ਪੜਚੋਲ ਕਰੋ
(Source: ECI/ABP News)
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਹੋ ਸਕਦਾ ਹੈ ਵੱਡਾ ਐਲਾਨ
ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਸਿੱਧੂ ਨੇ ਇੱਕ ਤਸਵੀਰ ਸ਼ੇਅਰ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸਿੱਧੂ ਨੂੰ ਦਿੱਲੀ ਹਾਈ ਕਮਾਨ ਨੁ ਖੁਦ ਤਲਬ ਕੀਤਾ ਸੀ।
![ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਹੋ ਸਕਦਾ ਹੈ ਵੱਡਾ ਐਲਾਨ Navjot Singh Sidhu meeting with Soniya and Priyanka ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਹੋ ਸਕਦਾ ਹੈ ਵੱਡਾ ਐਲਾਨ](https://static.abplive.com/wp-content/uploads/sites/5/2020/02/27162643/SIDHU-MEETING-WITH-SONIA-PRIYANKA.jpeg?impolicy=abp_cdn&imwidth=1200&height=675)
ਮਨਵੀਰ ਕੌਰ ਰੰਧਾਵਾ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਸਿੱਧੂ ਨੇ ਇੱਕ ਤਸਵੀਰ ਸ਼ੇਅਰ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸਿੱਧੂ ਨੂੰ ਦਿੱਲੀ ਹਾਈ ਕਮਾਨ ਨੁ ਖੁਦ ਤਲਬ ਕੀਤਾ ਸੀ।
ਦੱਸ ਦਈਏ ਕਿ ਦੋਵਾਂ ਦੀ ਮੁਲਾਕਾਤ ਕਾਫੀ ਲੰਬੀ ਚਲੀ। ਪ੍ਰਿਅੰਕਾ ਨੇ 25 ਫਰਵਰੀ ਨੂੰ ਸਿੱਧੂ ਨਾਲ ਕਰੀਬ 40 ਮਿੰਟ ਮੁਲਾਕਾਤ ਕੀਤੀ ਅਤੇ ਅਗਲੇ ਦਿਨ ਯਾਨੀ 26 ਫਰਵਰੀ ਨੂੰ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਨਾਲ ਉਨ੍ਹਾਂ ਦੀ ਮੀਟਿੰਗ ਕਰੀਬ ਇੱਕ ਘੰਟਾ ਚਲੀ।
ਇਸ ਮੀਟਿੰਗ ਦੇ ਨਾਲ ਹੀ ਸਿਆਸੀ ਗਲੀਆਰੇ 'ਚ ਹਲਚਲ ਤੇਜ਼ ਹੋ ਗਈ ਹੈ ਕਿ ਸ਼ਾਇਦ 2022 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪੰਜਾਬ ਲਈ ਕੂਝ ਵੱਡੇ ਅਤੇ ਅਹਿਮ ਫੈਸਲੇ ਲੈ ਸਕਦੀ ਹੈ। ਇਸ ਦੇ ਨੲਲ ਹੀ ਸਿੱਧੂ ਨੇ ਸਾਫ ਕੀਤਾ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਹਾਲਾਤਾਂ ਤੋਂ ਉਭਰਣ ਲਈ ਇੱਕ ਰੋਡ ਮੈਪ ਪਾਰਟੀ ਪ੍ਰਧਾਨ ਨੂੰ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਕ੍ਰਿਕਟ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)