ਪੜਚੋਲ ਕਰੋ

ਮੋਦੀ ਸਰਕਾਰ ਦਾ ਦਾਅਵਾ, ਨਕਸਲੀ ਘਟਨਾਵਾਂ 'ਚ 38 ਪ੍ਰਤੀਸ਼ਤ ਦੀ ਕਮੀ

ਸ੍ਰੀ ਰੈੱਡੀ ਨੇ ਕਿਹਾ ਕਿ ਸਰਕਾਰ ਨਕਸਲੀ ਹਿੰਸਾ ਨਾਲ ਨਜਿੱਠਣ ਲਈ ਲਗਾਤਾਰ ਉਪਾਅ ਕਰ ਰਹੀ ਹੈ ਤੇ ਇਹੀ ਕਾਰਨ ਹੈ ਕਿ ਸਾਲ 2014 ਦੇ ਮੁਕਾਬਲੇ ਸਾਲ 2019 ਵਿੱਚ ਨਕਸਲਵਾਦੀ ਹਿੰਸਾ ਦੀਆਂ ਗਤੀਵਿਧੀਆਂ ਵਿੱਚ ਕਾਫ਼ੀ ਕਮੀ ਆਈ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਯਤਨਾਂ ਸਦਕਾ ਦੇਸ਼ ਭਰ ਵਿੱਚ ਨਕਸਲਵਾਦੀ ਹਿੰਸਾ ਦੀਆਂ ਗਤੀਵਿਧੀਆਂ ਵਿੱਚ ਕਮੀ ਆਈ ਹੈ। ਨਕਸਲੀ ਘਟਨਾਵਾਂ ਦੀ ਗਿਣਤੀ ‘ਚ 38% ਤੋਂ ਵੀ ਵੱਧ ਕਮੀ ਆਈ ਹੈ। ਨਾਲ ਹੀ, ਸੁਰੱਖਿਆ ਬਲਾਂ ਦੇ ਜਵਾਨਾਂ ਦੀ ਮੌਤ ਦੀ ਗਿਣਤੀ ਵੀ ਘਟੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਕਿਸ਼ਨ ਰੈੱਡੀ ਨੇ ਇਸ ਦੀ ਜਾਣਕਾਰੀ ਦਿੱਤੀ। ਰੈਡੀ ਨੇ ਕਿਹਾ ਕਿ ਸਰਕਾਰ ਨਕਸਲੀ ਹਿੰਸਾ ਨਾਲ ਨਜਿੱਠਣ ਲਈ ਨਿਰੰਤਰ ਉਪਾਅ ਕਰ ਰਹੀ ਹੈ ਤੇ ਇਹੀ ਕਾਰਨ ਹੈ ਕਿ ਨਕਸਲੀ ਹਿੰਸਾ ਵਿੱਚ ਸਾਲ 2015 ਵਿੱਚ ਹੋਈਆਂ ਨਕਸਲੀਆਂ ਦੀ ਗਿਣਤੀ 1089 ਸੀ ਜਦੋਂਕਿ ਸਾਲ 2016 ਵਿੱਚ 1048, ਸਾਲ 2017 ਵਿੱਚ 908 ਤੇ ਸਾਲ 2018 ਵਿੱਚ 833 ਸੀ। ਸਾਲ 2019 ‘ਚ ਇਹ ਗਿਣਤੀ ਘੱਟ ਕੇ 670 ਹੋ ਗਈ, ਇਹ ਘਟਨਾਵਾਂ ਕੁੱਲ ਮਿਲਾ ਕੇ 38% ਤੋਂ ਵੀ ਘੱਟ ਹੋ ਗਈਆਂ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਾਲ ਫਰਵਰੀ ਤੱਕ ਕੁਲ 123 ਨਕਸਲਵਾਦ ਦੀਆਂ ਘਟਨਾਵਾਂ ਹੋਈਆਂ।

ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਨਕਸਲਵਾਦ ਖ਼ਿਲਾਫ਼ ਮੁਹਿੰਮਾਂ ਵਿੱਚ ਵੱਡੇ ਦਰਮਿਆਨੇ ਤੇ ਮਾਈਕਰੋ ਰਹਿਤ ਹਵਾਈ ਵਾਹਨ ਅਰਥਾਤ ਜੀਵ ਏਬੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਿੰਸਾ ਵਿੱਚ ਮਾਰੇ ਗਏ ਸੁਰੱਖਿਆ ਬਲ ਦੇ ਜਵਾਨਾਂ ਦੀ ਗਿਣਤੀ ਵਿੱਚ ਵੀ ਕਾਫ਼ੀ ਕਮੀ ਆਈ ਹੈ।

ਉਨ੍ਹਾਂ ਕਿਹਾ ਕਿ ਨਕਸਲੀ 2015 ਵਿੱਚ 89, 2017 ਵਿੱਚ 222,  ਸਾਲ 2017 ਵਿੱਚ 136, ਸਾਲ 2018 ਵਿੱਚ 225, ਸਾਲ 2019 ਵਿੱਚ 145 ਨਕਸਲੀਆਂ ਤੇ ਇਸ ਸਾਲ ਫਰਵਰੀ ਮਹੀਨੇ ਤੱਕ ਨਕਸਲੀ ਮੁਕਾਬਲੇ ਵਿੱਚ ਪੰਜ ਨਕਸਲੀਆਂ ਨੂੰ ਮਾਰਿਆ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
Advertisement
ABP Premium

ਵੀਡੀਓਜ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪ ਨੇ ਕੀਤੇ ਵੱਡੇ ਐਲਾਨਪੁਲਸ ਤੇ ਵਪਾਰੀਆਂ ਵਿਚਾਲੇ ਹੋਈ ਮੀਟਿੰਗ, ਹੋਵੇਗਾ ਵੱਡਾ ਐਕਸ਼ਨਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਦਿਲਜੀਤ ਦੋਸਾਂਝਕਰਨ ਔਜਲਾ ਦੇ ਸ਼ੋਅ ਆਹ ਕੌਣ ਆਇਆ , ਸਟੇਜ ਤੇ ਦੋਹਾਂ ਨੇ ਇਕੱਠੇ ਪਾਇਆ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

Embed widget