ਪੜਚੋਲ ਕਰੋ

ਪਹਿਲਾਂ ਕਦੇ ਨਹੀਂ ਦੇਖੀ ਹੋਵੇਗੀ ਦੋ ਟਾਈਗਰਜ਼ ਦੀ ਅਜਿਹੀ ਜ਼ਬਰਦਸਤ ਲੜਾਈ, ਵਾਇਰਲ ਹੋ ਰਹੀ ਵੀਡੀਓ 

ਦੋ ਨਰ ਟਾਈਗਰਜ਼ ਦੀ ਖਤਰਨਾਕ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਭਾਰਤੀ ਜੰਗਲਾਤ ਸੇਵਾ ਅਧਿਕਾਰੀ ਸੁਧਾ ਰਮਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਸ ਨੂੰ ਸਾਂਝਾ ਕੀਤਾ ਹੈ। ਪੋਸਟ ਦੇ ਸਾਹਮਣੇ ਆਉਂਦੇ ਹੀ ਲੋਕਾਂ ਨੇ ਇਸ ਨੂੰ ਵੱਡੇ ਪੈਮਾਨੇ 'ਤੇ ਸਾਂਝਾ ਕਰਨਾ ਅਤੇ ਵੇਖਣਾ ਸ਼ੁਰੂ ਕਰ ਦਿੱਤਾ ਹੈ।

ਦੋ ਨਰ ਟਾਈਗਰਜ਼ ਦੀ ਖਤਰਨਾਕ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਭਾਰਤੀ ਜੰਗਲਾਤ ਸੇਵਾ ਅਧਿਕਾਰੀ ਸੁਧਾ ਰਮਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਸ ਨੂੰ ਸਾਂਝਾ ਕੀਤਾ ਹੈ। ਪੋਸਟ ਦੇ ਸਾਹਮਣੇ ਆਉਂਦੇ ਹੀ ਲੋਕਾਂ ਨੇ ਇਸ ਨੂੰ ਵੱਡੇ ਪੈਮਾਨੇ 'ਤੇ ਸਾਂਝਾ ਕਰਨਾ ਅਤੇ ਵੇਖਣਾ ਸ਼ੁਰੂ ਕਰ ਦਿੱਤਾ ਹੈ। ਸੱਤ ਸਾਲ ਪੁਰਾਣੀ ਇਹ ਵੀਡੀਓ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 2003 'ਚ ਦੱਖਣੀ ਅਫਰੀਕਾ ਦੇ ਸਫਾਰੀ ਪਾਰਕ 'ਚ ਦੋ ਨਰ ਬਾਘਾਂ ਦੀ ਲੜਾਈ ਦਾ ਇਕ ਵੀਡੀਓ ਫਿਲਮਾਇਆ ਗਿਆ ਸੀ। ਇਸ ਦੀ ਅਸਲ ਕਲਿੱਪ ਯੂਟਿਊਬ 'ਤੇ ਕਾਫ਼ੀ ਪ੍ਰਸਿੱਧੀ ਪ੍ਰਾਪਤ ਕਰ ਰਹੀ ਹੈ, ਜਿਸ ਨੂੰ ਹੁਣ ਤੱਕ 70 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੌਰਾਨ ਬਾਘਾਂ ਦੇ ਵਿਚਕਾਰ ਵੱਖੋ ਵੱਖਰੇ ਤਰੀਕਿਆਂ ਨਾਲ ਲੜਾਈ ਦੀ ਇੱਕ ਰੋਮਾਂਚਕ ਕਲਿੱਪ ਸਾਂਝੀ ਕੀਤੀ ਗਈ।
ਸੋਸ਼ਲ ਮੀਡੀਆ 'ਤੇ ਦੋਸਤੀ ਕਰ ਕੀਤਾ ਨਾਬਾਲਿਗ ਦਾ ਗੈਂਗਰੇਪ, ਪੰਜ ਆਰੋਪੀਆਂ ਖ਼ਿਲਾਫ਼ ਕੇਸ ਦਰਜ ਦੋ ਨਰ ਬਾਘਾਂ ਦੀ ਲੜਾਈ 'ਚ ਕੌਣ ਜਿੱਤੇਗਾ?  ਵੀਡੀਓ ਕਲਿੱਪ 'ਚ ਦੇ ਬਾਘਾਂ ਦੀ ਲੜਾਈ ਕਈ ਮਿੰਟਾਂ ਤੱਕ ਵੇਖੀ ਜਾ ਸਕਦੀ ਹੈ। ਸੁਧਾ ਰਮਨ ਨੇ ਟਵਿੱਟਰ 'ਤੇ ਲਿਖਿਆ, "ਇਹ ਦ੍ਰਿਸ਼ ਕਿਸੇ ਰੇਸਲਿੰਗ ਤੋਂ ਘੱਟ ਨਹੀਂ ਹੈ। ਦਬਦਬਾ ਸਿਰਫ ਇਸ ਤਰ੍ਹਾਂ ਦੇ ਮੈਚ ਨਾਲ ਸਾਬਤ ਹੋਵੇਗਾ। ਵਿਜੇਤਾ ਨੂੰ ਇਲਾਕਾ ਮਿਲੇਗਾ ਜਦਕਿ ਹਾਰਨ ਵਾਲੇ ਨੂੰ ਇਲਾਕੇ ਤੋਂ ਬਾਹਰ ਜਗ੍ਹਾ ਲੱਭਣੀ ਪਏਗੀ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget