਸਕੀਮ

ਪੰਜਾਬ ਦੀ ਸਿਆਸਤ ਤੋਂ ਲੰਬਾ ਸਮਾਂ ਦੂਰ ਰਹਿਣ ਤੋਂ ਬਾਅਦ ਹੁਣ ਨਵਜੋਤ ਸਿੱਧੂ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਦੀ ਸ਼ੁਰੂਆਤ ਕੀਤੀ। ਇਸ ਚੈਨਲ ਦਾ ਐਲਾਨ ਕੀਤੇ ਨੂੰ ਅਜੇ ਇੱਕ ਦਿਨ ਹੀ ਹੋਇਆ ਹੈ ਕਿ ਹੁਣ ਸਿੱਧੂ ਨੂੰ ਆਪਣਾ ਹੀ ਚੈਨਲ ਯੂ-ਟਿਯੂਬ ‘ਤੇ ਲੱਭਣਾ ਔਖਾ ਹੋ ਗਿਆ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਪੰਜਾਬ ਦੀ ਸਿਆਸਤ ਤੋਂ ਲੰਬਾ ਸਮਾਂ ਦੂਰ ਰਹਿਣ ਤੋਂ ਬਾਅਦ ਹੁਣ ਨਵਜੋਤ ਸਿੱਧੂ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਦੀ ਸ਼ੁਰੂਆਤ ਕੀਤੀ। ਇਸ ਚੈਨਲ ਦਾ ਐਲਾਨ ਕੀਤੇ ਨੂੰ ਅਜੇ ਇੱਕ ਦਿਨ ਹੀ ਹੋਇਆ ਹੈ ਕਿ ਹੁਣ ਸਿੱਧੂ ਨੂੰ ਆਪਣਾ ਹੀ ਚੈਨਲ ਯੂ-ਟਿਯੂਬ ‘ਤੇ ਲੱਭਣਾ ਔਖਾ ਹੋ ਗਿਆ ਹੈ। ਨਵਜੋਤ ਸਿੱਧੂ ਨੂੰ ਆਪਣਾ ਹੀ ਚੈਨਲ ਲੱਭਣਾ ਹੋਇਆ ਔਖਾ, ਲੋਕਾਂ ਨੇ ਲਾਈ ਰਾਤੋ-ਰਾਤ ਇਹ ਸਕੀਮ ਇੱਕ ਦਿਨ ਦੇ ਅੰਦਰ-ਅੰਦਰ ਇਸ ਚੈਨਲ ਨਾਲ ਦੇ ਕਰੀਬ 30-40 ਚੈਨਲ ਬਣ ਗਏ ਹਨ। ਇਸ ਕਾਰਨ ਸਿੱਧੂ ਦਾ ਅਸਲੀ ਚੈਨਲ ਲੱਭਣ ‘ਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਗੱਲ ਕਿਸੇ ਤੋਂ ਨਹੀਂ ਲੁਕੀ ਨਹੀਂ ਕਿ ਸਿੱਧੂ ਕਾਫੀ ਮਕਬੂਲ ਲੀਡਰ ਹਨ। ਬੱਸ ਇਸ ਹੀ ਗੱਲ ਦਾ ਫਾਇਦਾ ਚੁੱਕਦਿਆਂ ਲੋਕਾਂ ਵੱਲੋਂ ਇਸ ਨਾਲ ਦੇ ਨਕਲੀ ਚੈਨਲ ਬਣਾਏ ਗਏ ਹਨ।
ਦੱਸ ਦਈਏ ਕਿ ਸਿੱਧੂ ਨੇ ਕੱਲ੍ਹ ਇਸ ਚੈਨਲ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਸੀ। ਸਿੱਧੂ ਦਾ ਦਾਅਵਾ ਹੈ ਕਿ ਇਸ ਚੈਨਲ ਰਾਹੀਂ ਲੋਕਾਂ ਨੂੰ ਹਕੀਕਤ ਤੋਂ ਜਾਣੂ ਕਰਵਾਇਆ ਜਾਵੇਗਾ। ਇਹ ਵੀ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਇਸ ਚੈਨਲ ਰਾਹੀਂ ਸਿੱਧੂ ਕੈਪਟਨ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ‘ਚ ਹਨ ਜਿਸ ਨਾਲ ਕਾਂਗਰਸ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ। ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੇਣਗੇ ਕਾਂਗਰਸ ਨੂੰ ਵੱਡਾ ਝਟਕਾ, ਹੁਣ ਪੰਜਾਬ ਦੀ ਜਨਤਾ ਨਾਲ ਮਿਲਾਉਣਗੇ ਹੱਥ ਟਿਕਟੌਕ 'ਤੇ ਛਾਏ ਪ੍ਰਕਾਸ਼ ਸਿੰਘ ਬਾਦਲ, ਦੇਖੋ ਵੀਡੀਓ

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget