ਪੜਚੋਲ ਕਰੋ

ਕੋਰੋਨਾਵਾਇਰਸ ਦਾ ਕਹਿਰ: 30 ਕਰੋੜ ਵਿਦਿਆਰਥੀ ਹੋਏ ਸਕੂਲ ਤੋਂ ਦੂਰ

ਦੁਨੀਆ ਭਰ 'ਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾਵਾਇਰਸ ਨੇ ਹੁਣ ਵਿਦਿਆਰਥੀਆਂ ਨੂੰ ਵੀ ਸਕੂਲਾਂ ਤੋਂ ਦੂਰ ਕਰ ਦਿੱਤਾ ਹੈ। ਇੱਕ ਰਿਪੋਰਟ ਮੁਤਾਬਕ ਕੋਰੋਨਾਵਾਇਰਸ ਕਰਕੇ 30 ਕਰੋੜ ਵਿਦਿਆਰਥੀਆਂ ਨੂੰ ਸਕੂਲ ਤੋਂ ਦੂਰ ਰਹਿਣਾ ਪੈ ਰਿਹਾ ਹੈ।

ਰੋਮ: ਦੁਨੀਆ ਭਰ 'ਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾਵਾਇਰਸ ਨੇ ਹੁਣ ਵਿਦਿਆਰਥੀਆਂ ਨੂੰ ਵੀ ਸਕੂਲਾਂ ਤੋਂ ਦੂਰ ਕਰ ਦਿੱਤਾ ਹੈ। ਇੱਕ ਰਿਪੋਰਟ ਮੁਤਾਬਕ ਕੋਰੋਨਾਵਾਇਰਸ ਕਰਕੇ 30 ਕਰੋੜ ਵਿਦਿਆਰਥੀਆਂ ਨੂੰ ਸਕੂਲ ਤੋਂ ਦੂਰ ਰਹਿਣਾ ਪੈ ਰਿਹਾ ਹੈ। ਕੋਰੋਨਾਵਾਇਰਸ ਕਰਕੇ ਕਈ ਦੇਸ਼ਾਂ 'ਚ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਭਾਰਤ ਦੀ ਰਾਜਧਾਨੀ ਦਿੱਲੀ ਨਾਲ ਲੱਗਦੇ ਨੋਇਡਾ 'ਚ ਵੀ ਕੋਰੋਨਾਵਾਇਰਸ ਕਰਕੇ ਤਿੰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕੋਰੋਨਾਵਾਇਰਸ ਕਰਕੇ ਹੁਣ ਤੱਕ 95,000 ਤੋਂ ਵੱਧ ਲੋਕ ਸੰਕਰਮਿਤ ਹਨ। ਦੁਨੀਆ ਭਰ 'ਚ ਜਾਨਲੇਵਾ ਵਾਇਰਸ ਨਾਲ 3200 ਤੋਂ ਵੱਧ ਲੋਕਾਂ ਸੀ ਮੌਤ ਹੋ ਚੁਕੀ ਹੈ। ਇਹ ਵੀ ਪੜ੍ਹੋ: ਗੁੜਗਾਓ 'ਚ ਪੇਟੀਐਮ ਕਰਮਚਾਰੀ ਕੋਰੋਨਾਵਾਇਰਸ ਨਾਲ ਸੰਕਰਮਿਤ, ਭਾਰਤ ਵਿਚ ਹੁਣ ਤਕ 29 ਕੇਸ ਹੁਣ ਤੱਕ ਇਹ ਕਰੀਬ 80 ਦੇਸ਼ਾਂ 'ਚ ਪਹੁੰਚ ਗਿਆ ਹੈ। ਕਈ ਸ਼ਹਿਰਾਂ 'ਚ ਕਾਰਖਾਨੇ ਤੇ ਸਕੂਲਾਂ ਨੂੰ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਜਿਵੇਂ-ਜਿਵੇਂ ਕੋਰੋਨਾਵਾਇਰਸ ਫੈਲਦਾ ਗਿਆ, ਵੱਖ-ਵੱਖ ਦੇਸ਼ਾਂ 'ਚ ਅਸਧਾਰਨ ਉਪਾਅ ਲਾਗੂ ਕਰ ਦਿੱਤੇ ਗਏ। ਇਹ ਵੀ ਪੜ੍ਹੋ: ਕੋਰੋਨਾਵਾਇਰਸ: ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਸਰੀ, 15 ਜਨਵਰੀ ਤੋਂ ਬਾਅਦ ਚੀਨ ਤੋਂ ਪਰਤਣ ਵਾਲਿਆਂ ਨੂੰ ਜਾਂਚ ਦੇ ਨਿਰਦੇਸ਼

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Embed widget