ਪੜਚੋਲ ਕਰੋ

ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੂੰ ਵੱਡਾ ਝਟਕਾ, ਪਾਰਟੀ 'ਚੋਂ ਕੱਢਿਆ ਬਾਹਰ 

ਨੇਪਾਲ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਨੇਪਾਲ ਕਮਿਊਨਿਸਟ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ, ਇਹ ਫੈਸਲਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਬੈਠਕ ਵਿੱਚ ਲਿਆ ਗਿਆ ਹੈ। ਸ਼ੁੱਕਰਵਾਰ ਨੂੰ ਵਿਰੋਧੀ ਧੜੇ ਦੇ ਨੇਤਾਵਾਂ ਨੇ ਓਲੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਧਮਕੀ ਦਿੱਤੀ।

ਕਾਠਮੰਡੂ: ਨੇਪਾਲ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਨੇਪਾਲ ਕਮਿਊਨਿਸਟ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ, ਇਹ ਫੈਸਲਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਬੈਠਕ ਵਿੱਚ ਲਿਆ ਗਿਆ ਹੈ। ਸ਼ੁੱਕਰਵਾਰ ਨੂੰ ਵਿਰੋਧੀ ਧੜੇ ਦੇ ਨੇਤਾਵਾਂ ਨੇ ਓਲੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਧਮਕੀ ਦਿੱਤੀ। ਵਿਰੋਧੀ ਸਮੂਹ ਦੇ ਆਗੂ ਅਤੇ ਕਾਰਕੁੰਨ ਓਲੀ ਦੇ ਵਿਰੋਧ ਵਿੱਚ ਮਹੀਨੇ ਵਿੱਚ ਦੂਜੀ ਵਾਰ ਸੜਕਾਂ ’ਤੇ ਉਤਰ ਆਏ। ਉਹ ਪਿਛਲੇ ਸਾਲ 20 ਦਸੰਬਰ ਨੂੰ ਸੰਸਦ ਭੰਗ ਕਰਨ ਦੇ ਓਲੀ ਦੇ ਫੈਸਲੇ ਤੋਂ ਨਾਰਾਜ਼ ਹਨ। ਕਿਸਾਨਾਂ ਦੇ ਰੂਟ ਮੈਪ ਨੂੰ ਦਿੱਲੀ ਪੁਲਿਸ ਵਲੋਂ ਮਨਜ਼ੂਰੀ, 26 ਜਨਵਰੀ ਨੂੰ ਇਨ੍ਹਾਂ ਤਿੰਨ ਥਾਂਵਾਂ 'ਤੇ ਨਿਕਲੇਗੀ ਟਰੈਕਟਰ ਪਰੇਡ ਓਲੀ ਨੇ ਸੰਸਦ ਭੰਗ ਕਰਦਿਆਂ ਇਸ ਸਾਲ ਅਪ੍ਰੈਲ ਮਈ 'ਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਓਲੀ ਦੇ ਫੈਸਲੇ ਨੂੰ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਮਨਜ਼ੂਰੀ ਦਿੱਤੀ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਦੀ ਅਗਵਾਈ ਵਾਲੀ ਐਨਸੀਪੀ ਦੇ ਧੜੇ ਨੇ ਓਲੀ ‘ਤੇ ਦਬਾਅ ਬਣਾਉਣ ਲਈ ਵੱਡਾ ਪ੍ਰਦਰਸ਼ਨ ਕੀਤਾ ਸੀ। ਇਸ 'ਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੁਆਰਾ ਸੰਸਦ ਨੂੰ ਗੈਰ ਕਾਨੂੰਨੀ ਢੰਗ ਨਾਲ ਭੰਗ ਕਰਨਾ ਦੇਸ਼ 'ਚ ਬੜੀ ਮੁਸ਼ਕਲ ਨਾਲ ਪ੍ਰਾਪਤ ਕੀਤੀ ਗਈ ਸੰਘੀ ਲੋਕਤੰਤਰੀ ਗਣਤੰਤਰ ਪ੍ਰਣਾਲੀ ਲਈ ਗੰਭੀਰ ਖ਼ਤਰਾ ਹੈ। ਟਰੈਕਟਰ ਪਰੇਡ ਖਰਾਬ ਕਰਨ ਲਈ ਪਾਕਿਸਤਾਨ 'ਚ ਬਣੇ 308 ਟਵਿੱਟਰ ਹੈਂਡਲ, ਦਿੱਲੀ ਪੁਲਿਸ ਹੋਈ ਸਤਰਕ ਸਾਬਕਾ ਪ੍ਰਧਾਨਮੰਤਰੀ ਪ੍ਰਚੰਡ ਨੇ ਐਨਸੀਪੀ ਦੇ ਆਪਣੇ ਧੜੇ ਦੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓਲੀ ਨੇ ਨਾ ਸਿਰਫ ਪਾਰਟੀ ਦੇ ਸੰਵਿਧਾਨ ਅਤੇ ਪ੍ਰਕਿਰਿਆਵਾਂ ਦੀ ਉਲੰਘਣਾ ਕੀਤੀ, ਬਲਕਿ ਨੇਪਾਲ ਦੇ ਸੰਵਿਧਾਨ ਦੀ ਵੀ ਉਲੰਘਣਾ ਕੀਤੀ ਅਤੇ ਲੋਕਤੰਤਰੀ ਗਣਤੰਤਰ ਪ੍ਰਣਾਲੀ ਦੇ ਵਿਰੁੱਧ ਕੰਮ ਕੀਤਾ। ਉਨ੍ਹਾਂ ਕਿਹਾ ਕਿ ਓਲੀ ਦੇ ਕਦਮਾਂ ਕਾਰਨ ਲੋਕ ਵਿਰੋਧ ਕਰਨ ਲਈ ਮਜ਼ਬੂਰ ਹੋਏ ਹਨ ਅਤੇ ਅੱਜ ਪੂਰਾ ਦੇਸ਼ ਪ੍ਰਤੀਨਿਧੀ ਸਦਨ ਦੇ ਭੰਗ ਦੇ ਵਿਰੁੱਧ ਹੈ। ਪ੍ਰਦਰਸ਼ਨ 'ਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget