ਪੜਚੋਲ ਕਰੋ

ਪਾਕਿਸਤਾਨ ਤੇ ਚੀਨ ਮਗਰੋਂ ਹੁਣ ਭਾਰਤ ਨਾਲ ਖਹਿਬੜਿਆ ਨੇਪਾਲ, ਭਾਰਤੀ ਇਲਾਕਿਆਂ 'ਤੇ ਜਮਾਇਆ ਹੱਕ

ਭਾਰਤ ਅਤੇ ਨੇਪਾਲ ਵਿਚਾਲੇ ਇਨ੍ਹਾਂ ਖੇਤਰਾਂ ਵਿਚ ਲੰਬੇ ਸਮੇਂ ਤੋਂ ਸਰਹੱਦੀ ਵਿਵਾਦ ਚੱਲ ਰਿਹਾ ਹੈ। ਇਹ ਫੈਸਲਾ ਸੋਮਵਾਰ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਬੈਠਕ ਵਿੱਚ ਲਿਆ ਗਿਆ ਹੈ।

ਨਵੀਂ ਦਿੱਲੀ: ਨੇਪਾਲ (Nepal) ਨੇ ਸੋਮਵਾਰ ਨੂੰ ਇੱਕ ਨਵਾਂ ਰਾਜਨੀਤਕ ਨਕਸ਼ਾ (Political Map) ਜਾਰੀ ਕੀਤਾ ਜਿਸ ‘ਚ ਪਿਥੌਰਾਗੜ੍ਹ ਦੇ ਲਿਪੁਲੇਖ ਤੇ ਕਾਲਾਪਾਣੀ ਨੂੰ ਆਪਣਾ ਖੇਤਰ ਦੱਸਦੇ ਹੋਏ ਨੇਪਾਲ ਨੇ ਨਵੀਂ ਇੰਟਰਨੈਸ਼ਨਲ ਸਰਹੱਦ (New International Border) ਤੈਅ ਕਰਨ ਦੀ ਦਾਅਵਾ ਕੀਤਾ ਹੈ। ਨੇਪਾਲ ਨੇ ਸਿਰਫ ਉੱਤਰਾਖੰਡ ਨਾਲ ਲੱਗਦੀ 805 ਕਿਲੋਮੀਟਰ ਦੀ ਸਰਹੱਦ ਹੀ ਬਦਲੀ ਹੈ। ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਤੇ ਸਿੱਕਮ ਦੇ ਨਾਲ-ਨਾਲ ਚੀਨ ਦੀ ਸਰਹੱਦ ਨੂੰ ਬਰਕਰਾਰ ਰੱਖਿਆ ਹੈ। ਨਵਾਂ ਰਾਜਨੀਤਕ ਨਕਸ਼ਾ ਨੇਪਾਲ ਦੀ ਮੰਤਰੀ ਮੰਡਲ ਵਿੱਚ ਐਤਵਾਰ ਨੂੰ ਪੇਸ਼ ਕੀਤਾ ਗਿਆ। ਪੂਰੇ ਦਿਨ ਚੱਲੇ ਮੰਥਨ ਤੇ ਵਿਦੇਸ਼ੀ ਮਾਮਲਿਆਂ ਦੇ ਮਾਹਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮੰਤਰੀ ਪ੍ਰੀਸ਼ਦ ਨੇ ਸੋਮਵਾਰ ਨੂੰ ਸਰਬਸੰਮਤੀ ਨਾਲ ਨਵੇਂ ਨਕਸ਼ੇ ‘ਤੇ ਮੋਹਰ ਲਗਾਈ। ਇਸ ਵਿੱਚ ਲਿਪੁਲੇਖ ਦੇ ਨਾਲ ਕਾਲਾਪਾਣੀ ਨੂੰ ਅੰਤਰਰਾਸ਼ਟਰੀ ਸਰਹੱਦ ਨੂੰ ਤੈਅ ਕਰਦਿਆਂ ਰਣਨੀਤਕ ਮਹੱਤਵ ਦੇ ਦੋਵਾਂ ਖੇਤਰਾਂ ਨੂੰ ਆਪਣਾ ਦੱਸਿਆ। ਨਕਸ਼ੇ ਦੇ ਨੋਟ ਵਿੱਚ ਦੋਵਾਂ ਖੇਤਰਾਂ ‘ਤੇ ਭਾਰਤ ਦੇ ਕਬਜ਼ੇ ਨੂੰ ਲੈ ਕੇ ਉਨ੍ਹਾਂ ਨੂੰ ਆਪਣਾ ਦੱਸਿਆ ਹੈ। ਇਸ ਦੇ ਨਾਲ ਹੀ ਨੇਪਾਲ ਨੇ ਪਿਥੌਰਾਗੜ੍ਹ ਦੇ ਕੁਟੀ, ਨਬੀ ਤੇ ਗੁਨਜੀ ‘ਤੇ ਵੀ ਆਪਣਾ ਦਾਅਵਾ ਕੀਤਾ। ਨੇਪਾਲ ਦੀ ਮੰਤਰੀ ਪ੍ਰੀਸ਼ਦ ਨੇ ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਨਵੇਂ ਨਕਸ਼ੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਨੂੰ ਸਿਲੇਬਸ ਵਿੱਚ ਵੀ ਸ਼ਾਮਲ ਕੀਤਾ ਜਾਵੇਗਾ। ਭਾਰਤ ਨੇ ਨਵੰਬਰ 2019 ਨੂੰ ਨਕਸ਼ਾ ਜਾਰੀ ਕੀਤਾ। ਇਸ ‘ਚ ਲਿਂਪੀਯਾਧੁਰਾ, ਲਿਪੁਲੇਖ ਤੇ ਕਾਲਾਪਾਣੀ ਵੀ ਸ਼ਾਮਲ ਸੀ। ਨੇਪਾਲ ਨੇ ਇਸ ‘ਤੇ ਇਤਰਾਜ਼ ਜਤਾਇਆ ਤੇ ਇਸ ਨੂੰ ਅਸਲ ਨਕਸ਼ੇ ਦੇ ਉਲਟ ਕਰਾਰ ਦਿੱਤਾ। ਹਾਲਾਂਕਿ ਵਿਵਾਦ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਤੋਂ ਬਾਅਦ ਸ਼ਾਂਤ ਹੋਇਆ, ਪਰ ਮਈ ਦੇ ਪਹਿਲੇ ਹਫਤੇ ਚੀਨ ਦੀ ਸਰਹੱਦ ‘ਤੇ ਜਾਣ ਵਾਲੇ ਗਾਰਬਧਰ-ਲਿਪੁਲੇਖ ਸੜਕ ਤੋਂ ਬਾਅਦ ਨੇਪਾਲ ਨੇ ਇਸ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰ ਦਿੱਤਾ। ਪਾਕਿਸਤਾਨ ਤੇ ਚੀਨ ਮਗਰੋਂ ਹੁਣ ਭਾਰਤ ਨਾਲ ਖਹਿਬੜਿਆ ਨੇਪਾਲ, ਭਾਰਤੀ ਇਲਾਕਿਆਂ 'ਤੇ ਜਮਾਇਆ ਹੱਕ ਨੇਪਾਲ ਸਰਕਾਰ ਦਾ ਦਾਅਵਾ ਹੈ ਕਿ ਇਹ ਖੇਤਰ ਇਸ ਦੇ ਦਾਰਚੁਲਾ ਜ਼ਿਲ੍ਹੇ ਵਿੱਚ ਪੈਂਦਾ ਹੈ। 1962 ਦੀ ਭਾਰਤ-ਚੀਨ ਜੰਗ ਤੋਂ ਬਾਅਦ ਇਸ ਖੇਤਰ ‘ਤੇ ਭਾਰਤੀ ਆਈਟੀਬੀਪੀ ਦੇ ਜਵਾਨਾਂ ਦਾ ਕਬਜ਼ਾ ਰਿਹਾ ਹੈ। ਭਾਰਤ-ਨੇਪਾਲ ਸਬੰਧਾਂ ਦੇ ਮਾਹਰ ਯਸ਼ੋਦਾ ਸ਼੍ਰੀਵਾਸਤਵ ਦਾ ਕਹਿਣਾ ਹੈ ਕਿ ਨੇਪਾਲ ਨੇ ਸੋਮਵਾਰ ਨੂੰ ਜਾਰੀ ਕੀਤਾ ਨਵਾਂ ਨਕਸ਼ਾ 1816 ਦੀ ਸੁਗੌਲੀ ਸੰਧੀ ਦਾ ਹੈ। ਇਸ ਦੇ ਨਾਲ ਹੀ ਨੇਪਾਲ ਦੇ ਸਾਬਕਾ ਵਿਦੇਸ਼ ਮੰਤਰੀ ਉਪੇਂਦਰ ਯਾਦਵ ਦਾ ਕਹਿਣਾ ਹੈ ਕਿ ਭਾਰਤ ਨਾਲ ਕਿਸੇ ਵੀ ਮਤਭੇਦ ਦਾ ਹੱਲ ਗੱਲਬਾਤ ਰਾਹੀਂ ਹੀ ਸੰਭਵ ਹੈ। ਦੱਸ ਦਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਨਵਾਂ ਨਹੀਂ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget