ਪੜਚੋਲ ਕਰੋ

ਨਵਜੋਤ ਸਿੱਧੂ ਦਾ ਵਿਸਾਖੀ ਤੌਹਫ਼ਾ, ਤੜਕੇ ਹੀ ਪਹੁੰਚੇ ਹਸਪਤਾਲ

‘ਜਿੱਤੇਗਾ ਪੰਜਾਬ’ ਦਾ ਨਾਅਰਾ ਲੈ ਕੇ ਤੁਰੇ ਨਵਜੋਤ ਸਿੱਧੂ ਹੁਣ ਕੋਰੋਨਾਵਾਇਰਸ ਦੀ ਮਾਰ ‘ਚ ਲੋਕਾਂ ਦੀ ਮਦਦ ਲਈ ਉਤਰੇ ਹਨ। ਅੱਜ ਵਿਸਾਖੀ ਮੌਕੇ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਦੇ ਹਸਪਤਾਲ ‘ਚ ਪੀਪੀਈ ਕਿੱਟਾਂ ਵੰਡਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਡਾਕਟਰਾਂ ਨਾਲ ਗੱਲ-ਬਾਤ ਕੀਤੀ।

  ਪਵਨਪ੍ਰੀਤ ਕੌਰ ਅੰਮ੍ਰਿਤਸਰ: ‘ਜਿੱਤੇਗਾ ਪੰਜਾਬ’ ਦਾ ਨਾਅਰਾ ਲੈ ਕੇ ਤੁਰੇ ਨਵਜੋਤ ਸਿੱਧੂ ਹੁਣ ਕੋਰੋਨਾਵਾਇਰਸ ਦੀ ਮਾਰ ‘ਚ ਲੋਕਾਂ ਦੀ ਮਦਦ ਲਈ ਉਤਰੇ ਹਨ। ਅੱਜ ਵਿਸਾਖੀ ਮੌਕੇ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਦੇ ਹਸਪਤਾਲ ‘ਚ ਪੀਪੀਈ ਕਿੱਟਾਂ ਵੰਡਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਡਾਕਟਰਾਂ ਨਾਲ ਗੱਲ-ਬਾਤ ਕੀਤੀ। ਨਵਜੋਤ ਸਿੱਧੂ ਦਾ ਵਿਸਾਖੀ ਤੌਹਫ਼ਾ, ਤੜਕੇ ਹੀ ਪਹੁੰਚੇ ਹਸਪਤਾਲ ਡਾਕਟਰਾਂ ਵਲੋਂ ਨਵਜੋਤ ਸਿੱਧੂ ਦਾ ਇਸ ਮਦਦ ਲਈ ਧੰਨਵਾਦ ਕੀਤਾ ਗਿਆ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਡਾਕਟਰਾਂ ਨੂੰ ਕੋਰੋਨਾ ਦੀ ਲੜਾਈ ‘ਚ ਡਟੇ ਰਹਿਣ ਲਈ ਖੁਦ ਨੂੰ ਉਨ੍ਹਾਂ ਦਾ ਕਰਜ਼ਦਾਰ ਦੱਸਿਆ। ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਵਲੋਂ ਹਸਪਤਾਲ ‘ਚ ਜ਼ਰੂਰੀ ਸਮਾਨ ਵੰਢਿਆ ਗਿਆ ਸੀ। ਇਹ ਵੀ ਪੜ੍ਹੋ : ਕੋਰੋਨਾਇਰਸ ਨੇ ਅਮਰੀਕਾ ਤੋਂ ਇਤਿਹਾਸ ’ਚ ਪਹਿਲੀ ਵਾਰ ਕਰਵਾਈ ਇਹ ਚੀਜ਼, ਟਰੰਪ ਨੇ ਕਿਹਾ-ਅਣਦੇਖੇ ਦੁਸ਼ਮਣ ਨਾਲ ਯੁੱਧ Coronavirus: ਦੇਸ਼ ‘ਚ ਲੌਕਡਾਊਨ ਖ਼ਤਮ ਹੋਣ ‘ਚ ਹੁਣ ਸਿਰਫ ਇੱਕ ਦਿਨ ਬਾਕੀ, ਹੁਣ ਤੱਕ 8447 ਲੋਕ ਸੰਕਰਮਿਤ, 273 ਦੀ ਮੌਤ

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget