ਪੜਚੋਲ ਕਰੋ

ਮਮਤਾ ਨੇ NEET ਤੇ JEE ਦੀ ਪ੍ਰੀਖਿਆ ਟਾਲਣ ਲਈ SC ਦਾ ਰੁਖ ਕਰਨ ਦੀ ਕੀਤੀ ਅਪੀਲ, ਕੈਪਟਨ ਨੇ ਦਿੱਤਾ ਸਮਰਥਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੀਟ ਤੇ ਜੇਈਈ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਸੁਪਰੀਮ ਕੋਰਟ ਦਾ ਰੁੱਖ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਸੁਪਰੀਮ ਕੋਰਟ ਵਿੱਚ ਪਹੁੰਚਣ ਤੇ ਇਮਤਿਹਾਨ ਨੂੰ ਮੁਲਤਵੀ ਕੀਤੀਆਂ ਜਾਣ, ਜਦ ਤੱਕ ਸਥਿਤੀ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਆਗਿਆ ਨਾ ਦੇਵੇ।

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੀਟ ਤੇ ਜੇਈਈ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਸੁਪਰੀਮ ਕੋਰਟ ਦਾ ਰੁੱਖ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਸੁਪਰੀਮ ਕੋਰਟ ਵਿੱਚ ਪਹੁੰਚਣ ਤੇ ਇਮਤਿਹਾਨ ਨੂੰ ਮੁਲਤਵੀ ਕੀਤੀਆਂ ਜਾਣ, ਜਦ ਤੱਕ ਸਥਿਤੀ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਆਗਿਆ ਨਾ ਦੇਵੇ।
ਦਰਅਸਲ, ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਵਰਚੁਅਲ ਬੈਠਕ ਕੀਤੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਇਸ ਮੁਲਾਕਾਤ ਦੌਰਾਨ ਹੀ ਇਹ ਸਭ ਕਿਹਾ। ਇਸ ਦੇ ਨਾਲ ਉਨ੍ਹਾਂ ਕਿਹਾ, "ਪ੍ਰੀਖਿਆਵਾਂ ਸਤੰਬਰ ਵਿੱਚ ਹਨ। ਵਿਦਿਆਰਥੀਆਂ ਦੀ ਜਾਨ ਨੂੰ ਜੋਖਮ 'ਚ ਕਿਉਂ ਪਾਇਆ ਜਾਣਾ ਚਾਹੀਦਾ ਹੈ? ਅਸੀਂ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ, ਪਰ ਕੋਈ ਜਵਾਬ ਨਹੀਂ ਮਿਲਿਆ।”
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਮਤਾ ਬੈਨਰਜੀ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ, "ਸਾਨੂੰ ਸਾਰਿਆਂ ਜੋ ਇਥੇ ਬੈਠੇ ਹਨ, ਉਨ੍ਹਾਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ।" ਇਸ ਮੀਟਿੰਗ ਵਿੱਚ ਮਮਤਾ ਬੈਨਰਜੀ ਅਤੇ ਅਮਰਿੰਦਰ ਸਿੰਘ ਤੋਂ ਇਲਾਵਾ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ, ਝਾਰਖੰਡ ਦੇ ਸੀਐਮ ਹੇਮੰਤ ਸੋਰੇਨ, ਪੁਡੂਚੇਰੀ ਦੇ ਸੀ ਐਮ ਵੀ ਨਰਾਇਣ ਸਾਮੀ, ਛੱਤੀਸਗੜ ਦੇ ਸੀਐਮ ਭੁਪੇਸ਼ ਬਘੇਲ ਤੇ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਮੌਜੂਦ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

ABP Premium

ਵੀਡੀਓਜ਼

Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Embed widget