ਪੜਚੋਲ ਕਰੋ

ਮਾਮੂਲੀ ਤਕਰਾਰ ਪਿੱਛੋਂ ਗੁਆਂਢੀਆਂ ਨੇ ਕੀਤਾ ਬਜ਼ੁਰਗ ਦਾ ਕਤਲ

ਪੁਲਿਸ ਮੁਤਾਬਕ ਸਵੇਰੇ ਦੋਵਾਂ ਧਿਰਾਂ ਦਰਮਿਆਨ ਝਗੜਾ ਹੋਇਆ ਤੇ ਸ਼ਾਮ ਨੂੰ ਮੁੜ ਤੋਂ ਝਗੜਾ ਹੋਣ 'ਤੇ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ।

ਜਲੰਧਰ: ਇੱਥੋਂ ਦੀ ਨਵੀਂ ਸੰਤੋਖਪੁਰਾ ਕਾਲੋਨੀ ਵਿੱਚ ਤਾਲਾਬੰਦੀ ਦੌਰਾਨ ਗੁਆਂਢੀਆਂ ਨੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 76 ਸਾਲਾ ਦਵਿੰਦਰ ਸਿੰਘ ਵਜੋਂ ਹੋਈ ਹੈ। ਕਤਲ ਦਾ ਇਲਜ਼ਾਮ ਅੱਠ ਤੋਂ 10 ਲੋਕਾਂ 'ਤੇ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪੁੱਤਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਉਨ੍ਹਾਂ ਨਾਲ ਬਿਨ ਮਤਲਬ ਦੀ ਖਾਰ ਖਾਂਦੇ ਹਨ। ਉਸ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੀ ਮਾਂ ਨਸੀਬ ਕੌਰ ਘਰ ਦੀ ਸਾਫ ਸਫਾਈ ਕਰ ਰਹੀ ਸੀ, ਇਸ ਦੌਰਾਨ ਉਨ੍ਹਾਂ ਦੇ ਗੁਆਂਢੀਆਂ ਨੇ ਉਸ ਦੇ ਪਿਤਾ ਨਾਲ ਆ ਕੇ ਝਗੜਾ ਸ਼ੁਰੂ ਕਰ ਦਿੱਤਾ। ਮੁਖ਼ਤਿਆਰ ਸਿੰਘ ਮੁਤਾਬਕ ਵਿਰੋਧ ਕਰਨ 'ਤੇ ਉਹ ਉਸ ਦੇ ਪਿਤਾ ਨੂੰ ਚੁੱਕ ਕੇ ਆਪਣੇ ਘਰ ਲੈ ਗਏ ਤੇ ਕੁੱਟਮਾਰ ਕੀਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ 8 ਦੇ ਜਾਂਚ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਸਵੇਰੇ ਦੋਵਾਂ ਧਿਰਾਂ ਦਰਮਿਆਨ ਝਗੜਾ ਹੋਇਆ ਤੇ ਸ਼ਾਮ ਨੂੰ ਮੁੜ ਤੋਂ ਝਗੜਾ ਹੋਣ 'ਤੇ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ। ਇਹ ਵੀ ਪੜ੍ਹੋ- 

ਟਾਪ ਹੈਡਲਾਈਨ

ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਮੋਗਾ 'ਚ ED ਦੀ ਵੱਡੀ ਕਾਰਵਾਈ, AAP ਵਿਧਾਇਕ ਦੇ ਘਰ ਮਾਰਿਆ ਛਾਪਾ; ਦਿੱਲੀ-ਚੰਡੀਗੜ੍ਹ ਤੋਂ ਆਈਆਂ ਟੀਮਾਂ

ਜਲੰਧਰ 'ਚ 2 ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਬਾਈਕ ਖੋਹ ਕੇ ਫਰਾਰ ਹੋਏ ਹਮਲਾਵਰ; ਮੱਚੀ ਸਨਸਨੀ

ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026

Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?

Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Embed widget