ਪੜਚੋਲ ਕਰੋ

ਪੰਜਾਬ ਨੂੰ ਕੋਰੋਨਾਵਾਇਰਸ ਨੇ ਘੇਰਿਆ, ਮਰੀਜ਼ਾਂ ਦਾ ਗਿਣਤੀ ਹੋਈ 330, 19 ਦੀ ਹੋਈ ਮੌਤ

ਪੰਜਾਬ ‘ਚ ਕੋਰੋਨਾਵਾਇਰਸ ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਨਵੇਂ ਮਾਮਲਿਆਂ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 330 ਤਕ ਪਹੁੰਚ ਗਈ ਹੈ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਨਵੇਂ ਮਾਮਲਿਆਂ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 330 ਤਕ ਪਹੁੰਚ ਗਈ ਹੈ। ਅੱਜ ਪਟਿਆਲਾ ਦੇ ਰਾਜਪੁਰਾ ‘ਚ ਪਹਿਲੀ ਮੌਤ ਤੋਂ ਬਾਅਦ ਸੂਬੇ ‘ਚ ਕੁਲ ਮੌਤਾਂ ਦਾ ਗਿਣਤੀ ਵੱਧ ਕੇ 19 ਹੋ ਗਈ ਹੈ। ਜਾਣਕਾਰੀ ਮੁਤਾਬਕ 30 ਮਾਮਲਿਆਂ ਚੋਂ 98 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂਕਿ 213 ਸਰਗਰਮ ਮਾਮਲੇ ਹਨ। ਨਾਲ ਹੀ ਦੱਸ ਦਈਏ ਕਿ ਸੂਬੇ ‘ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ‘ਚ ਹੁਣ ਤਕ ਤਰਨਤਾਰਨ ਦੇ 6 ਸ਼ਰਧਾਲੂਆਂ ਨੂੰ ਕੋਰੋਨਾ ਪੌਜ਼ੇਟਿਵ ਆਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ‘ਚ ਕੋਈ ਵੀ ਕੋਰੋਨਾ ਪੌਜ਼ੇਟਿਵ ਕੇਸ ਨਹੀਂ ਸੀ। ਵੇਖੋ ਸੂਬੇ ‘ਚ ਕਿੱਥੇ ਕੀ ਹੈ ਹਾਲ: ਪੰਜਾਬ ਨੂੰ ਕੋਰੋਨਾਵਾਇਰਸ ਨੇ ਘੇਰਿਆ, ਮਰੀਜ਼ਾਂ ਦਾ ਗਿਣਤੀ ਹੋਈ 330, 19 ਦੀ ਹੋਈ ਮੌਤ ਪੰਜਾਬ ਨੂੰ ਕੋਰੋਨਾਵਾਇਰਸ ਨੇ ਘੇਰਿਆ, ਮਰੀਜ਼ਾਂ ਦਾ ਗਿਣਤੀ ਹੋਈ 330, 19 ਦੀ ਹੋਈ ਮੌਤ ਪੰਜਾਬ ਨੂੰ ਕੋਰੋਨਾਵਾਇਰਸ ਨੇ ਘੇਰਿਆ, ਮਰੀਜ਼ਾਂ ਦਾ ਗਿਣਤੀ ਹੋਈ 330, 19 ਦੀ ਹੋਈ ਮੌਤ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget