ਪੜਚੋਲ ਕਰੋ

ਇਤਿਹਾਸ 'ਚ ਪਹਿਲੀ ਵਾਰ! 130 ਕਰੋੜ ਭਾਰਤੀਆਂ ਸਣੇ ਪੂਰੀ ਦੁਨੀਆਂ ਦੇ 230 ਕਰੋੜ ਲੋਕ ਘਰਾਂ ‘ਚ ਬੰਦ

ਕੋਰੋਨਾਵਾਇਰਸ ਕਾਰਨ ਦੁਨੀਆ ਭਰ ਦੇ 50 ਤੋਂ ਜ਼ਿਆਦਾ ਦੇਸ਼ਾਂ ਨੇ ਲੌਕਡਾਊਨ ਐਲਾਨ ਦਿੱਤਾ ਹੈ। ਇਸ ਕਾਰਨ ਕਰੀਬ 230 ਕਰੋੜ ਤੋਂ ਜ਼ਿਆਦਾ ਲੋਕ ਘਰਾਂ ‘ਚ ਕੈਦ ਹੋ ਗਏ ਹਨ। ਇਨ੍ਹਾਂ ‘ਚ 130 ਕਰੋੜ ਲੋਕ ਸਿਰਫ ਭਾਰਤ ‘ਚ ਹੀ ਲੌਕਡਾਊਨ ਹਨ। ਇਸ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਦੁਨੀਆ ਭਰ ਦੇ 50 ਤੋਂ ਜ਼ਿਆਦਾ ਦੇਸ਼ਾਂ ਨੇ ਲੌਕਡਾਊਨ ਐਲਾਨ ਦਿੱਤਾ ਹੈ। ਇਸ ਕਾਰਨ ਕਰੀਬ 230 ਕਰੋੜ ਤੋਂ ਜ਼ਿਆਦਾ ਲੋਕ ਘਰਾਂ ‘ਚ ਕੈਦ ਹੋ ਗਏ ਹਨ। ਇਨ੍ਹਾਂ ‘ਚ 130 ਕਰੋੜ ਲੋਕ ਸਿਰਫ ਭਾਰਤ ‘ਚ ਹੀ ਲੌਕਡਾਊਨ ਹਨ। ਇਸ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਪੀਐਮ ਮੋਦੀ ਨੇ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ 21 ਦਿਨ ਦੇ ਜ਼ਰੂਰੀ ਲੌਕ ਡਾਊਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਨੂੰ ਲੋਕ ਕਰਫਿਊ ਹੀ ਮੰਨਣ। ਲੌਕਡਾਊਨ ਦਾ ਐਲਾਨ ਕਰਨ ਵਾਲੇ ਕਈ ਦੇਸ਼ਾਂ ਨੇ ਇਸ ਨੂੰ ਲਾਜ਼ਮੀ ਕੀਤਾ ਹੈ, ਜਦਕਿ ਕੁਝ ਨੇ ਇਸ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ। ਸਿਰਫ ਲੋਕਾਂ ਨੂੰ ਘਰ ‘ਚ ਰੁਕਣ ਦੀ ਅਪੀਲ ਕੀਤੀ ਗਈ ਹੈ। ਕਰੀਬ 195.9 ਕਰੋੜ ਦੀ ਅਬਾਦੀ ਵਾਲੇ 35 ਦੇਸ਼ਾਂ ਨੇ ਜ਼ਰੂਰੀ ਲੌਕਡਾਊਨ ਕੀਤਾ ਹੈ। ਇਸ ਦਾ ਮਤਲਬ ਕਿ ਬਹੁਤ ਜ਼ਰੂਰਤ ਨਾ ਹੋਣ ‘ਤੇ ਘਰ ਤੋਂ ਬਾਹਰ ਨਿਕਲਣਾ ਬਿਲਕੁਲ ਮਨ੍ਹਾ ਹੈ ਤੇ ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਦੇਸ਼ਾਂ ‘ਚ ਭਾਰਤ 130 ਕਰੋੜ ਦੀ ਅਬਾਦੀ ਵਾਲਾ ਸਭ ਤੋਂ ਵੱਡਾ ਦੇਸ਼ ਹੈ। ਜ਼ਿਆਦਾਤਰ ਦੇਸ਼ਾਂ ‘ਚ ਜ਼ਰੂਰੀ ਕੰਮ ‘ਤੇ ਜਾਣ, ਮੈਡੀਕਲ ਕੇਅਰ ਲਈ ਜ਼ਰੂਰੀ ਸਾਮਾਨ ਲਿਆਉਣ ਦੀ ਹੀ ਛੂਟ ਦਿੱਤੀ ਗਈ ਹੈ।
 ਇਹ ਵੀ ਪੜ੍ਹੋ :

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget