ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਹਾਈਕਮਾਨ ਨੇ ਕਰਵਾਇਆ ਚੁੱਪ, ਪਤਨੀ ਨੇ ਕੀਤੇ ਖੁਲਾਸੇ 

ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਨੇ ਚੁੱਪ ਰਹਿਣ ਲਈ ਕਿਹਾ ਹੈ ਅਤੇ ਉਹ ਹਾਈਕਮਾਨ ਦਾ ਹੁਕਮ ਮੰਨ ਰਹੇ ਹਨ। ਇਸ ਗੱਲ ਦਾ ਖੁਲਾਸਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਨੌਰ ਹਲਕੇ ਦੇ ਪਿੰਡ ਚੋਰਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਨਵਜੋਤ ਕੌਰ ਸਿੱਧੂ ਅੱਜ ਪਿੰਡ ਚੋਰਾ ਵਿਖੇ ਰਾਹੁਲ ਗਾਂਧੀ ਦੇ ਜਨਮਦਿਨ ਦੇ ਮੌਕੇ ਲੰਗਰ  ਵੰਡਣ ਦੀ ਸ਼ੁਰੂਆਤ ਕਰਨ ਆਏ ਸਨ।

ਪਟਿਆਲਾ: ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਨੇ ਚੁੱਪ ਰਹਿਣ ਲਈ ਕਿਹਾ ਹੈ ਅਤੇ ਉਹ ਹਾਈਕਮਾਨ ਦਾ ਹੁਕਮ ਮੰਨ ਰਹੇ ਹਨ। ਇਸ ਗੱਲ ਦਾ ਖੁਲਾਸਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਨੌਰ ਹਲਕੇ ਦੇ ਪਿੰਡ ਚੋਰਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਨਵਜੋਤ ਕੌਰ ਸਿੱਧੂ ਅੱਜ ਪਿੰਡ ਚੋਰਾ ਵਿਖੇ ਰਾਹੁਲ ਗਾਂਧੀ ਦੇ ਜਨਮਦਿਨ ਦੇ ਮੌਕੇ ਲੰਗਰ  ਵੰਡਣ ਦੀ ਸ਼ੁਰੂਆਤ ਕਰਨ ਆਏ ਸਨ।

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਹਾਈ ਕਮਾਂਡ ਦੇ ਫੈਸਲੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣਾ ਫ਼ੈਸਲਾ ਰੱਖਣਗੇ ਕਿ ਪੰਜਾਬ ਦੇ ਭਲੇ ਲਈ ਉਨ੍ਹਾਂ ਨੇ ਕੀ ਕਰਨਾ ਹੈ। ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ 2 ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੇ ਜਾਣ ਦੀ ਵੀ ਆਲੋਚਨਾ ਕੀਤੀ। ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਇਸ਼ਤਿਹਾਰਾਂ 'ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਜੇ ਕੰਮ ਕੀਤੇ ਹੋਣ ਤਾਂ ਇਸ਼ਤਿਹਾਰਾਂ ਦੀ ਲੋੜ ਨਹੀਂ ਹੁੰਦੀ। ਪੋਸਟਰ ਵਾਰ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਇਸ ਦੇ ਖ਼ਿਲਾਫ਼ ਹਨ ਅਤੇ ਆਪਣੇ ਸਮਰਥਕਾਂ ਨੂੰ ਇਹ ਕੰਮ ਨਾ ਕਰਨ ਲਈ ਸਖ਼ਤ ਤਾੜਨਾ ਦਿੱਤੀ ਹੈ।

ਆਪਣੇ ਚੋਣ ਲੜਨ ਬਾਰੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਜਿੱਥੇ ਕਹੇਗੀ ਉਥੇ ਚੋਣ ਲੜ ਲਿਆ ਜਾਵੇਗਾ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਬਠਿੰਡਾ ਲੋਕ ਸਭਾ ਦੀ ਸੀਟ ਵੀ ਪੇਸ਼ਕਸ਼ ਹੋਈ ਸੀ ਪਰ ਉੱਥੇ ਤਾਂ ਸਾਰੇ ਇਕੱਠੇ ਸਨ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਕਪਿਲ ਸ਼ਰਮਾ ਦੇ ਸ਼ੋਅ ਦਾ ਵੀ ਇਨਕਾਰ ਕੀਤਾ ਅਤੇ ਦੁਬਈ ਵਿਖੇ ਹੋ ਰਹੇ ਕ੍ਰਿਕਟ ਟੂਰਨਾਮੈਂਟ ਦੇ 10 ਕਰੋੜ ਦੇ ਪੈਕੇਜ ਨੂੰ ਵੀ ਸਿੱਧੂ ਵੱਲੋਂ ਠੁਕਰਾਇਆ ਗਿਆ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget