ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਚਿੱਠੀ ਲਿਖੀ ਹੈ। ਸਿੱਧੂ ਨੇ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫ਼ਵਾਦ ਚੌਧਰੀ ਦੇ ਕਰਤਾਰਪੁਰ ਕੌਰੀਡੋਰ ਖੋਲ੍ਹਣ ਬਾਰੇ ਇੰਟਰਵਿਊ ਤੋਂ ਬਾਅਦ ਸੁਸ਼ਮਾ ਨੂੰ ਦੋ ਸਫ਼ਿਆਂ ਦਾ ਪੱਤਰ ਲਿਖਿਆ ਹੈ। ਸਿੱਧੂ ਨੇ ਸਵਰਾਜ ਨੂੰ ਭਾਰਤ ਵੱਲੋਂ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ। ਆਪਣੀ ਚਿੱਠੀ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪਾਕਿਸਤਾਨ ਦਸਤਕ ਦੇ ਰਿਹਾ ਹੈ ਅਤੇ ਹੁਣ ਭਾਰਤ ਸਰਕਾਰ ਦਰਵਾਜ਼ੇ ਖੋਲ੍ਹ ਕੇ ਸਿੱਖਾਂ ਦਾ 70 ਸਾਲ ਪੁਰਾਣਾ ਸੁਫ਼ਨਾ ਪੂਰਾ ਕਰੇ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਹਿਲਕਦਮੀ ਕੀਤੇ ਜਾਣ ਦੀ ਲੋੜ ਹੈ। ਜੇਕਰ ਦੋਵਾਂ ਦੇਸ਼ਾਂ ਦਰਮਿਆਨ ਕਰਤਾਰਪੁਰ ਲਾਂਘਾ ਖੁੱਲ੍ਹਦਾ ਹੈ ਤਾਂ ਸ਼ਰਧਾਲੂ ਬਿਨਾ ਵੀਜ਼ਾ ਤੋਂ ਦਰਸ਼ਨ ਕਰ ਸਕਣਗੇ। ਨਵਜੋਤ ਸਿੱਧੂ ਨੇ ਜਿੱਥੇ ਪਾਕਸਿਤਾਨ ਫੇਰੀ ਦੌਰਾਨ ਵਿਵਾਦ ਖੱਟਿਆ ਸੀ ਉੱਥੇ ਹੀ ਹੁਣ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਵਾਲੇ ਮਾਮਲੇ ਵਿੱਚ 'ਵ੍ਹਿਸਲਬਲੋਅਰ' ਜ਼ਰੂਰ ਬਣ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੀ ਕੇਂਦਰ ਸਰਕਾਰ ਨੂੰ ਇਸ ਲਾਂਘੇ ਨੂੰ ਖੋਲ੍ਹਣ ਬਾਰੇ ਅਪੀਲ ਕਰ ਚੁੱਕੇ ਹਨ। ਨਵਜੋਤ ਸਿੱਧੂ ਵੱਲੋਂ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ- ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਲੰਮੀ ਚਿੱਠੀ

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget